ਇਸ ਮਸ਼ਹੂਰ ਪੰਜਾਬੀ ਗਾਇਕ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਵੱਖ ਵੱਖ ਸਖਸ਼ੀਅਤਾ ਨਾਲ ਜੁੜੀਆਂ ਹੋਈਆਂ ਆਏ ਦਿਨ ਹੀ ਕੋਈ ਨਾ ਕੋਈ ਖਬਰਾਂ ਸਾਹਮਣੇ ਆ ਜਾਂਦੀਆਂ ਹਨ ਜਿਸ ਨਾਲ ਫਿਰ ਤੋਂ ਦੁਖਦਾਈ ਖ਼ਬਰ ਪ੍ਰਾਪਤ ਹੋ ਜਾਂਦੀ ਹੈ। ਸਾਹਮਣੇ ਆਉਣ ਵਾਲੀਆਂ ਦੁਖਦਾਈ ਖਬਰਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਸਖ਼ਸ਼ੀਅਤਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਦੁਖਦਾਈ ਖਬਰਾਂ ਸਾਹਮਣੇ ਆਈਆਂ ਹਨ। ਜਿਥੇ ਬਹੁਤ ਕੁਝ ਲੋਕਾਂ ਨੇ ਕੋਰੋਨਾ ਦੌਰਾਨ ਲੋਕਾਂ ਨੇ ਗੁਆਇਆ ਹੈ। ਉਥੇ ਹੀ ਵਾਪਰਨ ਵਾਲੀਆਂ ਵੱਖ-ਵੱਖ ਸੜਕ ਹਾਦਸਿਆਂ ਅਤੇ ਬਿਮਾਰੀਆਂ ਦੇ ਵਿੱਚ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਹੈ।

ਪੰਜਾਬ ਦੀਆ ਕਈ ਉੱਘੀਆਂ ਸਖ਼ਸ਼ੀਅਤਾਂ ਵੀ ਅਜਿਹੇ ਹਾਦਸਿਆਂ ਤੋਂ ਬਚ ਨਹੀਂ ਸਕੀਆਂ ਹਨ। ਜਿੱਥੇ ਉਨ੍ਹਾਂ ਦੇ ਕਈ ਪਰਿਵਾਰਕ ਮੈਂਬਰ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋਏ ਹਨ। ਇਸ ਦੁਨੀਆਂ ਤੋਂ ਜਾਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਦੇ ਘਰੇ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ਦੇ ਸੂਫੀ ਗਾਇਕ ਰਣਜੋਧ ਜੋਧੀ ਦੇ ਪਰਿਵਾਰ ਵਿਚੋਂ ਇਕ ਦੁੱਖ ਭਰੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਸੂਫੀ ਗਾਇਕ ਰਣਜੋਧ ਜੋਧੀ ਨੂੰ ਉਸ ਸਮੇਂ ਗਹਿਰਾ ਸਦਮਾਂ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਜੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਹੋਈ ਅਚਾਨਕ ਮੌਤ ਨਾਲ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਸੂਫੀ ਗਾਇਕ ਰਣਜੋਧ ਸਿੰਘ ਜੋਧੀ ਤੇ ਅਮਰਪ੍ਰਰੀਤ ਸਿੰਘ ਪੀਤਾ ਦੇ ਸਤਿਕਾਰਯੋਗ ਮਾਤਾ ਰਣਵੀਰ ਕੌਰ 67 ਸਾਲ ਪਤਨੀ ਦਲੀਪ ਸਿੰਘ ਦੀ ਅਚਾਨਕ ਮੌਤ ਨਾਲ ਪਰਿਵਾਰ ਕਾਫੀ ਗਹਿਰੇ ਸਦਮੇ ਵਿਚ ਹਨ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ ਵੱਖ ਸੰਸਥਾਵਾਂ ਜਥੇਬੰਦੀਆਂ ਅਤੇ ਹੋਰ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸਾਰੀਆਂ ਸਖ਼ਸ਼ੀਅਤਾਂ ਨੇ ਮਾਤਾ ਜੀ ਦੇ ਦੇਹਾਂਤ ਨੂੰ ਪਰਿਵਾਰ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਕਿਹਾ ਹੈ।

error: Content is protected !!