ਆਖਰ ਪੰਜਾਬੀਆਂ ਲਈ ਬਿਜਲੀ ਨੂੰ ਲੈ ਕੇ ਆ ਗਈ ਇਹ ਵੱਡੀ ਖਬਰ – ਹੁਣ ਲੋਕਾਂ ਲਗਣਗੀਆਂ ਮੌਜਾਂ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿਥੇ ਇਸ ਸਮੇਂ ਸਿਆਸਤ ਗਰਮਾਈ ਹੋਈ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਆਪਣੀ ਪਾਰਟੀ ਨੂੰ ਮ-ਜ-ਬੂ-ਤ ਕੀਤਾ ਜਾ ਰਿਹਾ ਹੈ। ਉੱਥੇ ਹੀ ਸਰਕਾਰ ਵੱਲੋਂ ਆਏ ਦਿਨ ਕੋਈ ਨਾ ਕੋਈ ਐਲਾਨ ਵੀ ਕੀਤਾ ਜਾ ਰਿਹਾ ਹੈ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਬਹੁਤ ਸਾਰੇ ਵਾਅਦੇ ਚੋਣਾਂ ਨੂੰ ਲੈ ਕੇ ਵੀ ਕੀਤੇ ਜਾ ਰਹੇ ਹਨ। ਉਥੇ ਹੀ ਸਰਕਾਰ ਵੱਲੋਂ ਜਿੱਥੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਭਰੋਸਾ ਦੁਆਇਆ ਜਾ ਰਿਹਾ ਹੈ। ਉਥੇ ਹੀ ਪਾਰਟੀ ਵਿੱਚ ਵਿਧਾਇਕਾਂ ਤੇ ਆਗੂਆਂ ਦੀਆਂ ਤਬਦੀਲੀ ਦੀਆਂ ਖਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਨਾਲ ਜੁੜੀਆਂ ਹੋਈਆਂ ਅਖ਼ਬਾਰਾਂ ਵਿਚ ਖ਼ਬਰਾਂ ਵੀ ਆਏ ਦਿਨ ਸਾਹਮਣੇ ਆ ਰਹੀਆਂ ਹਨ।

ਹੁਣ ਪੰਜਾਬੀਆਂ ਲਈ ਬਿਜਲੀ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਇਨ੍ਹਾਂ ਲੋਕਾਂ ਦੀਆਂ ਮੌਜਾਂ ਲੱਗ ਜਾਣਗੀਆਂ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹੁਣ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਕੁਝ ਖਾਸ ਸਮਝੌਤਿਆਂ ਦੇ ਤਹਿਤ ਲੋਕਾਂ ਨੂੰ ਰਾਹਤ ਦੇਣ ਦਾ ਐਲਾਨ ਕੀਤਾ ਹੈ। ਜਿੱਥੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਡ ਨੂੰ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ ਦੇ ਤਿੰਨ ਥਰਮਲ ਪਲਾਂਟਾਂ ਨਾਲ ਕੀਤੇ ਗਏ ਬਿਜਲੀ ਦੇ ਪੱਚੀ ਸਾਲ ਪੁਰਾਣੇ ਸਮਝੌਤੇ ਰੱਦ ਕਰਨ ਦੀ ਮਨਜੂਰੀ ਪ੍ਰਾਪਤ ਹੋ ਗਈ ਹੈ।

ਹੁਣ ਇਨ੍ਹਾਂ ਸਮਝੌਤਿਆਂ ਦੇ ਰੱਦ ਹੋਣ ਨਾਲ ਹੀ ਬਿਜਲੀ ਦੀ ਪੂਰੀ ਖਰੀਦ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਭਰਪੂਰ ਮਾਤਰਾ ਵਿੱਚ ਬਿਜਲੀ ਪ੍ਰਾਪਤ ਹੋਵੇਗੀ। ਇਸ ਨਾਲ ਬਿਜਲੀ ਦੀ ਪੇਸ਼ ਆਉਣ ਵਾਲੀ ਸਮੱਸਿਆ ਹੱਲ ਹੋ ਜਾਵੇਗੀ ਕਿਉਂਕਿ ਇਸ ਸਮੇਂ ਇਨ੍ਹਾਂ ਸਮਝੌਤਿਆਂ ਦੇ ਕਾਰਨ ਬਿਜਲੀ ਵਿਭਾਗ ਨੂੰ ਬਿਜਲੀ ਦੀ ਕਮੀ ਹੋ ਰਹੀ ਸੀ। ਹੁਣ ਜਾਰੀ ਕੀਤੇ ਗਏ ਇਸ ਸਮਝੌਤੇ ਵਿਚ ਪਹਿਲੇ ਸਮਝੌਤਿਆਂ ਨੂੰ ਰੱਦ ਕਰ ਦਿੱਤਾ ਗਿਆ ਹੈ। ਜੋ ਪੱਚੀ ਸਾਲ ਪੁਰਾਣੇ ਪਲਾਂਟਾ ਨਾਲ ਕੀਤੇ ਗਏ ਸਨ।

ਇਸ ਫੈਸਲੇ ਬਾਰੇ ਜਾਣਕਾਰੀ ਦਿੰਦੇ ਹੋਏ ਪਾਵਰਕਾਮ ਦੇ ਅਧਿਕਾਰੀਆਂ ਨੇ ਦਸਿਆ ਹੈ ਕਿ ਕਮਿਸ਼ਨ ਦੇ ਚੇਅਰਮੈਨ ਵਿਸ਼ਵਜੀਤ ਖੰਨਾ ਦੀ ਅਗਵਾਈ ਹੇਠ ਇਸ ਮਾਮਲੇ ਦੀ ਸੁਣਵਾਈ ਕੀਤੀ ਗਈ ਹੈ ਜਿਸ ਵਿਚ ਮੈਂਬਰ ਅਜੁਲੀ ਚੰਦਰਾ ਅਤੇ ਪਰਮਜੀਤ ਸਿੰਘ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ ਹੈ ਜਿਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਪਾਵਰਕਾਮ ਨਾਲ 25 ਸਾਲ ਪੁਰਾਣੇ ਕੀਤੇ ਸਮਝੌਤਿਆਂ ਨੂੰ ਰੱਦ ਕਰਨ ਦੀ ਮਨਜ਼ੂਰੀ ਪ੍ਰਾਪਤ ਹੋਈ ਹੈ।

error: Content is protected !!