ਅਮਰੀਕਾ ਚ ਵਾਪਰਿਆ ਕਹਿਰ ਹਜਾਰਾਂ ਘਰਾਂ ਨੂੰ ਅੱਗ ਨੇ ਸਾੜ ਕੇ ਕੀਤਾ ਸਵਾਹ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਵਿੱਚ ਹੀ ਬਹੁਤ ਸਾਰੀਆਂ ਅਜਿਹੀਆਂ ਦੁਖਦਾਈ ਖਬਰਾਂ ਸਾਹਮਣੇ ਆਈਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਨਹੀਂ ਗਿਆ ਸੀ। ਲੋਕਾਂ ਵੱਲੋਂ ਜਿੱਥੇ ਪਿਛਲੇ ਦੋ ਸਾਲਾਂ ਤੋਂ ਕਈ ਮੁਸੀਬਤਾਂ ਦਾ ਸਾਹਮਣਾ ਕੀਤਾ ਗਿਆ ਹੈ ਉਥੇ ਹੀ ਇਸ ਸਾਲ ਦੀ ਸ਼ੁਰੁਆਤ ਵਿਚ ਲੋਕਾਂ ਵੱਲੋਂ ਇਨ੍ਹਾਂ ਦਰਪੇਸ਼ ਆਫਤਾ ਤੋਂ ਛੁਟਕਾਰਾ ਮਿਲਣ ਦੀ ਉਮੀਦ ਕੀਤੀ ਜਾ ਰਹੀ ਸੀ। ਜਿੱਥੇ ਇਕ ਤੋਂ ਬਾਅਦ ਇਕ ਲਗਾਤਾਰ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀਆਂ ਹਨ। ਕਿਉਂਕਿ ਅਜੇ ਤੱਕ ਕੁਦਰਤੀ ਆਫ਼ਤ ਤੋਂ ਉੱਪਰ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਗਿਆ। ਉੱਥੇ ਹੀ ਆਏ ਦਿਨ ਸ਼ਕਤੀਸ਼ਾਲੀ ਦੇਸ਼ਾਂ ਵਿੱਚ ਅਜਿਹੇ ਹਾਦਸੇ ਵਾਪਰ ਰਹੇ ਹਨ। ਹੁਣ ਅਮਰੀਕਾ ਵਿੱਚ ਕਹਿਰ ਵਾਪਰਿਆ ਹੈ ਜਿੱਥੇ ਹਜ਼ਾਰਾਂ ਘਰਾਂ ਨੂੰ ਅੱਗ ਨੇ ਸਾੜ ਕੇ ਸੁਆਹ ਕਰ ਦਿੱਤਾ ਹੈ ਅਤੇ ਏਨੀਆਂ ਮੌਤ ਹੋਈਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਅਮਰੀਕਾ ਦੇ ਕੋਲੋਰਾਡੋ ਸੂਬੇ ਦੇ ਇੱਕ ਜੰਗਲ ਵਿੱਚ ਭਿਆਨਕ ਅੱਗ ਲੱਗ ਗਈ ਸੀ। ਜਿੱਥੇ ਇਸ ਦੀ ਚਪੇਟ ਵਿੱਚ ਆਉਣ ਵਾਲੇ ਖੇਤਰਾਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਘਰਾਂ ਨੂੰ ਲੱਗੀ ਅੱਗ ਨੇ ਸਭ ਕੁਝ ਤਬਾਹ ਕਰ ਦਿੱਤਾ ਹੈ। ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਜਿਥੇ ਏਸ ਅੱਗ ਦੀ ਚਪੇਟ ਵਿੱਚ ਆਉਣ ਕਾਰਨ ਇਕ ਹਜ਼ਾਰ ਦੇ ਕਰੀਬ ਘਰ ਅਤੇ ਹੋਰ ਇਮਾਰਤਾਂ ਸੜ ਕੇ ਸੁਆਹ ਹੋ ਗਈਆਂ ਹਨ।

ਜਿਸ ਕਾਰਨ ਸ਼ਹਿਰ ਦੇ ਵਿਚਕਾਰ ਆਉਣ ਵਾਲੇ ਕਈ ਇਲਾਕਿਆਂ ਵਿਚ ਧੂੰਆਂ ਹੀ ਧੂੰਆਂ ਅਸਮਾਨ ਵਿਚ ਦਿਖਾਈ ਦੇ ਰਿਹਾ ਹੈ। ਜਿੱਥੇ ਪੰਜ ਸੌ ਤੋਂ ਵੱਧ ਘਰਾਂ ਨੂੰ ਸ਼ੁੱਕਰਵਾਰ ਨੂੰ ਅੱਗ ਨੇ ਆਪਣੀ ਲਪੇਟ ਵਿੱਚ ਲਿਆ ਸੀ। ਉੱਥੇ ਹੀ ਹੁਣ ਇਕ ਹਜ਼ਾਰ ਦੇ ਕਰੀਬ ਘਰ ਸੜ ਕੇ ਸੁਆਹ ਹੋ ਚੁੱਕੇ ਹਨ। ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਜਿੱਥੇ ਸੁਰੱਖਿਅਤ ਥਾਵਾਂ ਉਪਰ ਭੇਜ ਦਿੱਤਾ ਗਿਆ ਹੈ।

ਉੱਥੇ ਹੀ ਹੁਣ ਤਕ ਸਾਹਮਣੇ ਆਏ ਜਾਣਕਾਰੀ ਦੇ ਮੁਤਾਬਕ ਵੱਖ-ਵੱਖ ਜਗ੍ਹਾ ਤੋਂ ਤਿੰਨ ਲੋਕਾਂ ਦੇ ਲਾਪਤਾ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਡੈਨਵਰ ਦੇ ਇਲਾਕਿਆਂ ਵਿੱਚ 7 ਲੋਕ ਜ਼ਖਮੀ ਹੋਏ ਸਨ। ਉੱਥੇ ਹੀ ਅਜੇ ਇਹ ਗਿਣਤੀ ਵਧ ਸਕਦੀ ਹੈ। ਨਵੇਂ ਸਾਲ ਦੇ ਮੌਕੇ ਤੇ ਦਰਪੇਸ਼ ਆਈ ਜੰਗਲੀ ਅੱਗ ਦੀ ਇਹ ਕੁਦਰਤੀ ਆਫਤ ਨੇ ਲੋਕਾਂ ਦੀਆਂ ਨਵੇਂ ਸਾਲ ਦੀਆਂ ਖੁਸ਼ੀਆਂ ਨੂੰ ਗਮ ਵਿੱਚ ਤਬਦੀਲ ਕਰ ਦਿੱਤੀਆਂ ਹਨ।

error: Content is protected !!