ਦੀਪ ਸਿੱਧੂ ਨਾਲ ਆਖਰੀ ਪਲਾਂ ਚ ਗੱਡੀ ਚ ਮੌਜੂਦ ਕੁੜੀ ਰੀਨਾ ਰਾਏ ਕੌਣ ਹੈ , ਸਾਹਮਣੇ ਆਈ ਇਹ ਜਾਣਕਾਰੀ

ਆਈ ਤਾਜਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿੱਥੇ ਪਹਿਲਾਂ ਹੀ ਕਰੋਨਾ ਦੇ ਕਾਰਨ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਜਿੱਥੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਇਸ ਉਪਰ ਜਿੱਤ ਹਾਸਲ ਕੀਤੀ ਗਈ ਹੈ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਈਆ। ਇਸ ਤੋਂ ਇਲਾਵਾ ਵਾਪਰਨ ਵਾਲੇ ਬਹੁਤ ਸਾਰੇ ਸੜਕ ਹਾਦਸਿਆਂ ਵਿੱਚ ਵੀ ਕਈ ਹਸਤੀਆਂ ਦੀ ਜਾਨ ਲਗਾਤਾਰ ਜਾ ਰਹੀ ਹੈ। ਅਤੇ ਹੋਰ ਬਿਮਾਰੀਆਂ ਅਤੇ ਅਚਾਨਕ ਵਾਪਰਨ ਵਾਲੀਆਂ ਘਟਨਾਵਾਂ ਦੇ ਚੱਲਦੇ ਹੋਏ ਇਕ ਤੋਂ ਬਾਅਦ ਇਕ ਦੁੱਖਦਾਈ ਖਬਰ ਸਾਹਮਣੇ ਆ ਜਾਂਦੀ ਹੈ।

ਹੁਣ ਦੀਪ ਸਿੱਧੂ ਨਾਲ ਆਖਰੀ ਪਲਾਂ ਵਿੱਚ ਗੱਡੀ ਵਿੱਚ ਮੌਜੂਦ ਕੁੜੀ ਰੀਨਾ ਰਾਏ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਜਿੱਥੇ ਵਾਪਰੇ ਇਕ ਸੜਕ ਹਾਦਸੇ ਦੇ ਵਿਚ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਉੱਥੇ ਹੀ ਉਸ ਦੀ ਗੱਡੀ ਵਿਚ ਇਕ ਹੋਰ ਦੋਸਤ ਵੀ ਮੌਜੂਦ ਸੀ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਪਿੱਛੋਂ ਜਾਣਕਾਰੀ ਸਾਹਮਣੇ ਆਈ ਸੀ ਕਿ ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਦੀਪ ਸਿੱਧੂ ਦੀ ਇਕ ਮਹਿਲਾ ਦੋਸਤ ਵੀ ਉਸ ਦੇ ਨਾਲ ਸੀ।

ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਜਿਥੇ ਪਤਾ ਲੱਗਿਆ ਹੈ ਕਿ ਇਹ ਲੜਕੀ ਉਹ ਕੁੜੀ ਹੈ ਜੋ ਦੀਪ ਸਿੱਧੂ ਦੀ ਗਰਲ ਫਰੈਂਡ ਹੈ। ਜਿਸ ਦੀਆਂ ਕੁਝ ਪੁਰਾਣੀਆਂ ਤਸਵੀਰਾਂ ਵੀ ਵਾਇਰਲ ਹੋ ਗਈਆਂ ਹਨ।

ਦੱਸਿਆ ਗਿਆ ਹੈ ਕਿ ਇਹ ਹਾਦਸਾ ਜਦੋਂ ਵਾਪਰਿਆ ਤਾਂ ਇਹ ਲੜਕੀ ਰੀਨਾ ਰਾਏ ਉਸ ਸਮੇਂ ਦੀਪ ਸਿੱਧੂ ਦੇ ਨਾਲ ਹੀ ਮੌਜੂਦ ਸੀ,ਜੋ ਕੈਲੇਫੋਰਨੀਆ ਅਮਰੀਕਾ ਵਿੱਚ ਰਹਿੰਦੀ ਹੈ, ਇਸ ਸਮੇਂ ਭਾਰਤ ਆਈ ਹੋਈ ਸੀ। ਜਿਸ ਵਿਚ ਦੀਪ ਸਿੱਧੂ ਦਿੱਲੀ ਵਿਖੇ ਲਾਲ ਕਿਲੇ ਦੀ ਘਟਨਾ ਦੋਰਾਨ ਹਿੰਸਾ ਦੇ ਵਿਚ ਫਸਿਆ ਸੀ ਤਾਂ ਉਸ ਸਮੇਂ ਵੀ ਇਸ ਲੜਕੀ ਰੀਨਾ ਰਾਏ ਵੱਲੋਂ ਲਗਾਤਾਰ ਉਸ ਦੀ ਮਦਦ ਕੀਤੀ ਗਈ ਸੀ।

error: Content is protected !!