ਚੋਟੀ ਦੇ ਮਸ਼ਹੂਰ ਬੋਲੀਵੁਡ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਨਿਕਲੀ ਇਹ ਬਿਮਾਰੀ ਅਦਾਕਾਰ ਨੇ ਖੁਦ ਕੀਤਾ ਖੁਲਾਸਾ

ਆਈ ਤਾਜਾ ਵੱਡੀ ਖਬਰ 

ਦੇਸ਼ ਵਿਚ ਬਹੁਤ ਸਾਰੀਆਂ ਹਸਤੀਆਂ ਵੱਲੋਂ ਵੱਖ-ਵੱਖ ਖੇਤਰਾਂ ਦੇ ਵਿਚ ਜਿਥੇ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਇਕ ਵੱਖਰਾ ਮੁਕਾਮ ਹਾਸਿਲ ਕੀਤਾ ਗਿਆ ਹੈ। ਉਥੇ ਹੀ ਅਜਿਹੀਆਂ ਹਸਤੀਆਂ ਸਾਰੀ ਦੁਨੀਆਂ ਦੇ ਵਿੱਚ ਆਪਣੀ ਪਹਿਚਾਣ ਬਣਾਉਣ ਵਿਚ ਕਾਮਯਾਬ ਹੋ ਜਾਂਦੀਆਂ ਹਨ। ਜਿਨ੍ਹਾਂ ਦੀ ਹਿੰਮਤ ਅਤੇ ਮਿਹਨਤ ਹੋਰ ਬਹੁਤ ਸਾਰੇ ਲੋਕਾਂ ਲਈ ਇੱਕ ਪ੍ਰੇਰਣਾ-ਸਰੋਤ ਬਣ ਜਾਂਦੀ ਹੈ। ਦੁਨੀਆ ਵਿੱਚ ਫੈਲੀ ਹੋਈ ਕਰੋਨਾ ਦੀ ਚਪੇਟ ਵਿਚ ਜਿੱਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਆਈਆਂ ਉਥੇ ਹੀ ਉਨ੍ਹਾਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਕਰੋਨਾ ਉਪਰ ਜਿੱਤ ਹਾਸਲ ਕੀਤੀ ਗਈ। ਪਰ ਬਹੁਤ ਸਾਰੀਆਂ ਫਿਲਮੀ ਹਸਤੀਆਂ ਆਪਣੇ ਫ਼ਿਲਮੀ ਖੇਤਰ ਤੋਂ ਬਿਨਾਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਕਈ ਵਾਰ ਚਰਚਾ ਵਿਚ ਬਣ ਜਾਂਦੀਆਂ ਹਨ।

ਹੁਣ ਚੋਟੀ ਦੇ ਮਸ਼ਹੂਰ ਬੋਲੀਵੁਡ ਅਦਾਕਾਰ ਨਸੀਰੂਦੀਨ ਸ਼ਾਹ ਦੀ ਇਸ ਬੀਮਾਰੀ ਬਾਰੇ ਜਾਣਕਾਰੀ ਸਾਹਮਣੇ ਆਈ ਹੈ ਜਿੱਥੇ ਉਹ ਖੁਦ ਖੁਲਾਸਾ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਰਾਹੀਂ ਲੋਹਾ ਮਨਵਾਉਣ ਵਾਲੇ ਮਸ਼ਹੂਰ ਫਿਲਮ ਅਦਾਕਾਰ ਨਸੀਰੂਦੀਨ ਸ਼ਾਹ ਜਿਥੇ ਫ਼ਿਲਮਾਂ ਦੇ ਵਿੱਚ ਨਿਭਾਏ ਗਏ ਬੇਹਤਰੀਨ ਕਿਰਦਾਰਾਂ ਲਈ ਜਾਣੇ ਜਾਂਦੇ ਹਨ।

ਜਿਸ ਕਾਰਨ ਉਨ੍ਹਾਂ ਦੀਆਂ ਬਹੁਤ ਸਾਰੀਆਂ ਫਿਲਮਾਂ ਸੁਪਰ ਡੁਪਰ ਹਿੱਟ ਰਹੀਆਂ ਹਨ। ਉੱਥੇ ਹੀ ਹੁਣ ਨਸੀਰੂਦੀਨ ਸ਼ਾਹ ਵੱਲੋਂ ਆਪਣੀ ਬੀਮਾਰੀ ਦਾ ਖੁਲਾਸਾ ਕੀਤਾ ਗਿਆ ਹੈ ਜਿਥੇ ਉਨ੍ਹਾਂ ਨੇ ਦੱਸਿਆ ਹੈ ਕਿ ਬੇਸ਼ੱਕ ਉਹ ਫ਼ਿਲਮੀ ਖੇਤਰ ਦੇ ਵਿਚ 71 ਸਾਲ ਦੀ ਉਮਰ ਵਿੱਚ ਵੀ ਬਿਲਕੁਲ ਐਕਟਿਵ ਨਜ਼ਰ ਆਉਦੇ ਹਨ, ਉਥੇ ਹੀ ਉਹ ਇੱਕ onomatomania ਨਾਮ ਦੀ ਬਿਮਾਰੀ ਤੋਂ ਪੀੜਤ ਹੈ ਜਿਸ ਕਾਰਣ ਅਕਸਰ ਹੀ ਉਹ ਕਿਸੇ ਸ਼ਬਦ ਜਾਂ ਭਾਸ਼ਣ ਨੂੰ ਦੁਹਰਾਉਂਦੇ ਰਹਿੰਦੇ ਹਨ।

ਉੱਥੇ ਹੀ ਉਹ ਇਸ ਸਮੇਂ ਦੌਰਾਨ ਆਪਣੇ ਆਪ ਨੂੰ ਸ਼ਾਂਤ ਰੱਖਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਵੱਲੋਂ ਇਹ ਜਾਣਕਾਰੀ ਇਕ ਇੰਟਰਵਿਊ ਦੌਰਾਨ ਦਿੱਤੀ ਗਈ ਹੈ ਜਿੱਥੇ ਉਨ੍ਹਾਂ ਵੱਲੋਂ ਯੂ-ਟਿਊਬ ਚੈਨਲ ਤੇ ਇੱਕ ਇੰਟਰਵਿਊ ਦਿਤੀ ਗਈ ਸੀ, ਜਿਸ ਵਿਚ ਉਨ੍ਹਾਂ ਵੱਲੋਂ ਇਸ ਬਿਮਾਰੀ ਦਾ ਖੁਲਾਸਾ ਕੀਤਾ ਗਿਆ ਹੈ ਅਤੇ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਮਜ਼ਾਕ ਨਹੀਂ ਕੀਤਾ ਜਾ ਰਿਹਾ ਹੈ, ਉਹ ਸੱਚਮੁੱਚ ਹੀ ਇਸ ਬਿਮਾਰੀ ਤੋਂ ਪੀੜਤ ਹਨ, ਜੋ ਕਿ ਇੱਕ ਮੈਡੀਕਲ ਸਥਿਤੀ ਹੈ।

error: Content is protected !!