ਇਸ ਮਸ਼ਹੂਰ ਹਸਤੀ ਨੇ ਭਰ ਜਵਾਨੀ ਚ ਕੀਤੀ ਖ਼ੁਦਕੁਸ਼ੀ – ਮਰਨ ਤੋਂ ਪਹਿਲਾਂ ਕੀਤਾ ਇਹ ਕੰਮ

ਆਈ ਤਾਜਾ ਵੱਡੀ ਖਬਰ 

ਦੇਸ਼ ਦੁਨੀਆ ਵਿਚਲੀਆਂ ਬਹੁਤ ਸਾਰੀਆਂ ਹਸਤੀਆਂ ਹਨ ਜਿਨ੍ਹਾਂ ਨੇ ਆਪਣੇ ਦਮ ਉੱਪਰ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਜਿੱਥੇ ਵੱਖ-ਵੱਖ ਖੇਤਰਾਂ ਦੇ ਵਿੱਚ ਬਹੁਤ ਸਾਰੀਆਂ ਸਖਸ਼ੀਅਤਾਂ ਵੱਲੋਂ ਆਪਣਾ ਵੱਖਰਾ ਹੀ ਮੁਕਾਮ ਹਾਸਲ ਕੀਤਾ ਗਿਆ ਹੈ। ਜਿਸ ਕਾਰਨ ਅਜਿਹੀਆਂ ਹਸਤੀਆਂ ਦੁਨੀਆ ਵਿੱਚ ਸਭ ਪਾਸੇ ਜਾਣੀਆਂ ਜਾਂਦੀਆਂ ਹਨ। ਉਥੇ ਹੀ ਅਜਿਹੀਆਂ ਹਸਤੀਆਂ ਨੂੰ ਲੈ ਕੇ ਜਿੱਥੇ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਅਜਿਹੀਆਂ ਹਸਤੀਆਂ ਬਹੁਤ ਸਾਰੇ ਲੋਕਾਂ ਲਈ ਇੱਕ ਪ੍ਰੇਰਣਾ-ਸਰੋਤ ਬਣ ਜਾਂਦੀਆਂ ਹਨ। ਉਥੇ ਹੀ ਅਜਿਹੀਆਂ ਹਸਤੀਆਂ ਨਾਲ ਵਾਪਰਨ ਵਾਲੇ ਦੁੱਖਦਾਈ ਹਾਦਸੇ ਵੀ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਜਿਸ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਹੁੰਦੀ।

ਹੁਣ ਇਸ ਮਸ਼ਹੂਰ ਹਸਤੀ ਦੀ ਭਰ ਜੁਆਨੀ ਵਿੱਚ ਖੁਦਕੁਸ਼ੀ ਕਰ ਲਏ ਜਾਣ ਦੀ ਖਬਰ ਸਾਹਮਣੇ ਆਈ ਹੈ, ਜਿਸ ਵੱਲੋਂ ਇਕ ਤਸਵੀਰ ਇੰਸਟਾਗ੍ਰਾਮ ਤੇ ਸਾਂਝੀ ਕੀਤੀ ਗਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅਮਰੀਕਾ ਦੇ ਸ਼ਹਿਰ ਨਿਊਯਾਰਕ ਤੋਂ ਸਾਹਮਣੇ ਆਇਆ ਹੈ। ਜਿਸ ਵਲੋ 2019 ਵਿਚ ਮਿਸ ਯੂ ਐੱਸ ਏ ਦਾ ਖਿਤਾਬ ਹਾਸਲ ਕੀਤਾ ਸੀ। ਇਹ ਚੈਸਲੀ ਕ੍ਰਿਸਟ ਨਿਊਯਾਰਕ ਸਿਟੀ ਵਿਚ ਇਕ 60 ਮੰਜਲਾਂ ਇਮਾਰਤ ਵਿੱਚ ਨੌਵੀਂ ਮੰਜਿਲ ਤੇ ਰਹਿ ਰਹੀ ਸੀ। ਪੁਲਿਸ ਵਲੋ ਦਿੱਤੀ ਗਈ ਜਾਣਕਾਰੀ ਦੇ ਮੁਤਾਬਕ ਚੈਸਲੀ ਕ੍ਰਿਸਟ ਨੂੰ ਆਖਰੀ ਵਾਰ 29 ਵੀ ਮੰਜ਼ਲ ਤੇ ਦੇਖਿਆ ਗਿਆ ਸੀ।

ਜਿਸ ਨੇ ਐਤਵਾਰ ਦੀ ਸਵੇਰ ਨੂੰ ਆਪਣੀ ਰਿਹਾਇਸ਼ ਤੋਂ ਹੀ ਥੱਲੇ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ ਸੀ। ਦੱਸਿਆ ਗਿਆ ਹੈ ਕਿ 30 ਸਾਲਾਂ ਚੈਸਲੀ ਕ੍ਰਿਸਟ ਵੱਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੇ ਇੰਸਟਾਗ੍ਰਾਮ ਪੇਜ਼ ਉੱਤੇ ਆਪਣੀ ਇੱਕ ਫੋਟੋ ਵੀ ਸਾਂਝੀ ਕੀਤੀ ਗਈ ਸੀ।

ਜਿਸ ਵਿੱਚ ਉਸ ਵੱਲੋਂ ਲਿਖਿਆ ਗਿਆ ਸੀ ਕਿ ਇਹ ਦਿਨ ਤੁਹਾਡੇ ਲਈ ਅਰਾਮ ਅਤੇ ਸ਼ਾਂਤੀ ਲੈ ਕੇ ਆਵੇ। ਜਦ ਕਿ ਇਹ ਪੋਸਟ ਉਸ ਵੱਲੋਂ ਖੁਦਕੁਸ਼ੀ ਕਰਨ ਤੋਂ ਕੁਝ ਘੰਟੇ ਪਹਿਲਾਂ ਹੀ ਜਾਰੀ ਕੀਤੀ ਗਈ ਸੀ। ਜਿੱਥੇ ਉਸ ਵੱਲੋਂ ਇਹ ਖਿਤਾਬ ਹਾਸਲ ਕੀਤਾ ਗਿਆ ਸੀ। ਪੇਸ਼ੇ ਤੋਂ ਇੱਕ ਵਕੀਲ ਸੀ ਪਰ ਉਸ ਵੱਲੋਂ ਖਿਤਾਬ ਜਿੱਤਣ ਤੋਂ ਬਾਅਦ ਪੱਤਰਕਾਰ ਵਜੋਂ ਵੀ ਕੁਝ ਸਮਾਂ ਕੰਮ ਕੀਤਾ ਗਿਆ। ਉਸ ਵੱਲੋਂ ਚੁੱਕੇ ਗਏ ਇਸ ਕਦਮ ਦੇ ਕਾਰਨਾਂ ਦੀ ਅਜੇ ਤੱਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

error: Content is protected !!