ਚੋਟੀ ਦੀ ਮਸ਼ਹੂਰ ਪੰਜਾਬੀ ਗਾਇਕਾ ਅਫਸਾਨਾ ਖ਼ਾਨ ਨੂੰ ਆਇਆ ਅਟੈਕ – ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਜਿਥੇ ਬਹੁਤ ਸਾਰੇ ਪੰਜਾਬੀ ਗਾਇਕਾ ਅਤੇ ਅਦਾਕਾਰਾ ਵੱਲੋਂ ਆਪਣੀ ਮਿਹਨਤ ਤੇ ਸਿਆਣਪ ਨਾਲ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਉਥੇ ਹੀ ਅਜਿਹੇ ਕਲਾਕਾਰ ਲੋਕਾਂ ਦੀਆਂ ਦੁਆਵਾਂ ਸਦਕਾ ਅਤੇ ਪ੍ਰਮਾਤਮਾ ਦੀ ਮਿਹਰ ਸਦਕਾ ਫਰਸ਼ ਤੋਂ ਅਰਸ਼ ਤੱਕ ਪਹੁੰਚ ਗਏ ਹਨ। ਜਿਨ੍ਹਾਂ ਵੱਲੋਂ ਭਾਰੀ ਮਸ਼ੱਕਤ ਤੋਂ ਬਾਅਦ ਇਸ ਮੁਕਾਮ ਨੂੰ ਹਾਸਲ ਕੀਤਾ ਗਿਆ ਹੈ। ਤੇ ਲੋਕਾਂ ਵੱਲੋਂ ਉਨ੍ਹਾਂ ਦੇ ਚੁੱਕੇ ਗਏ ਇਨ੍ਹਾਂ ਕਦਮਾਂ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ। ਜਿਨ੍ਹਾਂ ਨੇ ਆਪਣੇ ਨਾਲ ਨਾਲ ਆਪਣੇ ਪਰਵਾਰ ਦੀ ਤਕਦੀਰ ਨੂੰ ਵੀ ਬਦਲ ਕੇ ਰੱਖ ਦਿੱਤਾ ਹੈ। ਅਜਿਹੀਆਂ ਹਸਤੀਆਂ ਨੇ ਜਿੱਥੇ ਕਰੋਨਾ ਕਾਲ ਅਤੇ ਕਿਸਾਨੀ ਸੰਘਰਸ਼ ਦੇ ਦੌਰਾਨ ਅੱਗੇ ਆ ਕੇ ਮਦਦ ਕੀਤੀ।

ਉਥੇ ਹੀ ਕਿਸਾਨੀ ਸੰਘਰਸ਼ ਨੂੰ ਭਰਵਾਂ ਸਮਰਥਨ ਵੀ ਦਿੱਤਾ ਗਿਆ। ਅਜਿਹੀਆਂ ਸਖਸ਼ੀਅਤਾਂ ਆਏ ਦਿਨ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦੀਆਂ ਹਨ। ਹੁਣ ਚੋਟੀ ਦੀ ਮਸ਼ਹੂਰ ਪੰਜਾਬੀ ਗਾਇਕਾ ਅਫਸਾਨਾ ਖਾਨ ਨੂੰ ਅ-ਟੈ-ਕ ਆਇਆ ਹੈ ਜਿੱਥੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀ ਮਸ਼ਹੂਰ ਗਾਇਕਾ ਅਫਸਾਨਾ ਖਾਨ ਇਸ ਸਮੇਂ ਜਿਥੇ ਬਿੱਗ ਬੌਸ 15 ਦੇ ਸੀਜ਼ਨ ਵਿੱਚ ਸ਼ਾਮਲ ਹੋਣ ਲਈ ਮੁੰਬਈ ਦੇ ਇਕ ਹੋਟਲ ਵਿਚ ਇਕਾਂਤਵਾਸ ਸੀ।

ਉਥੇ ਹੀ ਉਨ੍ਹਾਂ ਨੂੰ ਇੱਕ ਪੈਨਿਕ ਅ-ਟੈ-ਕ ਆਇਆ ਹੈ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਉਹ ਇਸ ਸ਼ੋਅ ਵਿਚ ਨਹੀਂ ਜਾਣਗੇ। ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਆਪਣੇ ਟਵਿਟਰ ਅਕਾਊਂਟ ਉਪਰ ਸਾਂਝੀ ਕੀਤੀ ਗਈ ਹੈ। ਉਨ੍ਹਾਂ ਵੱਲੋਂ ਪੰਜਾਬ ਵਾਪਸ ਆਉਣ ਦੀ ਗੱਲ ਆਖੀ ਗਈ ਹੈ ਅਤੇ ਆਪਣੇ ਪ੍ਰਸ਼ੰਸਕਾਂ ਨੂੰ ਸਿਹਤ ਵਾਸਤੇ ਅਰਦਾਸ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਹ ਜਲਦੀ ਸਿਹਤਯਾਬ ਹੋ ਸਕਣ। ਉਨ੍ਹਾਂ ਵੱਲੋਂ ਬਿੱਗ ਬੌਸ ਲਈ ਜਿੱਥੇ ਪ੍ਰੋਮੋ ਵੀ ਸ਼ੂਟ ਕੀਤਾ ਗਿਆ ਸੀ।

ਉੱਥੇ ਹੀ ਕਲਰਸ ਚੈਨਲ ਵੱਲੋਂ ਇਸ ਨੂੰ ਸਾਂਝਾ ਵੀ ਕਰ ਦਿੱਤਾ ਗਿਆ ਸੀ, ਕਿ ਬਿੱਗ ਬੌਸ ਦੇ ਸੀਜ਼ਨ 15 ਵਿਚ ਆਪਣੀ ਆਵਾਜ਼ ਦਾ ਜਾਦੂ ਬਖੇਰਨ ਲਈ ਪੰਜਾਬ ਦੀ ਮਸ਼ਹੂਰ ਗਾਇਕਾ ਅਫਸਾਨਾ ਖਾਨ ਸ਼ਾਮਲ ਹੋ ਰਹੀ ਹੈ। ਪਰ ਹੁਣ ਸ਼ੋ ਤੋਂ ਪਹਿਲਾਂ ਹੀ ਅਫਸਾਨਾ ਖਾਨ ਆਪਣੀ ਸਿਹਤ ਨੂੰ ਲੈ ਕੇ ਸ਼ੋ ਤੋਂ ਬਾਹਰ ਹੋ ਗਈ ਹੈ ਅਤੇ ਉਸ ਵੱਲੋਂ ਸ਼ੋ ਵਿੱਚ ਐਂਟਰੀ ਨਹੀਂ ਕੀਤੀ ਜਾਵੇਗੀ। ਜਿਸ ਲਈ ਉਹ ਪੰਜਾਬ ਵਾਪਸ ਆ ਗਈ ਹੈ। ਉਸ ਦੇ ਬਿ-ਮਾ-ਰ ਹੋਣ ਨਾਲ ਅਤੇ ਸ਼ੋਅ ਵਿੱਚ ਹਿੱਸਾ ਨਾ ਲੈਣ ਕਾਰਨ ਉਸ ਦੇ ਪ੍ਰਸ਼ੰਸਕਾਂ ਨੂੰ ਦੁੱਖ ਜ਼ਰੂਰ ਹੋ ਰਿਹਾ ਹੈ, ਪਰ ਸਭ ਉਸ ਦੇ ਜਲਦ ਠੀਕ ਹੋਣ ਲਈ ਦੁਆ ਕਰ ਰਹੇ ਹਨ।

error: Content is protected !!