ਤੋਬਾ ਤੋਬਾ ਘਰਵਾਲੀ ਨੇ ਕੀਤੀ ਘਰਵਾਲੇ ਨਾਲ ਅਜਿਹਾ ਮਾੜਾ ਕਾਂਡ – ਸੁਣ ਸਭ ਰਹਿ ਗਏ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਸਾਰੇ ਪਰਵਾਰਾਂ ਵੱਲੋਂ ਖੁਸ਼ੀ ਖੁਸ਼ੀ ਤਿਉਹਾਰਾਂ ਨੂੰ ਮਨਾਉਣ ਦੀਆਂ ਘਰਾਂ ਵਿਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਬਹੁਤ ਸਾਰੀਆਂ ਦਿਲ ਨੂੰ ਦਹਿਲਾਉਣ ਵਾਲੀਆਂ ਘਟਨਾਵਾਂ ਵੀ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਵਿਆਹ ਵਰਗੇ ਪਵਿੱਤਰ ਰਿਸ਼ਤੇ ਜਿੱਥੇ ਦੋ ਵਿਅਕਤੀਆਂ ਦੇ ਵਿਚਕਾਰ ਨਾ ਹੋ ਕੇ ਦੋ ਪਰਿਵਾਰਾਂ ਵਿੱਚ ਜੁੜਦੇ ਹਨ। ਉਥੇ ਹੀ ਕਿਸੇ ਨਾ ਕਿਸੇ ਜੋੜੇ ਵੱਲੋਂ ਇਸ ਪਵਿੱਤਰ ਬੰਧਨ ਤੇ ਰਿਸ਼ਤੇ ਨੂੰ ਤਾਰ-ਤਾਰ ਕਰ ਦਿੱਤਾ ਜਾਂਦਾ ਹੈ। ਅੱਜਕਲ ਜਿੱਥੇ ਪਤੀ-ਪਤਨੀ ਦੇ ਕਈ ਬਾਰ ਬਾਹਰ ਕਿਸੇ ਨਾ ਕਿਸੇ ਨਾਲ ਪ੍ਰੇਮ ਸਬੰਧ ਸਥਾਪਿਤ ਹੋ ਜਾਂਦੇ, ਉੱਥੇ ਹੀ ਇਹ ਰਿਸ਼ਤੇ ਕਈ ਵਾਰ ਆਪਸੀ ਰਿਸ਼ਤਿਆਂ ਉਪਰ ਭਾਰੀ ਪੈ ਜਾਂਦੇ ਹਨ ਜਿਸ ਕਾਰਨ ਕਿਸੇ ਨਾ ਕਿਸੇ ਦੀ ਜਾਨ ਵੀ ਚਲੀ ਜਾਂਦੀ ਹੈ।

ਹੁਣ ਘਰਵਾਲੀ ਵੱਲੋਂ ਘਰ ਵਾਲੇ ਨਾਲ ਅਜਿਹਾ ਮਾੜਾ ਵਰਤਾਓ ਕੀਤਾ ਗਿਆ ਹੈ ਜਿਸ ਬਾਰੇ ਸੁਣ ਕੇ ਸਾਰੇ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਾਤੜਾ ਉਪ ਮੰਡਲ ਅਧੀਨ ਆਉਂਦੇ ਪਿੰਡ ਕੁਲਬਾਨੂ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਪਤਨੀ ਵੱਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਉਪਰ ਕੁਹਾੜੀ ਨਾਲ ਵਾਰ ਕਰਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ।

ਜਿਨ੍ਹਾਂ ਦੇ ਖਿਲਾਫ ਪੁਲਸ ਵੱਲੋਂ ਪਤੀ ਦੀ ਸ਼ਿਕਾਇਤ ਉੱਪਰ ਇਰਾਦਾ ਕਤਲ ਧਾਰਾ 307 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਥੇ ਹੀ ਪਤਨੀ ਅਤੇ ਉਸ ਦੇ ਪ੍ਰੇਮੀ ਵੱਲੋਂ ਕੀਤੇ ਗਏ ਬਾਰ ਵਿੱਚ ਪਤੀ ਗੰਭੀਰ ਰੂਪ ਵਿਚ ਜਖਮੀ ਹੋਇਆ ਹੈ ਜਿਸ ਨੂੰ ਪਟਿਆਲਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿਸ ਦੇ ਬਿਆਨਾਂ ਦੇ ਅਧਾਰ ਤੇ ਹੀ ਪੁਲਸ ਵੱਲੋਂ ਉਸ ਦੀ ਪਤਨੀ ਅਤੇ ਉਸ ਦੇ ਪ੍ਰੇਮੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਉਥੇ ਹੀ ਪਤਨੀ ਅਤੇ ਉਸ ਦੇ ਪ੍ਰੇਮੀ ਵੱਲੋਂ ਆਪਣਾ ਜੁਰਮ ਕਬੂਲ ਕਰ ਲਿਆ ਗਿਆ ਹੈ। ਉੱਥੇ ਹੀ ਪ੍ਰੇਮੀ ਵੱਲੋਂ ਆਖਿਆ ਗਿਆ ਹੈ ਕਿ ਜਿਸ ਸਮੇਂ ਇਹ ਹਾਦਸਾ ਵਾਪਰਿਆ ਹੈ ਉਹ ਉਸ ਸਮੇਂ ਉਸ ਜਗ੍ਹਾ ਤੇ ਮੌਜੂਦ ਨਹੀਂ ਸੀ। ਉਥੇ ਹੀ ਪਤਨੀ ਨੇ ਕਿਹਾ ਹੈ ਕਿ ਉਸ ਨੇ ਆਪ ਪਤੀ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ ਉਸ ਦਾ ਪ੍ਰੇਮੀ ਇਸ ਵਿੱਚ ਸ਼ਾਮਲ ਨਹੀਂ ਹੈ। ਪੀੜਤ ਪਤੀ ਵੱਲੋਂ ਦੱਸਿਆ ਗਿਆ ਹੈ ਕਿ ਉਸ ਦੇ ਦੋ ਬੱਚੇ ਹਨ ਅਤੇ ਉਨ੍ਹਾਂ ਦੇ ਵਿਆਹ ਨੂੰ 10 ਸਾਲ ਹੋ ਚੁੱਕੇ।

error: Content is protected !!