ਏਨੀਆਂ ਜਿਆਦਾ ਵੋਟਾਂ ਦੇ ਫਰਕ ਨਾਲ ਕੈਪਟਨ ਅਮਰਿੰਦਰ ਸਿੰਘ ਹਾਰੇ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿਚ ਹੋਈਆਂ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਥੇ 20 ਫਰਵਰੀ ਨੂੰ ਮੁਕੰਮਲ ਹੋ ਗਈਆਂ ਸਨ। ਉਥੇ ਹੀ ਦੇਸ਼ ਵਿਦੇਸ਼ ਵਿਚ ਰਹਿਣ ਵਾਲੇ ਲੋਕਾਂ ਦੀ ਨਜ਼ਰ 10 ਮਾਰਚ ਉਪਰ ਲੱਗੀ ਹੋਈ ਸੀ। ਅੱਜ ਸਵੇਰ ਤੋਂ ਹੀ ਇਨ੍ਹਾਂ ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋਈ, ਬਹੁਤ ਸਾਰੇ ਲੋਕ ਆਪਣੇ ਕੰਮ-ਕਾਰ ਛੱਡ ਕੇ ਇਸ ਗਿਣਤੀ ਵਿਚ ਅੱਗੇ ਪਿੱਛੇ ਜਾ ਰਹੇ ਉਮੀਦਵਾਰਾਂ ਨੂੰ ਦੇਖ ਰਹੇ ਸਨ। ਇਸ ਵਾਰ ਪੰਜਾਬ ਦੀ ਸਿਆਸਤ ਵਿੱਚ ਵੱਡਾ ਫੇਰ ਫੇਰ ਦੇਖਣ ਨੂੰ ਮਿਲ ਰਿਹਾ ਹੈ। ਹੁਣ ਏਨੀਆਂ ਜਿਆਦਾ ਵੋਟਾਂ ਦੇ ਫਰਕ ਨਾਲ ਕੈਪਟਨ ਅਮਰਿੰਦਰ ਸਿੰਘ ਹਾਰੇ, ਜਿਸ ਬਾਰੇ ਹੁਣ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਤੋਂ ਵੱਖ ਹੋ ਕੇ ਆਪਣੀ ਵੱਖਰੀ ਪਾਰਟੀ ਬਣਾ ਕੇ ਚੋਣਾਂ ਵਿਚ ਨਿਤਰਨ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ ਚੋਣਾਂ ਵਿਚ ਹਾਰ ਗਏ ਹਨ।

ਕੈਪਟਨ ਅਮਰਿੰਦਰ ਸਿੰਘ ਇਥੇ ਪਟਿਆਲਾ ਵਿਚ ਚੋਣ ਲੜ ਰਹੇ ਹਨ ਉੱਥੇ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਕੈਪਟਨ ਨੂੰ 19,697 ਵੋਟਾਂ ਦੇ ਵੱਡੇ ਫਰਕ ਨਾਲ ਮਾਤ ਦਿੱਤੀ ਹੈ। ਜਿੱਥੇ ਅਤੇ 10 ਮਾਰਚ ਨੂੰ ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਵਾਸਤੇ ਵੋਟਾਂ ਦੀ ਗਿਣਤੀ ਸ਼ੁਰੂ ਕੀਤੀ ਗਈ। ਉਸ ਸਮੇਂ ਤੋਂ ਹੀ ਸਾਰੇ ਲੋਕਾਂ ਦੀ ਨਜ਼ਰ ਅੱਜ ਤੇ ਇਨ੍ਹਾਂ ਨਤੀਜਿਆਂ ਉਪਰ ਲੱਗੀ ਹੋਈ ਹੈ। ਪੰਜਾਬ ਦੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤ ਪਾਲ ਵੱਲੋਂ 19,697 ਦੇ ਵੋਟਾਂ ਦੇ ਫਰਕ ਨਾਲ ਕਾਂਟੇ ਦੀ ਟੱਕਰ ਦਿੱਤੀ ਗਈ ਹੈ।

ਜਿੱਥੇ ਹੁਣ 19,697 ਦੇ ਫਰਕ ਨਾਲ ਅਜੀਤਪਾਲ ਸਿੰਘ ਜੇਤੂ ਰਹੇ ਹਨ। ਪਟਿਆਲਾ ਦੇ ਵੋਟਰਾਂ ਵੱਲੋਂ ਜਿਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਸਿੰਘ ਨੂੰ ਵੋਟਾਂ ਦੀ ਗਿਣਤੀ ਦੇ ਨਾਲ ਜਿਤਾ ਦਿਵਾ ਕੇ ਸੰਸਦ ਵਿਚ ਭੇਜ ਦਿੱਤਾ ਗਿਆ ਹੈ।

ਹੁਣ ਉਥੇ ਹੀ ਪਟਿਆਲਾ ਦੇ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਪਟਿਆਲਾ ’ਚ ਕੈਪਟਨ ਅਮਰਿੰਦਰ ਸਿੰਘ ਹਾਰੇ, ‘ਆਪ’ ਦੇ ਅਜੀਤਪਾਲ 19,697 ਦੇ ਫਰਕ ਨਾਲ ਜੇਤੂ ਹੋਏ ਹਨ ਅਤੇ ਪੰਜਾਬ ਦੀਆਂ ਹੋਟ ਸੀਟਾਂ ਵਿਚੋਂ ਇਕ ਪਟਿਆਲਾ ਸ਼ਹਿਰੀ ਤੋਂ ਇਸ ਵਾਰ ਸਖ਼ਤ ਟੱਕਰ ਦੇਖਣ ਨੂੰ ਮਿਲੀ ਹੈ। ਜਿੱਥੇ ਪੰਜਾਬ ਵਿੱਚ 117 ਵਿਧਾਨਸਭਾ ਸੀਟਾਂ ਤੇ ਚੋਣਾਂ ਹੋਈਆਂ ਸਨ ਉਥੇ ਹੀ ਪਟਿਆਲਾ ਸ਼ਹਿਰੀ ਦੀ ਇਹ ਚੋਣ ਕੈਪਟਨ ਅਮਰਿੰਦਰ ਸਿੰਘ ਹਾਰ ਗਏ ਹਨ।

error: Content is protected !!