ਜਨਤਾ ਚ ਛਾਈ ਖੁਸ਼ੀ ਦੀ ਲਹਿਰ :ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ ਇਥੇ ਸਰਕਾਰ ਨੇ ਲੈ ਲਿਆ ਵੱਡਾ ਫੈਸਲਾ

ਆਈ ਤਾਜਾ ਵੱਡੀ ਖਬਰ 

ਜਿਸ ਸਮੇਂ ਕੇਂਦਰ ਸਰਕਾਰ ਵੱਲੋਂ ਤਿਨ ਵਿਵਾਦਤ ਖੇਤੀ ਕਾਨੂੰਨ ਲਾਗੂ ਕੀਤੇ ਗਏ ਸਨ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਸਾਰੇ ਦੇਸ਼ ਦੇ ਕਿਸਾਨਾਂ ਵੱਲੋਂ ਸੰਘਰਸ਼ ਸ਼ੁਰੂ ਕੀਤਾ ਗਿਆ ਸੀ ਅਤੇ ਇਹਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਪਹਿਲਾਂ ਜਿਲ੍ਹਾ ਅਤੇ ਰਾਜ ਪੱਧਰੀ ਅੰਦੋਲਨ ਸ਼ੁਰੂ ਕੀਤਾ ਗਿਆ ਸੀ। ਜਿਸ ਤੋਂ ਬਾਅਦ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਨੂੰ ਜਾਰੀ ਰੱਖਿਆ ਗਿਆ। ਇਸ ਸੰਘਰਸ਼ ਦੇ ਸਮੇਂ ਦੌਰਾਨ ਜਿੱਥੇ ਕਿਸਾਨਾਂ ਵੱਲੋਂ ਟੌਲ ਪਲਾਜ਼ਿਆਂ ਨੂੰ ਲਗਾਤਾਰ ਬੰਦ ਰੱਖਿਆ। ਉਥੇ ਹੀ ਟੋਲ ਕੰਪਨੀਆਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਵੀ ਕਰਨਾ ਪਿਆ। ਸੰਘਰਸ਼ ਖਤਮ ਹੋਣ ਤੋਂ ਬਾਅਦ ਟੋਲ ਪਲਾਜ਼ਿਆਂ ਨੂੰ ਮੁੜ ਸ਼ੁਰੂ ਕਰ ਦਿੱਤਾ ਗਿਆ ਸੀ। ਕਿਸਾਨੀ ਸੰਘਰਸ਼ ਦੇ ਦੌਰਾਨ ਲੋਕਾਂ ਨੂੰ ਬਿਨਾਂ ਟੋਲ ਤੋਂ ਹੀ ਅੱਗੇ ਜਾਣ ਦੀ ਇਜਾਜ਼ਤ ਮਿਲੀ ਹੋਈ ਸੀ।

ਹੁਣ ਜਨਤਾ ਵਿੱਚ ਇੱਥੇ ਖੁਸ਼ੀ ਦੀ ਲਹਿਰ ਫੈਲ ਗਈ ਹੈ ਜਿੱਥੇ ਟੈਕਸ ਨਹੀਂ ਦੇਣਾ ਹੋਵੇਗਾ ਤੇ ਸਰਕਾਰ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖਬਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿਥੇ ਮੱਧ ਪ੍ਰਦੇਸ਼ ਦੇ ਵਿਚ ਰਾਜ ਸਰਕਾਰ ਵੱਲੋਂ ਸੂਬੇ ਵਿੱਚ ਬਹੁਤ ਸਾਰੇ ਲੋਕਾਂ ਨੂੰ ਇੱਕ ਵੱਡੀ ਰਾਹਤ ਦਿੱਤੀ ਗਈ ਹੈ। ਜਿਥੇ ਹੁਣ ਸਰਕਾਰ ਵੱਲੋਂ ਨਿੱਜੀ ਵਾਹਨ ਚਾਲਕਾਂ ਨੂੰ ਟੈਕਸ ਦੇਣ ਤੋਂ ਰਾਹਤ ਦੇ ਦਿੱਤੀ ਹੈ।

ਉੱਥੇ ਹੀ ਹੁਣ ਟੋਲ ਪਲਾਜ਼ਿਆਂ ਦੇ ਉੱਪਰ ਸਿਰਫ਼ ਤੇ ਸਿਰਫ਼ ਕਮਰਸ਼ੀਅਲ ਵਾਹਨਾਂ ਤੋਂ ਹੀ ਟੋਲ ਲਿਆ ਜਾਵੇਗਾ। ਮੱਧ ਪ੍ਰਦੇਸ਼ ਸਰਕਾਰ ਵੱਲੋਂ ਚੁੱਕੇ ਗਏ ਇਸ ਕਦਮ ਦੇ ਨਾਲ ਜਿੱਥੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਉਥੇ ਹੀ ਇਹ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ ਕਿ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਹੀ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਸਾਰੇ ਵਾਹਨਾਂ ਉਪਰ ਟੋਲ ਨਹੀ ਜਾਰੀ ਕੀਤਾ ਜਾਵੇਗਾ ਜਿਨ੍ਹਾਂ ਦਾ ਇਸਤੇਮਾਲ ਬਤੌਰ ਕਮਰਸ਼ੀਅਲ ਵਾਹਨ ਵਜੋਂ ਨਹੀਂ ਹੋਵੇਗਾ।

ਉਸ ਨੂੰ ਇਸ ਟੋਲ ਟੈਕਸ ਤੋਂ ਰਾਹਤ ਦਿੱਤੀ ਜਾਵੇਗੀ। ਮਹਾਰਾਸ਼ਟਰ ਸਰਕਾਰ ਵੱਲੋ ਲਏ ਗਏ ਇਸ ਫੈਸਲੇ ਤੋਂ ਬਾਅਦ ਹੁਣ ਨਿੱਜੀ ਵਾਹਨਾਂ ਲਈ ਬਿਨਾਂ ਟੌਲ ਦਿੱਤੇ ਹੋਏ ਅੱਗੇ ਵਧਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਸਾਹਮਣੇ ਟੋਲ ਟੈਕਸ ਮਾਫ ਕਰਨ ਦੀ ਪੂਰੀ ਜਾਣਕਾਰੀ ਪੀ.ਡਬਲਿਊ.ਡੀ. ਵੱਲੋਂ ਤਿਆਰ ਕਰਕੇ ਦਿੱਤੀ ਗਈ, ਜਿਸ ਵਿੱਚ ਨਿੱਜੀ ਵਾਹਨ ਚਾਲਕਾਂ ਦਾ ਟੋਲ ਟੈਕਸ ਮਾਫ ਕੀਤੇ ਜਾਣ ਵਾਸਤੇ ਆਖਿਆ ਗਿਆ।

error: Content is protected !!