ਕਪਿਲ ਸ਼ਰਮਾ ਲਈ ਆਈ ਇਹ ਵੱਡੀ ਚੰਗੀ ਖਬਰ – ਖੁਦ ਕੀਤਾ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਅੱਜਕਲ ਦੇ ਸਮੇਂ ਵਿੱਚ ਰੋਜ਼ ਮਰਾ ਦੀ ਜ਼ਿੰਦਗੀ ਵਿੱਚ ਭੱਜ ਦੌੜ ਦੌਰਾਨ ਇਨਸਾਨ ਦੀ ਜਿੰਦਗੀ ਇੱਕ ਮਸ਼ੀਨ ਬਣ ਕੇ ਰਹਿ ਗਈ ਹੈ। ਜੋ ਘਰ ਤੋਂ ਕੰਮ ਅਤੇ ਕੰਮ ਤੋਂ ਘਰ, ਅਜਿਹੀਆਂ ਹੀ ਹੋਰ ਜ਼ਿੰਦਗੀ ਦੀਆਂ ਬਹੁਤ ਸਾਰੀਆਂ ਉਲਝਣਾਂ ਨੇ ਇਨਸਾਨ ਨੂੰ ਉਲਝਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਇਨਸਾਨ ਤਣਾਅ ਦਾ ਸ਼ਿਕਾਰ ਹੋ ਜਾਂਦਾ ਹੈ। ਦੇਸ਼ ਵਿੱਚ ਪਹਿਲਾਂ ਹੀ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਜਿਸ ਕਾਰਨ ਲੋਕਾਂ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਅਜਿਹੀ ਸਥਿਤੀ ਵਿਚ ਲੋਕਾਂ ਦੇ ਦੁਖ ਨੂੰ ਖੁਸ਼ੀ ਵਿੱਚ ਤਬਦੀਲ ਕਰਨ ਲਈ ਕੁਝ ਬਦਲਾਅ ਦੀ ਜ਼ਰੂਰਤ ਹੁੰਦੀ ਹੈ। ਇਹ ਬਦਲਾ ਸਾਨੂੰ ਹਸੀ ਮਜਾਕ ਦੇ ਜ਼ਰੀਏ ਮਿਲ ਜਾਂਦਾ ਹੈ।

ਜਿਸ ਨਾਲ ਇਨਸਾਨ ਦਾ ਮਨ ਅਤੇ ਰੂਹ ਤਰੋ-ਤਾਜ਼ਾ ਹੋ ਜਾਂਦੀ ਹੈ। ਹੁਣ ਕਮੇਡੀਅਨ ਕਪਿਲ ਸ਼ਰਮਾ ਬਾਰੇ ਇਕ ਚੰਗੀ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦਾ ਐਲਾਨ ਉਨ੍ਹਾਂ ਵੱਲੋਂ ਕੀਤਾ ਗਿਆ ਹੈ। ਦੇਸ਼ ਵਿਦੇਸ਼ ਵਿੱਚ ਜਿੱਥੇ ਕਾਮੇਡੀਅਨ ਕਪਿਲ ਸ਼ਰਮਾ ਦੇ ਸ਼ੋਅ ਕਾਫੀ ਪਸੰਦ ਕੀਤਾ ਜਾਂਦਾ ਹੈ। ਉਥੇ ਹੀ ਲੋਕਾਂ ਵੱਲੋਂ ਹੁਣ ਬੇਸਬਰੀ ਦੇ ਨਾਲ ਹੀ ਇਸ ਸੀਜ਼ਨ ਦੀ ਸ਼ੁਰੁਆਤ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਟੀਮ ਵਿੱਚ ਕੰਮ ਕਰਨ ਵਾਲੇ ਸਾਰੇ ਕਲਾਕਾਰਾਂ ਨੂੰ ਲੋਕਾਂ ਵੱਲੋਂ ਬਹੁਤ ਪਿਆਰ ਦਿਤਾ ਜਾਂਦਾ ਹੈ।

ਉੱਥੇ ਹੀ ਗੁੱਥੀ ਦਾ ਕਿਰਦਾਰ ਨਿਭਾਉਣ ਵਾਲੇ ਸੁਨੀਲ ਗਰੋਵਰ ਨੂੰ ਕਾਫੀ ਪਸੰਦ ਕੀਤਾ ਜਾਂਦਾ ਸੀ। ਦਰਸ਼ਕਾਂ ਵੱਲੋਂ ਉਸਦੀ ਦੁਬਾਰਾ ਤੋ ਸ਼ੋਅ ਵਿੱਚ ਵਾਪਸੀ ਦੀ ਮੰਗ ਵੀ ਕੀਤੀ ਜਾ ਰਹੀ ਸੀ। ਪਰ ਉਨ੍ਹਾਂ ਦੀ ਜਗ੍ਹਾ ਉਪਰ ਹੁਣ ਕਪਿਲ ਸ਼ਰਮਾ ਦੇ ਇਸ ਤੀਸਰੇ ਸ਼ੋਅ ਵਿਚ ਪੰਜਾਬ ਦੇ ਅਤੇ ਹਿੰਦੀ ਫ਼ਿਲਮਾਂ ਦੇ ਹਾਸਰਸ ਕਲਾਕਾਰ ਸੁਦੇਸ਼ ਲਹਿਰੀ ਨੂੰ ਸ਼ਾਮਲ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਤਾਂ ਜੋ ਨਵੇਂ ਚਿਹਰਿਆਂ ਦੇ ਨਾਲ ਸ਼ੋਅ ਨੂੰ ਹੋਰ ਮਜ਼ਬੂਤੀ ਮਿਲ ਸਕੇ। ਕਪਿਲ ਸ਼ਰਮਾ ਦੀ ਪਤਨੀ ਵੱਲੋਂ ਦੂਜੇ ਬੱਚੇ ਨੂੰ ਜਨਮ ਦਿੱਤਾ ਗਿਆ ਸੀ, ਜਿਸ ਕਾਰਨ ਕਪਿਲ ਸ਼ਰਮਾ ਨੇ ਇਸ ਸ਼ੋਅ ਤੋਂ ਛੁੱਟੀ ਲੈ ਲਈ ਸੀ। ਪਰ ਹੁਣ ਨਵੀਂ ਸ਼ੁਰੂਆਤ ਦੇ ਵਿੱਚ ਕਪਿਲ ਸ਼ਰਮਾ ਦੇ ਨਾਲ ਲੋਕ ਸੁਦੇਸ਼ ਲਹਿਰੀ ਨੂੰ ਵੇਖ ਸਕਦੇ ਹਨ। ਉਨ੍ਹਾਂ ਤੋਂ ਇਲਾਵਾ ਇਸ ਸ਼ੋਅ ਵਿੱਚ ਭਾਰਤੀ ਸਿੰਘ, ਚੰਦਨ ਪ੍ਰਭਾਕਰ ,ਕੀਕੂ ਸ਼ਾਰਦਾ ਵੀ ਸ਼ਾਮਲ ਹਨ।

error: Content is protected !!