ਆਪ ਆਗੂ ਭਗਵੰਤ ਮਾਨ ਲਈ ਆਈ ਇਹ ਵੱਡੀ ਮਾੜੀ ਖਬਰ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਹੀ ਆਏ ਦਿਨ ਸਾਹਮਣੇ ਆ ਰਹੀਆਂ ਹਨ। ਉਥੇ ਹੀ ਇਨ੍ਹਾਂ ਸਿਆਸੀ ਪਾਰਟੀਆਂ ਨਾਲ ਜੁੜੀਆਂ ਹੋਈਆਂ ਸਖਸ਼ੀਅਤਾਂ ਬਾਰੇ ਅਤੇ ਕੁਝ ਪਰਿਵਾਰਕ ਖ਼ਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿੱਥੇ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਨੂੰ ਲੈ ਕੇ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ ਉਥੇ ਹੀ ਕੁਝ ਉਨ੍ਹਾਂ ਨਾਲ਼ ਜੁੜੀਆਂ ਹੋਈਆਂ ਅਜਿਹੀਆਂ ਦੁ-ਖ-ਦਾ-ਈ ਖਬਰਾਂ ਸਾਹਮਣੇ ਆ ਜਾਂਦੀਆਂ ਹਨ ,ਜੋ ਮਾਹੌਲ ਨੂੰ ਗਮਗੀਨ ਕਰ ਦਿੰਦੀਆਂ ਹਨ।

ਆਏ ਦਿਨ ਹੀ ਜਿੱਥੇ ਬਹੁਤ ਸਾਰੇ ਲੋਕ ਵਾਪਰ ਰਹੇ ਸੜਕ ਹਾਦਸਿਆ ,ਬਿਮਾਰੀਆਂ ਅਤੇ ਹੋਰ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਕਰੋਨਾ ਦੀ ਚਪੇਟ ਵਿੱਚ ਵੀ ਆਏ ਹੋਏ ਹਨ। ਹੁਣ ਆਪ ਆਗੂ ਭਗਵੰਤ ਮਾਨ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਪ ਆਗੂ ਭਗਵੰਤ ਮਾਨ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਉਨ੍ਹਾਂ ਦੀ ਵੱਡੀ ਭੂਆ ਦਾ ਪੁੱਤਰ ਗੁਰਮੇਲ ਸਿੰਘ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਿਆ।

ਜਿਸ ਦੀ ਜਾਣਕਾਰੀ ਆਪ ਆਗੂ ਭਗਵੰਤ ਮਾਨ ਵੱਲੋਂ ਸੋਸ਼ਲ ਮੀਡੀਆ ਤੇ ਦਿੱਤੀ ਗਈ ਹੈ ਜਿੱਥੇ ਉਨ੍ਹਾਂ ਆਖਿਆ ਹੈ ਕਿ ਉਸ ਨਾਲ ਜੁੜੀਆਂ ਹੋਈਆਂ ਬਚਪਨ ਤੋਂ ਲੈ ਕੇ ਅੱਜ ਤੱਕ ਦੀਆਂ ਯਾਦਾਂ ਹੀ ਰਹਿ ਗਈਆਂ ਹਨ। ਇਸ ਘਟਨਾ ਦੇ ਕਾਰਨ ਉਨ੍ਹਾਂ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਜਿੱਥੇ ਇਸ ਸਮੇਂ ਆਪ ਆਗੂ ਭਗਵੰਤ ਮਾਨ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ,ਉਥੇ ਹੀ ਉਨ੍ਹਾਂ ਦੇ ਭੂਆ ਦੇ ਪੁੱਤਰ ਯਾਨੀ ਕੇ ਭਗਵੰਤ ਮਾਨ ਦੇ ਇਸ ਭਰਾ ਦੀ ਮੌਤ ਹੋਣ ਕਾਰਨ ਉਨ੍ਹਾਂ ਨੂੰ ਗਹਿਰਾ ਦੁੱਖ ਪਹੁੰਚਇਆ ਹੈ।

ਉੱਥੇ ਹੀ ਉਨ੍ਹਾਂ ਨੇ ਆਪਣੇ ਇਸ ਭਰਾ ਦੀ ਹੋਣ ਵਾਲੀ ਮੌਤ ਨੂੰ ਪਰਿਵਾਰ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਰਾਜਨੀਤਿਕ ਖੇਤਰ ਨਾਲ ਜੁੜੀਆਂ ਹੋਈਆਂ ਵੱਖ-ਵੱਖ ਸਖਸ਼ੀਅਤਾਂ ਵੱਲੋਂ ਭਗਵੰਤ ਮਾਨ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।

error: Content is protected !!