ਇਸ ਮਸ਼ਹੂਰ ਫ਼ਿਲਮੀ ਅਦਾਕਾਰਾ ਨੇ ਆਪਣੇ ਪਤੀ ਅਤੇ ਸੁਹਰਿਆਂ ਤੇ ਇਸ ਕਾਰਨ ਕਰਾਤੀ FIR – ਕੀਤਾ ਇਹ ਵੱਡਾ ਖੁਲਾਸਾ

ਆਈ ਤਾਜ਼ਾ ਵੱਡੀ ਖਬਰ 

ਇਸ ਦੁਨੀਆਂ ਵਿਚ ਜਿਥੇ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਆਪਣੀ ਮਿਹਨਤ ਸਦਕਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਜਿੱਥੇ ਕੁੜੀਆਂ ਨੂੰ ਉਨ੍ਹਾਂ ਦੇ ਮਾਪਿਆਂ ਵੱਲੋਂ ਉਨ੍ਹਾਂ ਦੇ ਹਰ ਖੇਤਰ ਵਿੱਚ ਅੱਗੇ ਜਾਣ ਲਈ ਪੂਰਾ ਸਹਿਯੋਗ ਦਿੱਤਾ ਜਾਂਦਾ ਹੈ। ਉਥੇ ਹੀ ਵਿਆਹ ਤੋਂ ਬਾਅਦ ਕੁਝ ਸੁਹਰਾ ਪਰਿਵਾਰ ਇਸ ਤਰਾਂ ਦੇ ਵੀ ਹੁੰਦੇ ਹਨ। ਜੋ ਲੜਕੀ ਨੂੰ ਕੰਮ ਕਰਨ ਤੋਂ ਮਨ੍ਹਾ ਕਰਦੇ ਹਨ ਅਤੇ ਉਸ ਦੇ ਸੁਪਨਿਆਂ ਨੂੰ ਵੀ ਪੂਰਾ ਨਹੀਂ ਹੋਣ ਦਿੰਦੇ। ਦੇਸ਼ ਵਿਚ ਜਿਥੇ ਆਮ ਲੜਕੀਆਂ ਘਰੇਲੂ ਹਿੰਸਾ ਦਾ ਸ਼ਿਕਾਰ ਹੁੰਦੀਆਂ ਸੁਣੀਆਂ ਜਾਂਦੀਆਂ ਹਨ। ਉੱਥੇ ਹੀ ਬਹੁਤ ਫ਼ਿਲਮੀ ਖੇਤਰ ਨਾਲ ਜੁੜਿਆ ਹੋਇਆ ਅਜਿਹੀਆਂ ਸਖਸ਼ੀਅਤਾਂ ਵੀ ਹਨ ਜੋ ਘਰੇਲੂ ਹਿੰਸਾ ਦਾ ਸ਼ਿਕਾਰ ਹੁੰਦੀਆਂ ਹਨ।

ਜਿੱਥੇ ਉਹ ਆਪਣੇ ਫ਼ਿਲਮੀ ਖੇਤਰ ਦੇ ਵਿੱਚ ਆਪਣੀ ਕਾਮਯਾਬੀ ਨੂੰ ਲੈ ਕੇ ਕਿਸੇ ਨਾ ਕਿਸੇ ਵਜ੍ਹਾ ਕਰ ਕੇ ਹਮੇਸ਼ਾ ਚਰਚਾ ਵਿਚ ਰਹਿੰਦੀਆਂ ਹਨ ਉੱਥੇ ਹੀ ਪਰਿਵਾਰਕ ਝਗੜਿਆਂ ਦੇ ਕਾਰਨ ਵੀ ਉਹ ਚਰਚਾ ਵਿਚ ਆ ਜਾਂਦੀਆਂ ਹਨ। ਹੁਣ ਇਸ ਫਿਲਮੀ ਅਦਾਕਾਰਾ ਵੱਲੋਂ ਆਪਣੇ ਪਤੀ ਅਤੇ ਸਹੁਰੇ ਪਰਿਵਾਰ ਖਿਲਾਫ ਐਫ ਆਈ ਆਰ ਦਰਜ ਕਰਵਾਈ ਗਈ ਹੈ ਜਿਸ ਬਾਰੇ ਹੁਣ ਵੱਡਾ ਖੁਲਾਸਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮੀ ਅਦਾਕਾਰਾ ਸਨੇਹਾ ਚਵਾਨ ਜਿਥੇ ਫ਼ਿਲਮੀ ਖੇਤਰ ਵਿੱਚ ਇੱਕ ਜਾਣੀ-ਪਹਿਚਾਣੀ ਹਸਤੀਆਂ ਵਿੱਚੋਂ ਇੱਕ ਹੈ।

ਜੋ ਆਪਣੀ ਅਦਾਕਾਰੀ ਦੇ ਕਾਰਨ ਸਫ਼ਲਤਾ ਹਾਸਲ ਕਰ ਰਹੀ ਹੈ। ਉੱਥੇ ਹੀ ਉਸ ਵੱਲੋਂ ਹੁਣ ਪੁਣੇ ਦੇ ਅਲੰਕਾਰ ਪੁਲਿਸ ਸਟੇਸ਼ਨ ਵਿੱਚ ਆਪਣੇ ਸਹੁਰਿਆਂ ਦੇ ਖਿਲਾਫ ਘਰੇਲੂ ਹਿੰਸਾ ਨੂੰ ਲੈ ਕੇ ਮਾਮਲਾ ਦਰਜ ਕਰਵਾਇਆ ਗਿਆ ਹੈ। ਜਿੱਥੇ ਉਸ ਦਾ ਪਤੀ ਵੀ ਇਕ ਅਦਾਕਾਰ ਹੈ। ਉਸ ਵੱਲੋਂ ਆਪਣੇ ਪਤੀ ਅਨੀਕੇਤ ਵਿਸ਼ਵਾਸਰਾਓ, ਸਹੁਰਾ ਚੰਦਰਕਾਂਤ ਵਿਸ਼ਵਾਸਰਾਓ, ਅਤੇ ਸੱਸ ਅਦਿੱਤੀ ਵਿਸ਼ਵਾਸਰਾਓ ਖਿਲਾਫ ਘਰੇਲੂ ਹਿੰਸਾ ਅਤੇ ਕੁੱਟਮਾਰ ਨੂੰ ਲੈ ਕੇ ਐਫ ਆਈ ਆਰ ਦਰਜ ਕਰਵਾਈ ਗਈ ਹੈ।

ਜਿੱਥੇ ਸ਼ਿਕਾਇਤ ਵਿਚ ਅਦਾਕਾਰਾ ਵੱਲੋਂ ਇਹ ਗੱਲ ਆਖੀ ਗਈ ਹੈ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ ਅਤੇ ਉਸ ਤੋਂ ਪਿੱਛੋਂ ਗਲਾ ਦਵਾ ਕੇ ਉਸ ਦੀ ਹੱਤਿਆ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਹੈ। ਇਸ ਮਾਮਲੇ ਵਿਚ ਜਿੱਥੇ ਪੁਲਿਸ ਵੱਲੋਂ ਕੋਈ ਵੀ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ ਅਤੇ ਨਾ ਹੀ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਆਈ ਹੈ। ਉੱਥੇ ਹੀ ਅਦਾਕਾਰਾ ਵੱਲੋਂ ਇਲਜ਼ਾਮ ਲਗਾਇਆ ਗਿਆ ਹੈ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਉਸ ਨਾਲ ਈਰਖਾ ਕਰਦੇ ਹਨ।

error: Content is protected !!