ਅਮਰੀਕਾ ਦੇ ਅਫਗਾਨਿਸਤਾਨ ਤੋਂ ਨਿਕਲਣ ਦੇ ਤੁਰੰਤ ਬਾਅਦ ਚਾਈਨਾ ਅਤੇ ਰੂਸ ਨੇ ਕਰਤਾ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਨ੍ਹੀਂ ਦਿਨੀਂ ਅਫਗਾਨਿਸਤਾਨ ਵਿਚ ਹਲਾਤਾਂ ਨੂੰ ਦੇਖਦੇ ਹੋਏ ਸਾਰੇ ਦੇਸ਼ਾਂ ਵੱਲੋਂ ਆਪਣੇ ਨਾਗਰਿਕਾਂ ਅਤੇ ਸੈਨਾ ਨੂੰ ਉੱਥੋਂ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ। ਜਿੱਥੇ ਅਮਰੀਕਾ ਅਤੇ ਕੈਨੇਡਾ ਵੱਲੋਂ ਵੀ ਆਪਣੇ ਨਾਗਰਿਕਾਂ ਨੂੰ ਉਥੋਂ ਵਾਪਸ ਲਿਆਦਾ ਗਿਆ ਹੈ ਉਥੇ ਹੀ ਸੈਨਾ ਨੂੰ ਵਾਪਸ ਬੁਲਾ ਲਿਆ ਗਿਆ ਸੀ। ਕਿਉਂ ਕਿ ਤਾਲਿਬਾਨ ਵੱਲੋਂ ਅਫਗਾਨਿਸਤਾਨ ਉੱਪਰ ਆਪਣਾ ਕਬਜ਼ਾ ਕਰ ਲਿਆ ਗਿਆ ਹੈ। ਜਿਸ ਕਾਰਨ ਕਈ ਦੇਸ਼ਾਂ ਦੇ ਨਾਗਰਿਕ ਓਥੇ ਸੁਰੱਖਿਅਤ ਨਾ ਹੋਣ ਕਾਰਨ ਉਹ ਐਮਰਜੰਸੀ ਹਲਾਤਾਂ ਵਿੱਚ ਕੱਢਿਆ ਗਿਆ ਹੈ। ਜਿੱਥੇ ਕੈਨੇਡਾ ਸਰਕਾਰ ਵੱਲੋਂ ਆਪਣੇ ਦੇਸ਼ ਵਿੱਚ ਮੁੜ ਵਸੇਬੇ ਦੇ ਪ੍ਰੋਗਰਾਮ ਇਹਨਾਂ ਸ਼ਰਨਾਰਥੀਆਂ ਲਈ ਉਲੀਕੇ ਜਾ ਰਹੇ ਹਨ।

ਉਥੇ ਹੀ ਭਾਰਤ ਦੇ ਨਾਗਰਿਕਾਂ ਨੂੰ ਵੀ ਇਕ ਜਹਾਜ਼ ਸੁਰੱਖਿਅਤ ਲੈ ਕੇ ਭਾਰਤ ਪਹੁੰਚ ਚੁੱਕਾ ਹੈ। ਹੁਣ ਅਮਰੀਕਾ ਦੇ ਅਫਗਾਨਸਤਾਨ ਤੋਂ ਭੱਜਣ ਦੇ ਤੁਰੰਤ ਬਾਅਦ ਚੀਨ ਅਤੇ ਰੂਸ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਅਫਗਾਨਿਸਤਾਨ ਵਿੱਚ ਜਿੱਥੇ ਤਾਲਿਬਾਨ ਵੱਲੋਂ ਪੂਰੀ ਤਰ੍ਹਾਂ ਕਬਜ਼ਾ ਕਰ ਲਿਆ ਗਿਆ ਹੈ ਉਥੇ ਹੀ ਅਫ਼ਗ਼ਾਨਿਸਤਾਨ ਦਾ ਰਾਸ਼ਟਰਪਤੀ ਵੀ ਦੇਸ਼ ਨੂੰ ਛੱਡ ਕੇ ਜਾ ਚੁੱਕਾ ਹੈ। ਉਥੇ ਹੀ ਕੁਝ ਦੇਸ਼ਾਂ ਦੇ ਲੋਕ ਉਥੇ ਫਸੇ ਹੋਏ ਹਨ ਜਿਨ੍ਹਾਂ ਨੂੰ ਲੈ ਕੇ ਉਨ੍ਹਾਂ ਦੇਸ਼ਾਂ ਵੱਲੋਂ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ।

ਅਮਰੀਕਾ ਦੀਆਂ ਸੈਨਾਵਾਂ ਵੀ ਵਾਪਸ ਜਾ ਚੁੱਕੀਆਂ ਹਨ। ਹੁਣ ਰੂਸੀ ਅਤੇ ਚੀਨੀ ਦੂਤਾਵਾਸ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਜਿੱਥੇ ਰੂਸੀ ਅਤੇ ਚੀਨੀ ਦੂਤਾਵਾਸ ਵੱਲੋਂ ਅਫਗਾਨਿਸਤਾਨ ਛੱਡਣ ਤੋਂ ਇਨਕਾਰ ਕੀਤਾ ਗਿਆ ਹੈ। ਇਨ੍ਹਾਂ ਦੋਹਾਂ ਦੇਸ਼ਾਂ ਦੇ ਦੂਤਾਵਾਸ ਨੇ ਆਖਿਆ ਹੈ ਕਿ ਉਹ ਅਫ਼ਗ਼ਾਨਿਸਤਾਨ ਛੱਡ ਕੇ ਕਿਤੇ ਵੀ ਨਹੀਂ ਜਾਣਗੇ। ਤਾਲਿਬਾਨ ਵੱਲੋਂ ਵੀ ਇਸ ਸਬੰਧੀ ਸਾਰੇ ਦੂਤਾਵਾਸ, ਸੰਸਥਾਵਾਂ, ਅਤੇ ਕੂਟਨੀਤੀ ਕੇਂਦਰੀ ਵਿਦੇਸ਼ੀ ਨਾਗਰਿਕਾਂ ਨੂੰ ਇਸ ਗੱਲ ਦਾ ਯਕੀਨ ਦਿਵਾਇਆ ਗਿਆ ਹੈ ਉਨ੍ਹਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ।

ਉਹ ਸਾਰੇ ਅਫਗਾਨਿਸਤਾਨ ਵਿਚ ਸੁਰੱਖਿਅਤ ਰਹਿ ਸਕਦੇ ਹਨ। ਚੀਨੀ ਦੂਤਾਵਾਸ ਨੇ ਸੰਕੇਤ ਦੇ ਦਿੱਤਾ ਹੈ ਕਿ ਉਹ ਅਫ਼ਗ਼ਾਨਿਸਤਾਨ ਵਿਚ ਬਣੇ ਰਹਿਣਗੇ ਬੇਸ਼ੱਕ ਵਿਦਰੋਹੀ ਤਾਕਤਾਂ ਵੱਲੋਂ ਪੂਰੇ ਦੇਸ਼ ਤੇ ਕਬਜ਼ਾ ਕਰ ਲਿਆ ਜਾਵੇ। ਇਨ੍ਹਾਂ ਦੋਹਾਂ ਵੱਡੀਆਂ ਸ਼ਕਤੀਆਂ ਰੂਸ ਅਤੇ ਚੀਨ ਵੱਲੋਂ ਉੱਥੇ ਰਹਿਣ ਦਾ ਹੀ ਫੈਸਲਾ ਲਿਆ ਗਿਆ ਹੈ। ਜਦ ਕਿ ਬਾਕੀ ਦੂਤਾਵਾਸ ਦੇ ਅਧਿਕਾਰੀ ਅਫਗਾਨਿਸਤਾਨ ਨੂੰ ਛੱਡ ਕੇ ਸੁਰੱਖਿਅਤ ਆਪਣੇ ਦੇਸ਼ਾਂ ਵਿੱਚ ਜਾ ਰਹੇ ਹਨ।

error: Content is protected !!