ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਲਗਾਤਾਰ 2 ਘੰਟੇ ਕੀਤਾ ਇਹ ਕੰਮ – ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਪਿਛਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜ਼ੋਰ ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਬਹੁਤ ਸਾਰੇ ਵਿਧਾਇਕ ਅਤੇ ਵਰਕਰ ਪਾਰਟੀ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਜਿੱਥੇ ਆਮ ਆਦਮੀ ਪਾਰਟੀ ਵੱਲੋਂ ਅਜੇ ਤੱਕ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕੀਤਾ ਗਿਆ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ 20 ਦਿਨਾਂ ਅੰਦਰ ਸੌ ਹਲਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਜਿਸ ਵੱਲੋਂ ਚੋਣਾਂ ਨੂੰ ਲੈ ਕੇ ਕਈ ਤਰਾਂ ਦੇ ਐਲਾਣ ਵੀ ਕੀਤੇ ਜਾ ਰਹੇ ਹਨ। ਉੱਥੇ ਹੀ ਕਾਂਗਰਸ ਪਾਰਟੀ ਵਿੱਚ ਪਿਛਲੇ ਕੁਝ ਸਮੇਂ ਤੋਂ ਚੱਲਿਆ ਆ ਰਿਹਾ ਕਾਟੋ ਕਲੇਸ਼ ਅਜੇ ਤੱਕ ਖ਼ਤਮ ਨਹੀਂ ਹੋ ਰਿਹਾ ਹੈ।

ਉੱਥੇ ਹੀ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਬਾਰੇ ਵੀ ਕੋਈ ਨਾ ਕੋਈ ਗੱਲ ਸਾਹਮਣੇ ਆ ਜਾਂਦੀ ਹੈ। ਹੁਣ ਨਵਜੋਤ ਸਿੱਧੂ ਵੱਲੋਂ ਦੋ ਘੰਟੇ ਲਗਾਤਾਰ ਇਹ ਕੰਮ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਨਵਰਾਤਿਆਂ ਦੇ ਦੋਰਾਨ ਨਵਜੋਤ ਸਿੱਧੂ ਨੇ ਉੱਤਰ ਪ੍ਰਦੇਸ਼ ਤੋਂ ਆਉਣ ਤੋਂ ਬਾਦ ਸਿੱਧੂ ਦੀ ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨ ਕਰਨ ਲਈ ਗਏ ਸਨ। ਉੱਥੇ ਹੀ ਹੁਣ ਨਰਾਤਿਆਂ ਦੇ ਦੌਰਾਨ ਉਨ੍ਹਾਂ ਵੱਲੋਂ ਮੰਗਲਵਾਰ ਸ਼ਾਮ ਨੂੰ ਪਟਿਆਲਾ ਦੇ ਸ਼੍ਰੀ ਕਾਲੀ ਦੇਵੀ ਜੀ ਦੇ ਮੰਦਰ ਵਿੱਚ ਦੋ ਘੰਟੇ ਸਮਾਂ ਗੁਜਾਰਿਆ ਗਿਆ ਹੈ।

ਜਿੱਥੇ ਉਹ ਆਪਣੇ ਸੁਰੱਖਿਆ ਮੁਲਾਜ਼ਮਾਂ ਦੇ ਨਾਲ ਸ਼ਾਮ 5 ਵਜੇ ਦੇ ਕਰੀਬ ਪੁੱਜੇ ਸਨ ਅਤੇ 7:15 ਤੱਕ ਮੰਦਰ ਵਿੱਚ ਰਹੇ। ਉੱਥੇ ਹੀ ਮੰਦਰ ਵਿੱਚ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਵੱਲੋਂ ਭਵਨ ਵਿੱਚ ਦੋ ਘੰਟੇ ਤਕ ਧਿਆਨ ਵੀ ਲਗਾਇਆ ਗਿਆ। ਉੱਥੇ ਹੀ ਮੰਦਰ ਵਿਚ ਆਉਣ ਵਾਲੇ ਹੋਰ ਸ਼ਰਧਾਲੂਆਂ ਵੱਲੋਂ ਨਵਜੋਤ ਸਿੱਧੂ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਗਈ ਪਰ ਸੁਰੱਖਿਆ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ। ਇਸ ਤਰ੍ਹਾਂ ਨਵਜੋਤ ਸਿੱਧੂ ਨੇ ਕਿਹਾ ਕਿ ਉਹ ਸਿਰਫ ਮਾਤਾ ਦੇ ਦਰਸ਼ਨ ਕਰਨ ਲਈ ਸੀ ਆਏ ਹੋਏ ਹਨ।

ਇਸ ਲਈ ਉਨ੍ਹਾਂ ਵੱਲੋਂ ਮੰਦਰ ਵਿੱਚ ਆਉਣ ਵਾਲੇ ਲੋਕਾਂ ਅਤੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ। ਥੋੜ੍ਹਾ ਵੱਲੋਂ ਆਪਣੇ ਸੁਰੱਖਿਆ ਕਰਮਚਾਰੀਆਂ ਨੂੰ ਵੀ ਆਦੇਸ਼ ਦਿੱਤੇ ਗਏ ਕਿ ਉਨ੍ਹਾਂ ਦੇ ਕਾਰਨ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉੱਥੇ ਹੀ ਮੰਗਲਵਾਰ ਨੂੰ ਜਲੰਧਰ ਦੇ ਦੇਵੀ ਤਲਾਬ ਮੰਦਰ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਨਤਮਸਤਕ ਹੋਏ ਹਨ।

error: Content is protected !!