ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਨੂੰ ਪੁਲਸ ਨੇ ਕੀਤਾ ਇਸ ਕਾਰਨ ਗਿਰਫ਼ਤਾਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ ਜਿੱਥੇ ਸਿਆਸਤ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਅਤੇ ਚੋਣ ਕਮਿਸ਼ਨ ਵੱਲੋਂ ਹਥਿਆਰਾਂ ਨੂੰ ਲੈ ਕੇ ਵੀ ਕਈ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਤਾਂ ਜੋ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਹਥਿਆਰਾਂ ਨੂੰ ਲੈ ਕੇ ਉਨ੍ਹਾਂ ਗਾਇਕਾਂ ਉਪਰ ਵੀ ਸਿਕੰਜਾ ਕਸਿਆ ਜਾਂਦਾ ਹੈ ਜੋ ਹਥਿਆਰਾਂ ਨੂੰ ਪ੍ਰਮੋਟ ਕਰ ਰਹੇ ਹਨ। ਇਸ ਤਰ੍ਹਾਂ ਦੀ ਸ਼ਬਦਾਵਲੀ ਦੀ ਵਰਤੋਂ ਕਰਨ ਨਾਲ ਜਿਥੇ ਬਹੁਤ ਸਾਰੇ ਗਾਇਕ ਵਿਵਾਦਾਂ ਵਿਚ ਫਸ ਜਾਂਦੇ ਹਨ। ਉੱਥੇ ਹੀ ਉਹਨਾਂ ਨਾਲ ਜੁੜੀਆਂ ਹੋਈਆਂ ਅਜਿਹੀਆਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ।

ਪੰਜਾਬੀ ਗਾਇਕ ਅਤੇ ਅਦਾਕਾਰ ਜਿਥੇ ਆਪਣੀ ਗਾਇਕੀ ਅਤੇ ਅਦਾਕਾਰੀ ਦੇ ਕਾਰਨ ਸਭ ਪਾਸੇ ਲੋਕਾਂ ਦੇ ਹਰਮਨ ਪਿਆਰੇ ਬਣ ਜਾਂਦੇ ਹਨ। ਉਥੇ ਹੀ ਉਹ ਆਪਣੇ ਗੀਤਾਂ ਦੇ ਹਿੱਟ ਹੋਣ ਕਾਰਨ ਸਭ ਪਾਸੇ ਚਰਚਾ ਦਾ ਵਿਸ਼ਾ ਬਣੇ ਹੁੰਦੇ ਹਨ। ਪਰ ਕਈ ਵਾਰ ਆਪਣੀ ਨਿੱਜੀ ਵਿਵਾਦਾਂ ਦੇ ਕਾਰਣ ਵੀ ਉਹ ਚਰਚਾ ਵਿੱਚ ਬਣ ਜਾਂਦੇ ਹਨ। ਹੁਣ ਚੋਟੀ ਦੇ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਕੈਨੇਡਾ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਕੇ ਐਸ ਮੱਖਣ ਨੂੰ ਸਰੀ ਪੁਲਿਸ ਵੱਲੋਂ ਇਸ ਲਈ ਗ੍ਰਿਫਤਾਰ ਕੀਤਾ ਗਿਆ ਹੈ।

ਕਿਉਂਕਿ ਉਨ੍ਹਾਂ ਉੱਪਰ ਨਜਾਇਜ਼ ਅਸਲਾ ਰੱਖਣ ਦੇ ਦੋਸ਼ ਲੱਗੇ ਹਨ ਜਿਸਦੇ ਚਲਦੇ ਹੋਏ ਸਰੀ ਪੁਲਿਸ ਵੱਲੋਂ ਕੇ ਐਸ ਮੱਖਣ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਕੇ ਐਸ ਮੱਖਣ ਇਸ ਸਮੇਂ ਕੈਨੇਡਾ ਵਿੱਚ ਰਹਿ ਰਹੇ ਹਨ। ਜਿੱਥੇ ਉਹ ਬੀਤੇ ਮਹੀਨੇ ਆਪਣੇ ਫਲੱਡ ਬੈਕ ਗੀਤ ਨੂੰ ਲੈ ਕੇ ਕਾਫੀ ਚਰਚਾ ਵਿਚ ਆਏ ਸਨ।

ਜਿੱਥੇ ਉਨ੍ਹਾਂ ਦਾ ਰਲੀਜ਼ ਹੋਇਆ ਇਹ ਨਵਾਂ ਗੀਤ ਯੂ-ਟਿਊਬ ਉੱਪਰ 6.5 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਉੱਥੇ ਹੀ ਹੁਣ ਉਨ੍ਹਾਂ ਦੀ ਗ੍ਰਿਫਤਾਰੀ ਦੀ ਵੀਡੀਓ ਵੀ ਸੋਸ਼ਲ ਮੀਡੀਆ ਉੱਪਰ ਹਰ ਪਾਸੇ ਵਾਇਰਲ ਹੋ ਰਹੀ ਹੈ। ਦੱਸਿਆ ਗਿਆ ਹੈ ਕਿ ਜਿੱਥੇ ਪੰਜਾਬੀ ਗਾਇਕ ਕੇ ਐਸ ਮੱਖਣ ਨੂੰ ਸਰੀ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਉਹ ਵਿਵਾਦਾਂ ਵਿਚ ਘਿਰ ਗਏ ਹਨ। ਉਥੇ ਹੀ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਅੱਜ ਸ਼ਾਮ ਤੱਕ ਉਨ੍ਹਾਂ ਦੀ ਜ਼ਮਾਨਤ ਵੀ ਹੋ ਸਕਦੀ ਹੈ।

error: Content is protected !!