ਕਰਲੋ ਘਿਓ ਨੂੰ ਭਾਂਡਾ : 1 ਮਹੀਨੇ ਤਕ ਬਿਜਲੀ ਵਰਤਣ ਵਾਲਿਆਂ ਨੂੰ ਆ ਸਕਦੀ ਇਹ ਵੱਡੀ ਪ੍ਰੇਸ਼ਾਨੀ

ਆਈ ਤਾਜ਼ਾ ਵੱਡੀ ਖਬਰ 

ਵਿਧਾਨਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਰਕਾਰ ਵੱਲੋਂ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਚੋਣ ਕਮਿਸ਼ਨ ਵੱਲੋਂ ਵੀ ਬਹੁਤ ਸਾਰੇ ਆਦੇਸ਼ ਲਾਗੂ ਕੀਤੇ ਗਏ ਹਨ। ਹੋਣ ਵਾਲੀਆਂ ਵਿਧਾਨ ਸਭਾ 2022 ਦੀਆਂ ਚੋਣਾਂ ਵਿੱਚ ਜਿੱਥੇ ਡਿਊਟੀ ਤੇ ਤਾਇਨਾਤ ਕੀਤੇ ਜਾਣ ਵਾਲੇ ਕਰਮਚਾਰੀਆਂ ਨੂੰ ਪਹਿਲਾਂ ਹੀ ਰਿਹਸਲ ਵਾਸਤੇ ਬੁਲਾਇਆ ਜਾ ਰਿਹਾ ਹੈ। ਉਥੇ ਹੀ ਚੋਣਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਜਿਸ ਕਾਰਨ ਉਨ੍ਹਾਂ ਵੱਖ-ਵੱਖ ਵਿਭਾਗਾਂ ਵਿੱਚ ਹੋਣ ਵਾਲਾ ਕੰਮ ਵੀ ਪ੍ਰਭਾਵਤ ਹੋ ਰਿਹਾ ਹੈ। ਹੁਣ ਇੱਕ ਮਹੀਨੇ ਤੱਕ ਬਿਜਲੀ ਵਰਤਣ ਵਾਲਿਆਂ ਨੂੰ ਇਹ ਵੱਡੀ ਪ੍ਰੇਸ਼ਾਨੀ ਆ ਸਕਦੀ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੋਣ ਵਾਲੀਆਂ ਚੋਣਾਂ ਵਿੱਚ ਜਿੱਥੇ ਬਿਜਲੀ ਵਿਭਾਗ ਦੇ ਟੈਕਨੀਕਲ ਸਟਾਫ ਦੀ ਡਿਊਟੀ ਲਗਾਈ ਗਈ ਹੈ।

ਜਿਨ੍ਹਾਂ ਵਿੱਚ ਬਿਜਲੀ ਵਿਭਾਗ ਦੇ ਜੇਈ, ਐਕਸੀਅਨ,ਐਸ ਡੀ ਓ, ਤੇ ਹੋਰ ਦੂਸਰੇ ਰੈਂਕ ਦੇ ਅਧਿਕਾਰੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਜਿੱਥੇ ਇਨ੍ਹਾਂ ਸਾਰੇ ਕਰਮਚਾਰੀਆਂ ਦੀ ਇੱਕ ਮਹੀਨੇ ਲਈ ਇਲੈਕਸ਼ਨ ਉਪਰ ਡਿਊਟੀ ਲਗਾ ਦਿੱਤੀ ਗਈ ਹੈ। ਉਥੇ ਹੀ ਪਾਵਰਕਾਮ ਵਿੱਚ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਾ ਵੀ ਉਨ੍ਹਾਂ ਲਈ ਮੁਸ਼ਕਿਲ ਹੋ ਗਿਆ ਹੈ। ਜਿੱਥੇ ਹੁਣ ਪਾਵਰਕਾਮ ਦੇ ਬਿਜਲੀ ਨਾਲ ਸਬੰਧਤ ਕੰਮਾਂ ਵਿੱਚ ਵੀ ਵਿਘਨ ਪੈ ਸਕਦਾ ਹੈ। ਜਿੱਥੇ ਇਨ੍ਹਾਂ ਸਾਰੇ ਕਰਮਚਾਰੀਆਂ ਨੂੰ ਚੋਣਾਂ ਵਾਸਤੇ ਤੈਨਾਤ ਕਰ ਦਿੱਤਾ ਗਿਆ ਹੈ।

ਉਥੇ ਹੀ ਬਿਜਲੀ ਵਿਭਾਗ ਵਿੱਚ ਬਿਜਲੀ ਨਾਲ ਸਬੰਧਤ ਮੁਸ਼ਕਲ ਪੇਸ਼ ਹੋਣ ਤੇ ਲੋਕਾਂ ਨੂੰ ਇੱਕ ਮਹੀਨੇ ਲਈ ਬਿਜਲੀ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ। ਅਗਰ ਇਸ ਬਰਸਾਤ ਦੇ ਮੌਸਮ ਦੌਰਾਨ ਵੀ ਬਿਜਲੀ ਸਬੰਧੀ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਅਜਿਹੇ ਵਿਚ ਲਾਈਨ ਦੀ ਰਿਪੇਅਰ ਕਰਨ ਵਾਸਤੇ ਪਰਮਿਟ ਕਿਵੇਂ ਲਿਆ ਜਾਵੇਗਾ ਉਥੇ ਹੀ ਇਹ ਇਕ ਵੱਡਾ ਸਵਾਲ ਵੀ ਸਾਹਮਣੇ ਆ ਰਿਹਾ ਹੈ।

ਇਸ ਸਮੇਂ ਜਿਥੇ ਬਿਜਲੀ ਘਰਾਂ ਵਿਚ ਕੈਸ਼ ਕਾਊਂਟਰ ਵੀ ਬੰਦ ਕੀਤੇ ਗਏ ਹਨ ਕਿਉਂਕਿ ਉਸ ਸਟਾਫ ਨੂੰ ਚੋਣਾਂ ਵਾਸਤੇ ਡਿਉਟੀ ਤੇ ਤੈਨਾਤ ਕੀਤਾ ਗਿਆ ਹੈ। ਵੱਖ ਵੱਖ ਵਿਭਾਗਾਂ ਵਿੱਚ ਜਿੱਥੇ ਬਹੁਤ ਸਾਰੇ ਸਟਾਫ਼ ਨੂੰ ਚੋਣਾਂ ਵਾਸਤੇ ਤੈਨਾਤ ਕੀਤਾ ਜਾ ਰਿਹਾ ਹੈ ਉਥੇ ਹੀ ਉਨ੍ਹਾਂ ਸਾਰੇ ਵਿਭਾਗਾਂ ਵਿੱਚ ਬਹੁਤ ਸਾਰੇ ਕੰਮ ਪ੍ਰਭਾਵਤ ਹੋ ਰਹੇ ਹਨ।

error: Content is protected !!