ਐਵੇਂ ਨਹੀਂ ਟਰੂਡੋ ਟਰੂਡੋ ਹੁੰਦੀ – ਕਨੇਡਾ ਨੇ ਕਰਤਾ ਅਚਾਨਕ ਇਹ ਵੱਡਾ ਐਲਾਨ , ਸਾਰੀ ਦੁਨੀਆਂ ਤੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਜਿੱਥੇ ਕਰੋਨਾ ਦੇ ਦੌਰ ਵਿੱਚ ਆਪਣੇ ਦੇਸ਼ ਦੇ ਲੋਕਾਂ ਨੂੰ ਸੁਰੱਖਿਅਤ ਰੱਖਣ ਵਾਸਤੇ ਬਹੁਤ ਸਾਰੇ ਇੰਤਜ਼ਾਮ ਕੀਤੇ ਗਏ ਸਨ। ਉੱਥੇ ਹੀ ਕੁਦਰਤੀ ਆਫਤਾਂ ਤੋਂ ਬਚਾਉਣ ਲਈ ਆਪਣੇ ਲੋਕਾਂ ਨੂੰ ਹਰ ਇੱਕ ਤਰ੍ਹਾਂ ਦੀ ਸਹੂਲਤ ਮੋਹਇਆ ਕਰਵਾਈ ਜਾ ਰਹੀ ਹੈ। ਵੱਖ ਵੱਖ ਦੇਸ਼ਾਂ ਵੱਲੋਂ ਜਿਥੇ ਕਰੋਨਾ ਮਹਾਵਾਰੀ ਨੂੰ ਠੱਲ ਪਾਉਣ ਲਈ ਲੋਕਾਂ ਦਾ ਟੀਕਾਕਰਣ ਕਰਵਾਇਆ ਜਾ ਰਿਹਾ ਹੈ ਤਾਂ ਜੋ ਇਸ ਮਹਾਮਾਰੀ ਤੋਂ ਬਚਾਅ ਕੀਤਾ ਜਾ ਸਕੇ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਦੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਵੀ ਉਲੀਕੀਆ ਜਾ ਰਹੀਆਂ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਆਰਥਿਕ ਮੰਦੀ ਦੇ ਦੌਰ ਵਿੱਚ ਵੀ ਲੋਕਾਂ ਦੀ ਅੱਗੇ ਆ ਕੇ ਮਦਦ ਕੀਤੀ ਗਈ ਸੀ।

ਜਿਸ ਸਦਕਾ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਉਥੇ ਹੀ ਆਪਣੇ ਦੇਸ਼ ਦੇ ਫੌਜੀਆਂ ਨੂੰ ਸੁਰੱਖਿਅਤ ਰੱਖਣ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਸਾਰੇ ਦੇਸ਼ਾਂ ਵੱਲੋਂ ਆਪਣੇ ਨਾਗਰਿਕਾਂ ਨੂੰ ਅਫ਼ਗਾਨਿਸਤਾਨ ਵਿੱਚੋਂ ਬਾਹਰ ਕੱਢਿਆ ਜਾ ਰਿਹਾ ਹੈ। ਹੁਣ ਕੇਂਦਰ ਸਰਕਾਰ ਵੱਲੋਂ ਵੀ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਅਫ਼ਗ਼ਾਨਿਸਤਾਨ ਵਿਚ ਸਥਿਤੀ ਨੂੰ ਬੇਕਾਬੂ ਹੁੰਦੇ ਦੇਖ ਕੇ ਕੈਨੇਡਾ ਵੱਲੋਂ ਵੀ ਆਪਣੇ ਨਾਗਰਿਕਾਂ ਨੂੰ ਉਥੋਂ ਵਾਪਸ ਲਿਆਂਦਾ ਗਿਆ ਹੈ।

ਜਿਨ੍ਹਾਂ ਦੀ ਸੁਰੱਖਿਆ ਲਈ ਕੈਨੇਡਾ ਸਰਕਾਰ ਵੱਲੋਂ ਮੁੜ-ਵਸੇਬੇ ਵਿੱਚ ਮਦਦ ਕੀਤੀ ਜਾ ਰਹੀ ਹੈ। ਜਿਸ ਵਾਸਤੇ ਟਰੂਡੋ ਸਰਕਾਰ ਵੱਲੋਂ ਇਕ ਵਿਸ਼ੇਸ਼ ਇਮੀਗ੍ਰੇਸ਼ਨ ਪ੍ਰੋਗਰਾਮ ਬਣਾਇਆ ਜਾਵੇਗਾ। ਇਸ ਮਿਸ਼ਨ ਦੇ ਜ਼ਰੀਏ ਹੀ ਕੈਨੇਡਾ ਸਰਕਾਰ ਵੱਲੋਂ ਅਫਗਾਨਿਸਤਾਨ ਤੋਂ ਮੁੜ ਕੈਨੇਡਾ ਆਏ ਨਾਗਰਿਕਾਂ ਦੇ ਮੁੜ ਵਸੇਬੇ ਲਈ 20 ਹਜ਼ਾਰ ਅਫਗਾਨੀ ਨਾਗਰਿਕਾਂ ਦੀ ਸਹਾਇਤਾ ਕੀਤੀ ਜਾਵੇਗੀ। ਤਾਲੀਬਾਨ ਨੇ ਜਿੱਥੇ ਅਫਗਾਨਿਸਤਾਨ ਦੇ ਕਈ ਹਿੱਸਿਆ ਉਪਰ ਕਬਜ਼ਾ ਕਰ ਲਿਆ ਹੈ ਉਥੇ ਹੀ ਅਫ਼ਗ਼ਾਨਿਸਤਾਨ ਵਿਚ ਤੈਨਾਤ ਪੱਤਰਕਾਰ ਮਹਿਲਾ ਕਾਰਕੁਨ ਅਤੇ ਕਈ ਹੋਰ ਲੋਕਾਂ ਨੂੰ ਸੁਰੱਖਿਅਤ ਕੈਨੇਡਾ ਲਿਆਂਦਾ ਗਿਆ ਹੈ।

ਜਿਨ੍ਹਾਂ ਦੇ ਮੁੜ ਵਸੇਬੇ ਬਾਰੇ ਜਾਣਕਾਰੀ ਦਿੰਦੇ ਹੋਏ ਕਨੇਡੀਅਨ ਇਮੀਗ੍ਰੇਸ਼ਨ ਮੰਤਰੀ ਮਾਰਕ ਮੈਂਡੀਸੀਨੋ ਨੇ ਕਿਹਾ ਹੈ ਕਿ ਕੈਨੇਡਾ ਸਰਕਾਰ ਵੱਲੋਂ 20 ਹਜ਼ਾਰ ਤੋਂ ਵਧੇਰੇ ਅਫ਼ਗਾਨ ਸ਼ਰਨਾਰਥੀਆਂ ਦਾ ਸਵਾਗਤ ਕੈਨੇਡਾ ਸਰਕਾਰ ਵੱਲੋਂ ਕੀਤਾ ਗਿਆ ਹੈ। ਤੇ ਇਨ੍ਹਾਂ ਯਾਤਰੀਆਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਵੀ ਇਸ ਮਿਸ਼ਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

error: Content is protected !!