ਇੰਗਲੈਂਡ ਤੋਂ ਹੁਣ ਆਈ ਅਜਿਹੀ ਖਬਰ ਸੁਣਕੇ ਸਾਰੀ ਦੁਨੀਆ ਪਈ ਫਿਕਰਾਂ ਚ

ਆਈ ਤਾਜਾ ਵੱਡੀ ਖਬਰ

ਦੁਨੀਆ ਦੇ ਵਿੱਚ ਕਰੋਨਾ ਵਾਇਰਸ ਨੇ ਪੂਰੀ ਦੁਨੀਆ ਦੀ ਅਰਥ ਵਿਵਸਥਾ ਨੂੰ ਪ੍ਰਭਾਵਿਤ ਕੀਤਾ ਹੈ। ਇਸ ਮਹਾਮਾਰੀ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਦੀ ਨੌਕਰੀਆਂ ਗਈਆਂ, ਤੇ ਉਨ੍ਹਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਲੰਘਣਾ ਪਿਆ। ਬਹੁਤ ਮੁ-ਸ਼-ਕਿ-ਲ ਨਾਲ ਹੁਣ ਹਾਲਾਤਾਂ ਵਿਚ ਕੁਝ ਸੁਧਾਰ ਹੋ ਰਿਹਾ ਹੈ। ਜਿਸ ਕਾਰਨ ਸਾਰੇ ਦੇਸ਼ ਮੁੜ ਤੋਂ ਪੈਰਾਂ ਸਿਰ ਹੋਣ ਲਈ ਯਤਨ ਕਰ ਰਹੇ ਹਨ। ਸਾਰੇ ਦੇਸ਼ ਆਪਣੇ ਆਪਣੇ ਦੇਸ਼ ਦੇ ਲੋਕਾਂ ਨੂੰ ਕਰੋਨਾ ਦੇ ਨਿਯਮਾਂ ਸੰਬੰਧੀ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਸਮੇਂ ਸਮੇਂ ਤੇ ਅਪੀਲ ਵੀ ਕਰ ਰਹੇ ਹਨ।

ਇਸ ਤੋਂ ਬਾਅਦ ਬ੍ਰਿਟੇਨ ਵਿਚ ਕਰੋਨਾ ਦੇ ਨਵੇਂ ਸਟਰੇਨ ਦੇ ਮਿਲਣ ਕਾਰਨ ਲੋਕਾਂ ਵਿੱਚ ਫਿਰ ਤੋਂ ਡ-ਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਜਿਸ ਕਾਰਨ ਸਭ ਦੇਸ਼ਾਂ ਵੱਲੋ ਬ੍ਰਿਟੇਨ ਤੋਂ ਆਉਣ ਵਾਲੀਆਂ ਉਡਾਨਾਂ ਨੂੰ ਵੀ ਬੰਦ ਕੀਤਾ ਹੋਇਆ ਹੈ। ਹੁਣ ਇੰਗਲੈਂਡ ਤੋਂ ਆਈ ਅਜਿਹੀ ਖਬਰ ਸੁਣ ਕੇ ਸਾਰੀ ਦੁਨੀਆਂ ਫਿਰ ਤੋਂ ਚਿੰਤਾ ਵਿੱਚ ਪੈ ਗਈ ਹੈ। ਪਿਛਲੇ ਸਾਲ ਦੇ ਅਖੀਰ ਵਿੱਚ ਇੰਗਲੈਂਡ ਵਿੱਚ ਕਰੋਨਾ ਦੇ ਮਿਲੇ ਨਵੇਂ ਸਟਰੇਨ ਕਾਰਨ ਬ੍ਰਿਟੇਨ ਵਿਚ ਮੁੜ ਤੋਂ ਕਰੋਨਾ ਦਾ ਕਹਿਰ ਵਧ ਰਿਹਾ ਹੈ। ਇਸ ਤਰਾਂ ਹੀ ਵਿਸ਼ਵ ਵਿਚ ਸਭ ਤੋਂ ਜ਼ਿਆਦਾ ਕਰੋਨਾ ਕੇਸ ਅਮਰੀਕਾ ਵਿੱਚ ਹਨ ਜਿੱਥੇ ਅਜੇ ਤਕ ਕਾਬੂ ਨਹੀ ਪਾਇਆ ਜਾ ਸਕਿਆ।

ਅਮਰੀਕਾ ਵਿੱਚ ਕਰੋਨਾ ਦੀ ਚਪੇਟ ਵਿੱਚ ਆਉਣ ਵਾਲੇ ਲੋਕਾਂ ਦੀ ਗਿਣਤੀ 2 ਕਰੋੜ 30 ਲੱਖ ਦੇ ਪਾਰ ਹੋ ਚੁੱਕੀ ਹੈ। ਬ੍ਰਿਟੇਨ ਵਿੱਚ ਚੱਲ ਰਹੀ ਕਰੋਨਾ ਦੀ ਦੂਜੀ ਲਹਿਰ ਬਹੁਤ ਜ਼ਿਆਦਾ ਖ਼-ਤ-ਰ-ਨਾ-ਕ ਸਾਬਤ ਹੋ ਰਹੀ ਹੈ। ਜਿਸ ਦੇ ਵਾਧੇ ਨੂੰ ਵੇਖਦੇ ਹੋਏ ਸਾਰੇ ਦੇਸ਼ਾਂ ਵੱਲੋਂ ਅ-ਹ-ਤਿ-ਆ-ਤ ਦੇ ਤੌਰ ਤੇ ਆਪਣੇ ਦੇਸ਼ਾਂ ਵਿੱਚ ਪਹਿਲਾਂ ਹੀ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਬ੍ਰਿਟੇਨ ਦੇ ਵਿੱਚ ਵੀ ਸੁਰੱਖਿਆ ਲਈ ਕੀਤੇ ਗਏ ਇਲਜਾਮਾਂ ਤੋਂ ਬਾਅਦ ਕਰੋਨਾ ਕੇਸਾਂ ਵਿੱਚ ਕਮੀ ਨਜ਼ਰ ਨਹੀਂ ਆ ਰਹੀ। ਬ੍ਰਿਟੇਨ ਵਿਚ ਹੁਣ ਤੱਕ 84 ਹਜ਼ਾਰ 910 ਪੀੜਤ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਅਜੇ ਤੱਕ ਬ੍ਰਿਟੇਨ ਵਿਚ 32 ਲੱਖ 20 ਹਜ਼ਾਰ ਤੋਂ ਜਿਆਦਾ ਲੋਕ ਕਰੋਨਾ ਦੀ ਚਪੇਟ ਵਿੱਚ ਸਨ। ਬ੍ਰਿਟੇਨ ਵਿਚ ਬੀਤੇ 24 ਘੰਟਿਆਂ ਵਿੱਚ 1564 ਪੀੜਤ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਸ ਸਮੇਂ ਤੋਂ ਬ੍ਰਿਟੇਨ ਵਿੱਚ ਕਰੋਨਾ ਦੇ ਕੇਸ ਸ਼ੁਰੂ ਹੋਏ ਹਨ, ਇਹ ਗਿਣਤੀ ਸਭ ਤੋਂ ਵੱਡੀ ਹੈ ਕਿ 24 ਘੰਟਿਆਂ ਵਿਚ ਇੰਨੇ ਪੀੜਤਾਂ ਦੀ ਜਾਨ ਗਈ ਹੋਵੇ। ਇਸ ਸਮੇਂ ਵਿਚ 47 ਹਜ਼ਾਰ ਤੋਂ ਵਧੇਰੇ ਨਵੇਂ ਕੇਸ ਦਰਜ ਕੀਤੇ ਗਏ ਹਨ। ਬ੍ਰਿਟੇਨ ਵਿਚ ਸ਼ੁਰੂ ਹੋਏ ਇਸ ਨਵੇਂ ਸਟਰੇਨ ਨੇ ਮੁੜ ਤੋਂ ਦੁਨੀਆਂ ਨੂੰ ਚਿੰਤਾ ਵਿਚ ਪਾ ਦਿੱਤਾ ਹੈ।

error: Content is protected !!