ਆਖਰ 72 ਘੰਟਿਆਂ ਚ ਮੋਦੀ ਸਰਕਾਰ ਨੂੰ ਕਰਨਾ ਪਵੇਗਾ ਇਹ ਕੰਮ – ਹੋ ਗਿਆ ਐਲਾਨ

ਆਈ ਤਾਜਾ ਵੱਡੀ ਖਬਰ

ਭਾਰਤ ਵਿਚ ਜਿਥੇ ਕੇਂਦਰ ਸਰਕਾਰ ਦਾ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਕਰਕੇ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਦੇਸ਼ ਅੰਦਰ ਕਈ ਸੂਬਿਆਂ ਵਿਚ ਚੋਣਾਂ ਨੂੰ ਲੈ ਕੇ ਵੀ ਸਭ ਲੋਕਾਂ ਵੱਲੋਂ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਭਾਜਪਾ ਵੱਲੋਂ ਕੀਤੇ ਜਾ ਰਹੇ ਕੁਝ ਅਜਿਹੇ ਕੰਮਾਂ ਨੂੰ ਲੋਕਾਂ ਵੱਲੋਂ ਨਕਾਰਿਆ ਜਾ ਰਿਹਾ ਹੈ ਜੋ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਦੇ ਹੋਣ। ਕਿਸਾਨੀ ਸੰਘਰਸ਼ ਦੇ ਚਲਦੇ ਹੋਏ ਹੀ ਬਹੁਤ ਸਾਰੇ ਭਾਜਪਾ ਦੇ ਆਗੂ ਭਾਜਪਾ ਨੂੰ ਛੱਡ ਕੇ ਕਾਗਰਸ ਦਾ ਪੱਲਾ ਫੜ ਚੁੱਕੇ ਹਨ।

ਉਥੇ ਹੀ ਦੇਸ਼ ਵਿੱਚ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਬੈਠ ਕੇ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪੰਜਾਬ ਦੀਆਂ ਚੋਣਾਂ ਵਿੱਚ ਜਿੱਥੇ ਭਾਜਪਾ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉਥੇ ਹੀ ਪੱਛਮੀ ਬੰਗਾਲ ਦੇ ਵਿੱਚ ਵੀ ਚੋਣਾਂ ਹੋਣ ਜਾ ਰਹੀਆਂ ਹਨ। ਹੁਣ ਮੋਦੀ ਸਰਕਾਰ ਨੂੰ 72 ਘੰਟਿਆਂ ਦੇ ਅੰਦਰ ਅੰਦਰ ਇਹ ਕੰਮ ਕਰਨਾ ਹੋਵੇਗਾ ਜਿਸ ਦਾ ਐਲਾਨ ਹੋ ਗਿਆ ਹੈ।

ਤਰਿਣਮੂਲ ਕਾਂਗਰਸ ਦੀ ਪ੍ਰਧਾਨ ਮਮਤਾ ਬੈਨਰਜੀ ਦੀ ਅਗਵਾਈ ਵਿਚ ਸ਼ਿਕਾਇਤ ਦਰਜ ਕੀਤੀ ਗਈ ਸੀ ਜਿਸ ਤੋਂ ਬਾਅਦ ਹੁਣ ਚੋਣ ਕਮਿਸ਼ਨ ਵੱਲੋਂ 72 ਘੰਟਿਆਂ ਦੇ ਵਿੱਚ ਭਾਜਪਾ ਦੇ ਲਗਾਏ ਹੋਰਡਿੰਗ ਹਟਾਉਣ ਦੀ ਹਦਾਇਤ ਕੀਤੀ ਗਈ ਹੈ। ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੈਕਸੀਨ ਲਗਾਉਣ ਸਮੇ ਦੀ ਤਸਵੀਰ ਤੇ ਵੀਡੀਓ ਜਾਰੀ ਕੀਤੇ ਗਏ ਹਨ। ਇਨ੍ਹਾਂ ਹੋਰਡਿੰਗ ਦੇ ਖਿਲਾਫ਼ ਟੀਐਮਸੀ ਨੇ ਕਮਿਸ਼ਨ ਵਿੱਚ ਸ਼ਿਕਾਇਤ ਕੀਤੀ ਸੀ। ਜਿਸ ਵਿਚ ਕਿਹਾ ਗਿਆ ਸੀ ਕਿ ਭਾਜਪਾ ਵੱਲੋਂ ਸੈਲਫ ਪ੍ਰਮੋਸ਼ਨ ਕੀਤਾ ਜਾ ਰਿਹਾ ਹੈ।

ਇਸ ਸ਼ਿਕਾਇਤ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਪੋਸਟਰਾਂ ਨੂੰ 72 ਘੰਟੇ ਦੇ ਅੰਦਰ-ਅੰਦਰ ਹਟਾਉਣ ਦਾ ਆਦੇਸ਼ ਦਿੱਤਾ ਗਿਆ ਹੈ। ਚੋਣਾਂ ਨੂੰ ਮੱਦੇਨਜ਼ਰ ਦੇਖਦੇ ਹੋਏ ਹੁਣ ਇਹ ਸਾਰੇ ਪੋਸਟਰ 72 ਘੰਟਿਆਂ ਦੇ ਵਿੱਚ ਹੀ ਹਟਾ ਲਏ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੈਕਸੀਨ ਲੈਂਦੇ ਹੋਏ ਤਸਵੀਰ ਵਾਲੇ ਹੋਰਡਿੰਗਜ਼ ਪੱਛਮੀ ਬੰਗਾਲ ਵਿੱਚ ਕਈ ਪੈਟਰੌਲ ਪੰਪਾਂ ਸਮੇਤ ਜਨਤਕ ਸਥਾਨਾਂ ਉਪਰ ਲੱਗੇ ਹੋਏ ਹਨ। ਇਸ ਲਈ ਹੀ ਬੀਜੇਪੀ ਦੇ ਸੈਲਫ ਪ੍ਰਮੋਸ਼ਨ ਨੂੰ ਦੇਖਦੇ ਹੋਏ ਟੀ ਐਮ ਸੀ ਵੱਲੋਂ ਸ਼ਿਕਾਇਤ ਦਰਜ ਕੀਤੀ ਗਈ ਸੀ।

error: Content is protected !!