ਅਮਰੀਕਾ ਚ ਪੰਜਾਬੀ ਮੁੰਡੇ ਨਾਲ ਦਰਿੰਦੇ ਨੇ ਕੀੱਤਾ ਅਜਿਹਾ ਸਾਰੇ ਅਮਰੀਕਾ ਚ ਹੋ ਰਹੀ ਚਰਚਾ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਅੱਜ ਦੇ ਦੌਰ ਵਿਚ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ ਜਾਣ ਦਾ ਸੁਪਨਾ ਵੇਖਿਆ ਜਾਂਦਾ ਹੈ ਜਿੱਥੇ ਜਾ ਕੇ ਉਹ ਆਪਣੇ ਅਤੇ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਉਥੇ ਹੀ ਵਿਦੇਸ਼ ਜਾਣ ਲਈ ਲੋਕਾਂ ਵੱਲੋਂ ਕਨੂੰਨੀ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਜਾਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਅਜਿਹੀਆਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਬਹੁਤ ਸਾਰੇ ਨੌਜਵਾਨਾਂ ਨਾਲ ਰਸਤਿਆਂ ਵਿੱਚ ਵੀ ਘਟਨਾਵਾਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਅਤੇ ਜੋ ਵਿਦੇਸ਼ਾਂ ਵਿੱਚ ਜਾ ਕੇ ਸਖਤ ਮਿਹਨਤ ਕਰਦੇ ਹਨ ਉਥੇ ਵਾਪਰਨ ਵਾਲੇ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਵਿਦੇਸ਼ਾਂ ਦੇ ਵਿੱਚ ਵੀ ਅਪਰਾਧਿਕ ਘਟਨਾਵਾਂ ਵਿੱਚ ਪਹਿਲਾਂ ਦੇ ਮੁਕਾਬਲੇ ਵਾਧਾ ਦਰਜ ਕੀਤਾ ਜਾ ਰਿਹਾ ਹੈ ਇਥੇ ਬਹੁਤ ਸਾਰੇ ਪੰਜਾਬੀ ਨੌਜਵਾਨ ਇਨ੍ਹਾਂ ਘਟਨਾਵਾਂ ਦੇ ਸ਼ਿਕਾਰ ਹੋ ਰਹੇ ਹਨ।

ਹੁਣ ਅਮਰੀਕਾ ਵਿੱਚ ਪੰਜਾਬੀ ਮੁੰਡੇ ਨਾਲ ਵਾਪਰੇ ਹਾਦਸੇ ਦੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣਦੇ ਹੀ ਲੋਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੇਗੋਵਾਲ ਦੇ ਰਹਿਣ ਵਾਲੇ ਨੌਜਵਾਨ ਵੱਲੋਂ ਅਮਰੀਕਾ ਦੀ ਧਰਤੀ ਤੇ ਜਾਣ ਦਾ ਸੁਪਨਾ ਦੇਖਿਆ ਗਿਆ ਸੀ ਅਤੇ ਉਸ ਸੁਪਨੇ ਨੂੰ ਪੂਰਾ ਕਰਨ ਲਈ ਉਸ ਨੌਜਵਾਨ ਵੱਲੋਂ ਬਹੁਤ ਜਿਆਦਾ ਸੰਘਰਸ਼ ਕੀਤਾ ਗਿਆ। ਦੱਸਿਆ ਗਿਆ ਹੈ ਕਿ ਇਸ ਸਮੇਂ ਕਰਨ ਨਾਮ ਦਾ ਨੌਜਵਾਨ ਇਸ ਸਮੇਂ ਅਮਰੀਕਾ ਦੇ ਸੂਬੇ ਜੋਰਜੀਆ ਵਿੱਚ ਰਹਿ ਰਿਹਾ ਸੀ।

ਜਿੱਥੇ ਉਸ ਨਾਲ ਵਾਪਰੇ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਇਹ ਪੰਜਾਬੀ ਨੌਜਵਾਨ 2009 ਵਿਚ ਅਮਰੀਕਾ ਗਿਆ ਸੀ। ਜਿੱਥੇ ਉਹ ਚਾਰ ਸਾਲਾਂ ਬਾਦ ਪੱਕਾ ਹੋ ਗਿਆ ਸੀ। ਉਥੇ ਹੀ ਅਮਰੀਕਾ ਵਿੱਚ ਰਹਿਣ ਵਾਲੇ ਕਪੂਰਥਲਾ ਜ਼ਿਲ੍ਹੇ ਅਧੀਨ ਆਉਂਦੇ ਹਲਕਾ ਭੁਲੱਥ ਦੇ ਸ਼ਹਿਰ ਬੇਗੋਵਾਲ ਦਾ ਇਹ ਨੌਜਵਾਨ ਆਪਣੇ ਸਟੋਰ ਤੇ ਕੰਮ ਕਰਦਾ ਸੀ। ਜਿੱਥੇ 37 ਸਾਲਾ ਨੌਜਵਾਨ ਨੂੰ ਇਕ ਅਮਰੀਕਨ ਕਾਲੇ ਬੰਦੇ ਵੱਲੋਂ ਗੋਲੀਆਂ ਮਾਰ ਦਿੱਤੀਆਂ ਗਈਆਂ।

ਜਿਸ ਕਾਰਨ ਇਸ ਨੌਜਵਾਨ ਨੂੰ ਗੰਭੀਰ ਜ਼-ਖ਼-ਮੀ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਇਹ ਨੌਜਵਾਨ ਜੇਰੇ ਇਲਾਜ ਹੈ। ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇੱਕ ਗੋਲੀ ਮਾਰਨ ਵਾਲੇ ਅਮਰੀਕਾ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਵਾਪਰੇ ਇਸ ਹਾਦਸੇ ਨਾਲ ਪੰਜਾਬੀਆਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।

error: Content is protected !!