ਦੀਵਾਲੀ ਵਾਲੇ ਦਿਨ ਨੌਜਵਾਨ ਨੂੰ ਟਾਵਰ ਦੇ ਉਪਰ ਮਿਲੀ ਇਸ ਤਰਾਂ ਅਚਾਨਕ ਮੌਤ ਦੇਖ ਸਭ ਦੇ ਉਡੇ ਹੋਸ਼

ਆਈ ਤਾਜ਼ਾ ਵੱਡੀ ਖਬਰ 

ਅੱਜ ਦੀਵਾਲੀ ਦੇ ਪਵਿੱਤਰ ਤਿਉਹਾਰ ਦੇ ਮੌਕੇ ਤੇ ਜਿਥੇ ਸਾਰੇ ਲੋਕਾਂ ਵੱਲੋਂ ਇਸ ਤਿਉਹਾਰ ਨੂੰ ਖੁਸ਼ੀ-ਖੁਸ਼ੀ ਮਨਾਇਆ ਜਾ ਰਿਹਾ ਹੈ। ਉੱਥੇ ਹੀ ਵਾਪਰਨ ਵਾਲੇ ਬਹੁਤ ਸਾਰੇ ਹਾਦਸੇ ਕਈ ਪਰਵਾਰਾਂ ਦੀਆਂ ਖੁਸ਼ੀਆਂ ਨੂੰ ਗਮ ਵਿੱਚ ਤਬਦੀਲ ਕਰ ਦਿੰਦੇ ਹਨ। ਜਿੱਥੇ ਬਹੁਤ ਸਾਰੇ ਹਾਦਸਿਆਂ ਦੇ ਚੱਲਦੇ ਹੋਏ ਕਈ ਲੋਕਾਂ ਦੀ ਜਾਨ ਤੱਕ ਚੱਲੀ ਜਾਂਦੀ ਹੈ ਅਤੇ ਉਨ੍ਹਾਂ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਇਸ ਭਿਆਨਕ ਕਰੋਨਾ ਨੇ ਲੈ ਲਈ ਹੈ। ਉਥੇ ਹੀ ਵਾਪਰਨ ਵਾਲੇ ਵੱਖ ਵੱਖ ਸੜਕ ਹਾਦਸਿਆਂ ਦੀ ਮਾਰ ਹੇਠ ਆਉਣ ਵਾਲੇ ਹਾਦਸਿਆਂ ਦੇ ਨਾਲ ਵੀ ਕਈ ਲੋਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੇ ਹਨ।

ਉਥੇ ਹੀ ਉਨ੍ਹਾਂ ਵੱਖ-ਵੱਖ ਖੇਤਰਾਂ ਦੇ ਜਾਣ ਵਾਲੇ ਇਨ੍ਹਾਂ ਲੋਕਾਂ ਦੀ ਕਮੀ ਉਨ੍ਹਾਂ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਖੁਸ਼ੀ ਦੇ ਤਿਉਹਾਰਾਂ ਉੱਪਰ ਵਾਪਰਨ ਵਾਲੇ ਅਜਿਹੇ ਹਾਦਸੇ ਪ੍ਰਵਾਰ ਨੂੰ ਜ਼ਿੰਦਗੀ ਭਰ ਨਹੀਂ ਭੁੱਲ ਸਕਦੇ। ਹੁਣ ਦੀਵਾਲੀ ਦੇ ਮੌਕੇ ਤੇ ਇਸ ਨੌਜਵਾਨ ਨੂੰ ਟਾਵਰ ਉਪਰ ਮੌਤ ਮਿਲਣ ਤੇ ਸਾਰੇ ਲੋਕ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ।

ਆਈ ਆਰ ਬੀ ਦਾ 1 ਜਵਾਨ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਤੈਨਾਤ ਸੀ ਅਤੇ ਜਿਸ ਵੱਲੋਂ ਟਾਵਰ ਤੇ ਡਿਊਟੀ ਕੀਤੀ ਜਾ ਰਹੀ ਸੀ। ਉੱਥੇ ਹੀ ਇਹ ਨੌਜਵਾਨ ਇਕ ਫਾਇਰ ਹੋਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ। ਕਸ਼ਮੀਰ ਸਿੰਘ ਨਾਮ ਦਾ ਇਹ ਨੌਜਵਾਨ ਜਿੱਥੇ ਸੁਰੱਖਿਆ ਕਰਮਚਾਰੀ ਦੇ ਅਹੁਦੇ ਤੇ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਟਾਵਰ ਤੇ ਤੈਨਾਤ ਸੀ।

ਡਿਊਟੀ ਦੌਰਾਨ ਅਚਾਨਕ ਹੀ ਗੰਨ ਨਾਲ ਫਾਇਰ ਹੋਣ ਤੇ ਇਸ ਨੌਜਵਾਨ ਦੀ ਮੌਤ ਹੋ ਗਈ। ਇਸ ਨੌਜਵਾਨ ਨੂੰ ਸਰਕਾਰੀ ਹਸਪਤਾਲ ਬਠਿੰਡਾ ਲਿਜਾਇਆ ਗਿਆ ਸੀ ਜਿੱਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜਿਸ ਤੋਂ ਬਾਅਦ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਕਿ ਲਾਸ਼ ਦਾ ਪੋਸਟਮਾਰਟਮ ਕਰਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!