ਚਲਦੀ ਸਟੇਜ ਨੇ ਸਿੱਧੂ ਦੀ ਗਵਾਚ ਗਈ ਇਹ ਕੀਮਤੀ ਚੀਜ – ਫਿਰ ਰਾਹੁਲ ਗਾਂਧੀ ਨੇ ਲੱਭ ਕੇ ਦਿੱਤੀ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਾਸਤੇ ਸਾਰੀਆਂ ਪਾਰਟੀਆਂ ਵੱਲੋਂ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ ਅਤੇ ਆਪਣੇ ਉਮੀਦਵਾਰ ਦੇ ਐਲਾਨ ਵੀ ਵੱਖ ਵੱਖ ਹਲਕਿਆਂ ਤੋਂ ਕਰ ਦਿੱਤੇ ਗਏ ਹਨ। ਕਾਂਗਰਸ ਪਾਰਟੀ ਵਿਚ ਜਿਥੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਕਿਆਸ-ਅਰਾਈਆਂ ਲਗਾਈਆ ਜਾ ਰਹੀਆਂ ਸਨ ਕਿ ਨਵਜੋਤ ਸਿੱਧੂ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾ ਸਕਦਾ ਹੈ। ਇਥੇ ਇਹ ਗਲ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਲੁਧਿਆਣਾ ਵਿਖੇ ਇਕ ਵੱਡੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਪਾਰਟੀ ਵਿੱਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਦਿਤਾ ਗਿਆ।

ਜਿੱਥੇ ਉਨ੍ਹਾਂ ਵੱਲੋਂ ਇਹ ਫੈਸਲਾ ਲੋਕਾਂ ਦੀ ਮੰਗ ਉਪਰ ਕੀਤਾ ਗਿਆ। ਕਿਉਂਕਿ ਵਧੇਰੇ ਲੋਕਾਂ ਵੱਲੋਂ ਮੁੱਖ ਮੰਤਰੀ ਚੰਨੀ ਨੂੰ ਹੀ ਮੁਖ ਮਤਰੀ ਦਾ ਚਿਹਰਾ ਬਣਾਏ ਜਾਣ ਦੀ ਮੰਗ ਕੀਤੀ ਜਾ ਰਹੀ ਸੀ। ਹੁਣ ਚਲਦੀ ਸਟੇਜ ਤੇ ਸਿੱਧੂ ਦੀ ਇਹ ਕੀਮਤੀ ਚੀਜ਼ ਗਵਾਚ ਗਈ ਜੋ ਕਿ ਰਾਹੁਲ ਗਾਂਧੀ ਨੇ ਲੱਭ ਕੇ ਦਿੱਤੀ।

ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਜਦੋਂ ਲੁਧਿਆਣਾ ਦੇ ਵਿਚ ਰਾਹੁਲ ਗਾਂਧੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੀ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਗਿਆ ਅਤੇ ਇਸ ਵਾਰ ਚੋਣ ਰੈਲੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਉਸ ਸਮੇਂ ਰਾਹੁਲ ਗਾਂਧੀ ਨਾਲ ਸਟੇਜ ਤੇ ਬੈਠੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਅੰਗੂਠੀ ਅਚਾਨਕ ਗੁੰਮ ਗਈ।

ਜਿੱਥੇ ਨਵਜੋਤ ਸਿੱਧੂ ਆਪਣੀ ਅੰਗੂਠੀ ਦੀ ਭਾਲ ਕਰ ਰਹੇ ਸਨ ਉਥੇ ਹੀ ਉਨ੍ਹਾਂ ਨੂੰ ਵੇਖ ਕੇ ਰਾਹੁਲ ਗਾਂਧੀ ਵੱਲੋਂ ਵੀ ਉਨ੍ਹਾਂ ਦੀ ਮਦਦ ਕੀਤੀ ਗਈ ਅਤੇ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਇਹ ਸਭ ਕੁਝ ਦੇਖਿਆ ਗਿਆ ਅਤੇ ਉਸ ਵੱਲੋਂ ਵੀ ਅੰਗੂਠੀ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਗਈ। ਜਿੱਥੇ ਸਭ ਵਲੋ ਇਸ ਦੀ ਭਾਲ ਕੀਤੀ ਗਈ ਉਥੇ ਹੀ ਬਾਅਦ ਵਿਚ ਇਹ ਅੰਗੂਠੀ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਲੱਭ ਲਈ ਗਈ ਅਤੇ ਜੋ ਉਨ੍ਹਾਂ ਵੱਲੋਂ ਨਵਜੋਤ ਸਿੱਧੂ ਨੂੰ ਦੇ ਦਿੱਤੀ ਗਈ। ਇਹ ਅੰਗੂਠੀ ਨਵਜੋਤ ਸਿੱਧੂ ਦੇ ਹੱਥ ਵਿੱਚ ਪਾਈ ਹੋਈ ਸੀ।

error: Content is protected !!