ਚੋਟੀ ਦੇ ਮਸ਼ਹੂਰ ਕ੍ਰਿਕਟਰ ਸ਼ੇਨ ਵਾਰਨ ਦੀ ਮੌਤ ਮਾਮਲੇ ਚ ਆ ਗਿਆ ਵੱਡਾ ਮੋੜ ਹੋ ਗਿਆ ਇਹ ਵੱਡਾ ਖੁਲਾਸਾ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਦੇਸ਼ ਦੁਨੀਆਂ ਅੰਦਰ ਕੋਈ ਨਾ ਕੋਈ ਦੁਖਦਾਈ ਖ਼ਬਰ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਦੇ ਕਾਰਣ ਸਾਰੇ ਦੇਸ਼ਾਂ ਵਿੱਚ ਬਹੁਤ ਸਾਰੀਆਂ ਵੱਖ-ਵੱਖ ਹਸਤੀਆਂ ਇਸ ਦੀ ਚਪੇਟ ਵਿਚ ਆਉਣ ਕਾਰਨ ਵੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਉਥੇ ਹੀ ਬਹੁਤ ਸਾਰੀਆਂ ਹਸਤੀਆਂ ਵੱਲੋਂ ਜਿੱਥੇ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਕਰੋਨਾ ਤੇ ਜਿੱਤ ਹਾਸਲ ਕਰ ਲਈ ਗਈ ਸੀ। ਇਸ ਤੋਂ ਇਲਾਵਾ ਹੋਰ ਬਹੁਤ ਸਾਰੇ ਹਾਦਸਿਆਂ ਅਤੇ ਬਿਮਾਰੀਆਂ ਦੇ ਚਲਦੇ ਹੋਏ ਹਸਤੀਆਂ ਦੀ ਮੌਤ ਹੋ ਚੁੱਕੀ ਹੈ। ਇਕ ਤੋਂ ਬਾਅਦ ਇਕ ਇਸ ਦੁਨੀਆਂ ਤੋਂ ਜਾਣ ਵਾਲੀਆਂ ਵੱਖ ਵੱਖ ਖੇਤਰਾਂ ਦੀਆਂ ਇਨ੍ਹਾਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਪ੍ਰਵਾਰਾਂ ਤੇ ਉਨ੍ਹਾਂ ਦੇ ਖੇਤਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਚੋਟੀ ਦੇ ਇਸ ਮਸ਼ਹੂਰ ਕ੍ਰਿਕਟਰ ਸ਼ੇਨ ਵਾਰਨ ਦੀ ਮੌਤ ਦੇ ਮਾਮਲੇ ਵਿੱਚ ਇਹ ਵੱਡਾ ਮੋੜ ਸਾਹਮਣੇ ਆਇਆ ਹੈ ਜਿਥੇ ਇਹ ਵੱਡਾ ਖੁਲਾਸਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਆਸਟ੍ਰੇਲੀਆਈ ਲੈਗ ਸਪਿੰਨਰ ਸ਼ੇਨ ਵਾਰਨ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਸੀ। ਜਿਥੇ ਦਿਲ ਦਾ ਦੌਰਾ ਪੈਣ ਕਾਰਨ ਸ਼ੁੱਕਰਵਾਰ ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ। ਜਿਸ ਸਮੇਂ ਉਨ੍ਹਾਂ ਦੀ ਮੌਤ ਹੋਈ ਸੀ ਉਸ ਸਮੇਂ ਇਹ ਖਿਡਾਰੀ ਥਾਈਲੈਂਡ ਦੇ ਵਿਲਾ ਵਿੱਚ ਰਹਿ ਰਹੇ ਸਨ।

ਉੱਥੇ ਹੀ ਹੁਣ ਥਾਈਲੈਂਡ ਦੀ ਜਾਂਚ ਟੀਮ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜਿਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਜਿਸ ਕਮਰੇ ਵਿਚ ਉਨ੍ਹਾਂ ਦੀ ਮੌਤ ਹੋਈ ਸੀ ਉਸ ਕਮਰੇ ਵਿੱਚ ਖੂਨ ਦੇ ਧੱਬੇ ਤੋਲੀਏ ਅਤੇ ਫਰਸ਼ ਉਪਰ ਮਿਲੇ ਹਨ। ਕੀਤੀ ਗਈ ਇਸ ਜਾਂਚ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਇਹ ਮੌਤ ਕੁਦਰਤੀ ਹੈ ਅਤੇ ਇਸ ਵਿੱਚ ਕੋਈ ਗੜਬੜੀ ਨਹੀਂ ਹੈ।

ਜਾਂਚ ਵਿੱਚ ਪਾਇਆ ਗਿਆ ਹੈ ਕਿ ਉਨ੍ਹਾਂ ਵੱਲੋਂ ਨਾ ਹੀ ਕੋਈ ਦਵਾਈ ਲਈ ਗਈ ਸੀ ਅਤੇ ਨਾ ਹੀ ਕਿਸੇ ਨਸ਼ੀਲੇ ਪਦਾਰਥ ਦਾ ਸੇਵਨ ਕੀਤਾ ਗਿਆ ਸੀ। ਜਿੱਥੇ ਉਨ੍ਹਾਂ ਦੇ ਚਾਰ ਦੋਸਤਾਂ ਵੱਲੋਂ ਉਹਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਕੋਸ਼ਿਸ਼ ਕੀਤੀ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਸੀ। ਹੁਣ ਥਾਈਲੈਂਡ ਵਿਚ ਆਸਟਰੇਲਿਆਈ ਅਧਿਕਾਰੀਆਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਦੀ ਲਾਸ਼ ਨੂੰ ਵਾਪਸ ਜਾਣ ਵਾਸਤੇ ਕੰਮ ਕਰ ਰਹੇ ਹਨ।

error: Content is protected !!