ਇੰਡੀਆ ਚ ਹਵਾਈ ਜਹਾਜ ਹੋਇਆ ਕਰੈਸ਼ ਹੋਇਆ ਮੌਤ ਦਾ ਤਾਂਡਵ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਇੱਕ ਤੋਂ ਵੱਧ ਇੱਕ ਵਾਪਰਨ ਵਾਲੇ ਹਾਦਸਿਆਂ ਦੀਆਂ ਖ਼ਬਰਾਂ ਆਉਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਵੀ ਪੈਦਾ ਹੋ ਜਾਂਦਾ ਹੈ। ਹਰ ਰੋਜ਼ ਅਖ਼ਬਾਰਾਂ ਦੇ ਪੰਨੇ ਜਿੱਥੇ ਵਾਪਰਨ ਵਾਲੇ ਹਾਦਸਿਆਂ ਨਾਲ ਭਰੇ ਹੁੰਦੇ ਹਨ ਉਥੇ ਹੀ ਇਨ੍ਹਾਂ ਖਬਰਾਂ ਨੂੰ ਪੜ੍ਹ ਕੇ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ। ਆਏ ਦਿਨ ਹੀ ਵਾਪਰਨ ਵਾਲੇ ਇਹਨਾਂ ਭਿਆਨਕ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਲੋਕਾਂ ਵੱਲੋਂ ਜਿਥੇ ਆਪਣੀ ਮੰਜ਼ਲ ਤੱਕ ਪਹੁੰਚਣ ਲਈ ਵੱਖ ਵੱਖ ਵਾਹਨਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਅਤੇ ਵੱਖ ਵੱਖ ਰਸਤੇ ਇਸਤੇਮਾਲ ਕੀਤੇ ਜਾਂਦੇ ਹਨ ਉਥੇ ਇਨ੍ਹਾਂ ਰਸਤਿਆਂ ਦਾ ਇਸਤੇਮਾਲ ਕਰਦੇ ਹਨ। ਇਨ੍ਹਾਂ ਰਸਤਿਆਂ ਉੱਪਰ ਵੱਖ-ਵੱਖ ਵਾਹਨਾਂ ਦਾ ਇਸਤੇਮਾਲ ਕੀਤੇ ਜਾਣ ਦੌਰਾਨ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ।

ਜਿੱਥੇ ਯਾਤਰਾ ਕਰਨ ਵਾਲੇ ਯਾਤਰੀਆਂ ਵੱਲੋਂ ਇਸ ਘਟਨਾਂ ਬਾਰੇ ਸੋਚਿਆ ਵੀ ਨਹੀਂ ਗਿਆ ਹੁੰਦਾ। ਆਪਣੀ ਮੰਜ਼ਲ ਤੱਕ ਪਹੁੰਚਣ ਲਈ ਬਹੁਤ ਸਾਰੇ ਲੋਕਾਂ ਵੱਲੋਂ ਹਵਾਈ ਸਫਰ ਕੀਤਾ ਜਾਂਦਾ ਹੈ। ਹੁਣ ਭਾਰਤ ਵਿੱਚ ਹਵਾਈ ਜਹਾਜ਼ ਕ੍ਰੈਸ਼ ਹੋਣ ਨਾਲ ਮੌਤ ਦਾ ਤਾਂਡਵ ਹੋਇਆ ਹੈ ਜਿੱਥੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਵਾਈ ਹਾਦਸਾ ਤੇਲੰਗਾਨਾ ਦੇ ਨਲਗੌਂਡਾ ਜ਼ਿਲ੍ਹੇ ਵਿੱਚ ਵਾਪਰਿਆ ਹੈ।

ਜਿੱਥੇ ਸ਼ਨੀਵਾਰ ਨੂੰ ਨਿੱਜੀ ਹਵਾਬਾਜ਼ੀ ਅਕਾਦਮੀ ਦਾ ਇੱਕ ਜਹਾਜ਼ ਉਸ ਸਮੇਂ ਹਾਦਸਾਗ੍ਰਸਤ ਹੋ ਗਿਆ , ਜਦੋਂ ਇਹ ਜਹਾਜ਼ ਗੁਆਂਢੀ ਸੂਬੇ ਅੰਦਰ ਆਂਧਰਾਪ੍ਰਦੇਸ਼ ਤੋਂ ਨਲਗੋਂਡਾ ਆ ਰਿਹਾ ਸੀ। ਇਹ ਹਾਦਸਾ ਇਸ ਜ਼ਿਲ੍ਹੇ ਅਧੀਨ ਆਉਣ ਵਾਲੇ ਇਕ ਪਿੰਡ ਦੇ ਕੋਲ ਵਾਪਰਿਆ ਹੈ ਜਿੱਥੇ ਇਹ ਜਹਾਜ਼ ਹਾਦਸਾਗ੍ਰਸਤ ਹੋਇਆ ਹੈ। ਹਾਦਸੇ ਵਿਚ ਜਹਾਜ਼ ਵਿਚ ਸਵਾਰ ਮਹਿਲਾ ਟਰੇਨੀ ਪਾਇਲਟ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਹੈ।

ਜਿਸ ਦੀ ਪਹਿਚਾਣ ਬਾਰੇ ਅਜੇ ਕੋਈ ਵੀ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ। ਉੱਥੇ ਹੀ ਨਿੱਜੀ ਹਵਾਬਾਜ਼ੀ ਅਕਾਦਮੀ ਦੇ ਇਸ ਹਾਦਸਾਗ੍ਰਸਤ ਹੋਏ ਜਹਾਜ਼ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਵੀ ਮੌਕੇ ਤੇ ਪਹੁੰਚ ਕੀਤੀ ਗਈ ਹੈ। ਇਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਹੀ ਇਸ ਹਾਦਸੇ ਦੌਰਾਨ ਪਾਇਲਟ ਦੀ ਮੌਤ ਬਾਰੇ ਵੀ ਪੁਸ਼ਟੀ ਕੀਤੀ ਗਈ ਹੈ।

error: Content is protected !!