ਕੁੜੀ ਦਾ ਜਨਮ ਦਿਨ ਮਨਾਉਣ ਪ੍ਰੇਮੀ ਚੋਰੀ ਚੋਰੀ ਪਹੁੰਚਿਆ – ਫਿਰ ਪਿੰਡ ਵਾਲਿਆਂ ਨੇ ਜੋ ਕੀਤਾ ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਅੱਜ ਦੇ ਸਮੇਂ ਵਿਚ ਸੋਸ਼ਲ ਮੀਡੀਆ ਦਾ ਬਹੁਤ ਜ਼ਿਆਦਾ ਪ੍ਰਫੁੱਲਤ ਮਾਧਿਅਮ ਬਣ ਚੁੱਕਿਆ ਹੈ ਜਿਥੇ ਸੋਸ਼ਲ ਮੀਡੀਆ ਦੀ ਵਰਤੋਂ ਚੰਗੇ ਕੰਮਾਂ ਲਈ ਕੀਤੀ ਜਾਂਦੀ ਹੈ ਉਥੇ ਹੀ ਸ਼ੋਸ਼ਲ ਮੀਡੀਆ ਦੀ ਵਰਤੋਂ ਕਾਰਨ ਕੁਝ ਚੀਜ਼ਾਂ ਅਸਾਨੀ ਨਾਲ ਵਾਇਰਲ ਹੋ ਜਾਂਦੀਆਂ ਹਨ ਜਿਨ੍ਹਾਂ ਨਾਲ ਦੂਜੇ ਵਿਅਕਤੀਆਂ ਦੀ ਨਿੱਜਤਾ ਨੂੰ ਨੁਕਸਾਨ ਪਹੁੰਚਦਾ ਹੈ। ਇਸੇ ਤਰ੍ਹਾ ਸੋਸ਼ਲ ਮੀਡੀਆ ਉੱਤੇ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਕਿਉਂਕਿ ਇਸ ਪਿੰਡ ਦੇ ਵਿੱਚ ਇੱਕ ਅਜਿਹੀ ਘਟਨਾ ਵਾਪਰੀ ਕਿ ਇਹ ਖ਼ਬਰ ਅੱਗ ਵਾਂਗ ਚਾਰੇ ਪਾਸੇ ਫੈਲ ਗਈ। ‌

ਦਰਅਸਲ ਇਹ ਮਾਮਲਾ ਉਤਰ ਪ੍ਰਦੇਸ਼ ਦੇ ਸਹਾਰਨਪੁਰ ਪਿੰਡ ਤੋਂ ਸਾਹਮਣੇ ਆ ਰਿਹਾ ਹੈ। ਜਿੱਥੇ ਪਿੰਡ ਵਿਚ ਇਕ ਅਜਿਹੀ ਵਾਰਦਾਤ ਹੋ ਗਈ ਜਿਸ ਨੂੰ ਦੇਖ ਕੇ ਜਾਂ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ। ਦਰਅਸਲ ਪਿੰਡ ਦੇ ਵਿਚ ਪ੍ਰੇਮੀ ਆਪਣੀ ਪ੍ਰੇਮਿਕਾ ਨੂੰ ਸਿਰਫ਼ ਮਿਲਣ ਆਇਆ ਸੀ ਪਰ ਜਦੋ ਪਿੰਡ ਵਾਲਿਆਂ ਨੂੰ ਇਸ ਦੀ ਭਣਕ ਮਿਲੀ ਤਾਂ ਪਿੰਡ ਵਾਲਿਆਂ ਨੇ ਜਬਰੀ ਉਸ ਲੜਕੀ ਦਾ ਵਿਆਹ ਉਸ ਦੀ ਪ੍ਰੇਮਿਕਾ ਨਾਲ ਕਰਵਾ ਦਿੱਤਾ। ਦਰਾਸਲ ਜਾਣਕਾਰੀ ਦੇ ਅਨੁਸਾਰ ਜਦੋਂ ਪਿੰਡ ਦੇ ਮੋਹਤਬਰ ਲੋਕਾਂ ਨੂੰ ਇਸ ਬਾਰੇ ਪਤਾ ਲਗਿਆ ਤਾਂ ਆਪਸ ਵਿਚ ਸਲਾਹ ਮਸ਼ਵਰਾ ਕੀਤਾ ਹੈ ਅਤੇ ਇਨ੍ਹਾਂ ਦੋਵਾਂ ਦਾ ਵਿਆਹ ਕਰਵਾਉਣ ਦਾ ਫ਼ੈਸਲਾ ਲਿਆ।

ਵਿਆਹ ਕਰਾਉਣ ਤੋਂ ਬਾਅਦ ਲੜਕੀ ਨੂੰ ਉਸ ਲੜਕੀ ਨਾਲ ਉਸ ਦੇ ਘਰ ਭੇਜਿਆ ਗਿਆ। ਦੱਸ ਦਈਏ ਕਿ ਇਸ ਮਾਮਲੇ ਸਬੰਧੀ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਲੜਕਾ ਪਿੰਡ ਗੋਪਾਲਪੁਰ ਦਾ ਰਹਿਣ ਵਾਲਾ ਹੈ। ਦੱਸ ਦੇਈਏ ਕਿ ਜਦੋਂ ਲੜਕਾ ਆਪਣੀ ਪ੍ਰੇਮਿਕਾ ਦਾ ਜਨਮ ਦਿਨ ਮਨਾਉਣ ਲਈ ਚੋਰੀ ਉਸਦੇ ਪਿੰਡ ਪਹੁੰਚਿਆ ਤਾਂ ਪਿੰਡ ਵਾਲਿਆਂ ਨੇ ਉਨ੍ਹਾਂ ਨੂੰ ਫੜ ਲਿਆ ਗਿਆ।

ਦੱਸ ਦਈਏ ਕਿ ਇਸ ਸਬੰਧੀ ਜਾਣਕਾਰੀ ਲੜਕੀ ਨੇ ਪਿੰਡ ਵਾਲਿਆਂ ਵੱਲੋਂ ਪੁਲੀਸ ਨੂੰ ਦਿੱਤੀ ਜਾ ਚੁੱਕੀ ਹੈ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਲੜਕੇ ਦੇ ਪਰਿਵਾਰਿਕ ਮੈਂਬਰਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਲੜਕੇ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਵਿਆਹ ਦੀਆਂ ਰਸਮਾਂ ਨੂੰ ਕਰਵਾਇਆ। ਇਸ ਤੋ ਬਾਅਦ ਪਿੰਡ ਵਾਸੀਆ ਅਤੇ ਪੁਲਿਸ ਨੇ ਲੜਕੀ ਨੂੰ ਲੜਕੇ ਦੇ ਘਰ ਭੇਜਿਆ।

error: Content is protected !!