ਜਲੰਧਰ ਦੀ ਹੋ ਗਈ ਬੱਲੇ ਬੱਲੇ – ਆਈ ਅਜਿਹੀ ਵੱਡੀ ਖਬਰ ਸਭ ਰਹਿ ਗਏ ਹੈਰਾਨ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਜਿੱਥੇ ਸਰਕਾਰ ਵੱਲੋਂ ਵਿਕਾਸ ਦਰ ਨੂੰ ਅੱਗੇ ਲਿਜਾਣ ਵਾਸਤੇ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਵੱਖ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਵੀ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ। ਜਿਸ ਸਦਕਾ ਵੱਖ-ਵੱਖ ਸ਼ਹਿਰਾਂ ਨੂੰ ਖੂਬਸੂਰਤ ਬਣਾਉਣ ਦੀ ਮੁਹਿੰਮ ਚੱਲ ਪਈ ਹੈ ਅਤੇ ਉਸ ਦੀ ਵਿਕਾਸ ਦਰ ਨੂੰ ਦੇਖਦੇ ਹੋਏ ਸ਼ਹਿਰਾਂ ਨੂੰ ਖੂਬਸੂਰਤ ਬਣਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਹੀ ਵੱਖ ਵੱਖ ਸ਼ਹਿਰਾਂ ਨੂੰ ਸਮਾਰਟ ਸਿਟੀ ਦੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ। ਉਥੇ ਹੀ ਪੰਜਾਬ ਦੇ ਵੀ ਕਈ ਸ਼ਹਿਰਾਂ ਨੂੰ ਖੂਬਸੂਰਤ ਸ਼ਹਿਰ ਦੀ ਸੂਚੀ ਵਿਚ ਰੱਖਿਆ ਗਿਆ ਹੈ।

ਹੁਣ ਜਲੰਧਰ ਦੀ ਬੱਲੇ-ਬੱਲੇ ਹੋ ਗਈ ਹੈ ਜਿਸ ਬਾਰੇ ਸੁਣ ਕੇ ਸਭ ਹੈਰਾਨ ਹਨ। ਹੁਣ ਜਾਣਕਾਰੀ ਅਨੁਸਾਰ ਜਿਥੇ ਸਮਾਟ ਸਿਟੀ ਰੈਂਕਿੰਗ ਮੁਕਾਬਲੇ ਵਿੱਚ ਦੇਸ਼ ਦੇ ਵੱਖ ਵੱਖ ਸ਼ਹਿਰਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ ਉਥੇ ਹੀ ਪੰਜਾਬ ਦੇ ਕੁਝ ਸ਼ਹਿਰਾਂ ਦੇ ਨਾਮ ਦੀ ਇਸ ਸੂਚੀ ਵਿਚ ਸ਼ਾਮਲ ਹਨ। ਪੰਜਾਬ ਵਿੱਚ ਜਿੱਥੇ ਜਲੰਧਰ ਜ਼ਿਲ੍ਹਾ ਇਸ ਸੂਚੀ ਵਿਚ 86 ਨੰਬਰ ਤੇ ਆਪਣੀ ਜਗ੍ਹਾ ਬਣਾ ਚੁਕਿਆ ਸੀ। ਉਥੇ ਹੀ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਇਸ ਜ਼ਿਲ੍ਹੇ ਵਿੱਚ ਕੀਤੇ ਗਏ ਵਿਕਾਸ ਨੂੰ ਦੇਖਦੇ ਹੋਏ ਸਮਾਰਟ ਸਿਟੀ ਦੀ ਕਤਾਰ ਵਿੱਚ ਇਹ ਸ਼ਹਿਰ ਅੱਗੇ ਆ ਗਿਆ ਹੈ।

ਜਿਸ ਨੇ ਹੁਣ 86 ਥਾਂ ਤੋਂ ਗਿਆਰਵੇਂ ਸਥਾਨ ਤੇ ਆਪਣੀ ਜਗ੍ਹਾ ਬਣਾ ਲਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਮਾਰਟ ਸਿਟੀ ਦੇ ਸੀਈਓ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਜਿੱਥੇ ਵਧਾਈ ਦਿੱਤੀ ਗਈ ਹੈ ਉੱਥੇ ਹੀ ਇਸ ਬਾਰੇ ਡਿਪਟੀ ਕਮਿਸ਼ਨਰ ਘਣਸ਼ਾਮ ਥੌਰੀ ਨੇ ਕਿਹਾ ਹੈ ਕਿ ਬਾਕੀ ਰਹਿੰਦੇ ਪ੍ਰੋਜੈਕਟਾਂ ਨੂੰ ਵੀ ਖ਼ਤਮ ਕੀਤਾ ਜਾਵੇਗਾ ਅਤੇ ਵਧੀਆ ਪ੍ਰਦਰਸ਼ਨ ਕਰਕੇ ਸਾਰੇ ਖੇਤਰਾਂ ਵਿਚ ਜਲੰਧਰ ਨੂੰ ਸਮਾਰਟ ਸਿਟੀ ਦੀ ਸੂਚੀ ਵਿੱਚ ਮੋਹਰੀ ਸ਼ਹਿਰ ਬਣਾਇਆ ਜਾਵੇਗਾ। ਜਿਸ ਵਾਸਤੇ ਸਾਰੇ ਕਰਮਚਾਰੀਆਂ ਵੱਲੋਂ ਪੂਰੀ ਤਰਾਂ ਯਤਨ ਕੀਤੇ ਜਾ ਰਹੇ ਹਨ।

ਉਥੇ ਹੀ ਪਿਛਲੇ ਸਾਲ ਦੇ ਮੁਕਾਬਲੇ ਜਲੰਧਰ ਜ਼ਿਲੇ ਦੇ ਗਿਆਰਵੇਂ ਸਥਾਨ ਤੇ ਆਉਣ ਦੀ ਮੁਬਾਰਕਬਾਦ ਵੀ ਇਸ ਮਿਸ਼ਨ ਨੂੰ ਕਾਮਯਾਬ ਬਣਾਉਣ ਵਿਚ ਲੱਗੇ ਸਾਰੇ ਕਰਮਚਾਰੀਆਂ ਨੂੰ ਦਿੱਤੀ ਗਈ ਹੈ ਅਤੇ ਉਨ੍ਹਾਂ ਵੱਲੋਂ ਕੀਤੇ ਗਏ ਕਾਰਜਾਂ ਦੀ ਵੀ ਸ਼ਲਾਘਾ ਕੀਤੀ ਗਈ ਹੈ। ਉਹਨਾਂ ਨੂੰ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਵਾਸਤੇ ਵੀ ਸਹਿਯੋਗ ਦੇਣ ਵਾਸਤੇ ਧੰਨਵਾਦ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ਪ੍ਰਾਜੈਕਟ ਅਜੇ ਨਿਰਮਾਣ ਅਧੀਨ ਹਨ ਉਨ੍ਹਾਂ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ।

error: Content is protected !!