ਅਚਾਨਕ ਇਸ ਮਸ਼ਹੂਰ ਮਹਾਨ ਪੰਜਾਬੀ ਹਸਤੀ ਦੀ ਹੋਈ ਮੌਤ ਛਾਈ ਦੇਸ਼ ਵਿਦੇਸ਼ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਵਿਸ਼ਵ ਦੇ ਬਹੁਤ ਸਾਰੇ ਦੇਸ਼ਾਂ ਨੂੰ ਆਪਣੀ ਚਪੇਟ ਵਿੱਚ ਲਿਆ ਹੈ ਉਥੇ ਹੀ ਭਾਰਤ ਵਿਚ ਕੋਰੋਨਾ ਦੇ ਚਲੱਦੇ ਬਹੁਤ ਸਾਰੇ ਕਲਾਕਾਰਾਂ ਤੇ ਕਈ ਹਸਤੀਆਂ ਨੇ ਆਪਣੀਆਂ ਜਾਨਾਂ ਗੁਆ ਲਈਆਂ । ਬੀਤੇ ਕੁਝ ਦਿਨਾਂ ਤੋਂ ਫ਼ਿਲਮੀ ਦੁਨੀਆਂ , ਸੰਗੀਤ ਜਗਤ ਤੋਂ ਬੇਹੱਦ ਹੀ ਦੁਖਦਾਈ ਅਤੇ ਮਾੜੀਆਂ ਖਬਰਾਂ ਸਾਹਮਣੇ ਆ ਰਹੀਆਂ ਹੈ । ਬੀਤੇ ਕੁਝ ਦਿਨਾਂ ਤੋਂ ਕਈ ਕਲਾਕਾਰਾਂ ਦੇ ਵਲੋਂ ਆਪਣੀਆਂ ਜਾਨਾਂ ਗੁਆ ਦਿਤੀਆਂ ਗਈਆਂ। ਜਿਸਦੇ ਚਲੱਦੇ ਉਹਨਾਂ ਦੇ ਪਰਿਵਾਰ ਅਤੇ ਉਹਨਾਂ ਨੂੰ ਪਿਆਰ ਕਰਨ ਵਾਲਿਆਂ ਦੇ ਵਿੱਚ ਸੋਗ ਦੀ ਲਹਿਰ ਹੈ। ਇਸ ਫਾਨੀ ਸੰਸਾਰ ਤੋਂ ਜਾਣ ਵਾਲੀਆਂ ਹਸਤੀਆਂ ਦੀ ਕਲਾ ਦੇ ਵੱਖ-ਵੱਖ ਖੇਤਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਸਨ ਇਸ ਮਸ਼ਹੂਰ ਹਸਤੀ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ।

ਹੁਣ ਇੱਕ ਹੋਰ ਮੰਦਭਾਗੀ ਅਤੇ ਦੁੱਖਦਾਈ ਖਬਰ ਸਾਹਮਣੇ ਆਈ ਹੈ ,ਜਿਥੇ ਅਚਾਨਕ ਇਸ ਮਸ਼ਹੂਰ ਮਹਾਨ ਪੰਜਾਬੀ ਹਸਤੀ ਦੀ ਮੌਤ ਹੋ ਚੁੱਕੀ ਹੈ । ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦੇ ਸਾਹਿਤਕ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਵੱਲੋਂ ਕਾਫੀ ਲੰਮਾ ਸਮਾਂ ਸਾਹਿਤ ਦੀ ਸੇਵਾ ਕੀਤੀ ਗਈ ਹੈ। ਉਹਨਾਂ ਨੂੰ ਪਿਆਰ ਕਰਨ ਵਾਲਿਆਂ ਦੇ ਵਿੱਚ ਸੋਗ ਦੀ ਲਹਿਰ ਹੈ। ਪੰਜਾਬੀ ਸੱਭਿਅਤਾਂ ਨੇ ਅੱਜ ਇੱਕ ਅਜਿਹਾ ਹੀਰਾ ਗੁਆ ਦਿਤਾ ਹੈ। ਜਿਸਦਾ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।

ਦਰਅਸਲ ਇੰਗਲੈਂਡ ਵਿਚ ਰਹਿ ਰਹੇ ਉਘੇ ਲੇਖਕ ਅਤੇ ਪ੍ਰਕਾਸ਼ਕ ਐਸ ਬਲਵੰਤ ਦਾ ਦੇਹਾਂਤ ਹੋ ਗਿਆ। ਅੱਜ ਸਾਹਿਤ ਜਗਤ ਨੂੰ ਇੱਕ ਬਹੁਤ ਵੱਡਾ ਘਾਟਾ ਪਿਆ ਹੈ । ਉਘੇ ਲੇਖਕ ਤੇ ਪ੍ਰਕਾਸ਼ਕ ਐਸ ਬਲਵੰਤ ਦਾ ਦੇਹਾਂਤ ਦੇ ਨਾਲ ਸਾਹਿਤ ਜਗਤ ਨੂੰ ਇੱਕ ਅਜਿਹਾ ਘਾਟਾ ਪਿਆ ਹੈ , ਜੋ ਕਦੇ ਵੀ ਪੂਰਾ ਨਹੀਂ ਹੀ ਸਕਦਾ ਹੈ । ਇਸ ਪ੍ਰੇਸਿੱਧ ਲੇਖਕ ਤੇ ਪ੍ਰਕਾਸ਼ਕ ਐਸ ਬਲਵੰਤ ਦੀ ਮੌਤ ਨਾਲ ਸਾਹਿਤ ਜਗਤ ਦੇ ਵਿੱਚ ਸੋਗ ਦੀ ਲਹਿਰ ਹੈ ।। ਐਸ ਬਲਵੰਤ ਨੇ ਅੰਗਰੇਜ਼ੀ, ਪੰਜਾਬੀ ਤੇ ਹਿੰਦੀ ਦੇ ਸਾਹਿਤਿਕ ਤੇ ਸੱਭਿਆਚਾਰਿਕ ਵਿਸ਼ਿਆਂ ਦੇ ਬਾਰੇ ਕਈ ਕਿਤਾਬਾਂ ਲਿਖੀਆਂ ਹੈ।

ਇਹ ਪੰਜਾਬੀ ਸਾਹਿਤ ਤੇ ਸੱਭਿਆਚਾਰ ਬਾਰੇ ਲਿਖਤਾਂ ਦੇ ਲੇਖਕ ਵਜੋਂ ਜਾਣਿਆ ਪਛਾਣਿਆ ਇਕ ਨਾਂ ਹੈ। ਐਸ ਬਲਵੰਤ ਸਿੰਘ ਪੰਜਾਬੀ ਬੋਲੀ , ਪੰਜਾਬੀ ਭਾਸ਼ਾ ਨੂੰ ਬਹੁਤ ਜ਼ਿਆਦਾ ਪ੍ਰਫੁੱਲਤ ਕਰਦੇ ਸਨ । ਜਿਸਦੇ ਕਾਰਨ ਅੱਜ ਓਹਨਾ ਦੀ ਮੌਤ ਨਾਲ ਪੰਜਾਬੀ ਮਾਂ ਬੋਲੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

error: Content is protected !!