ਦੁਨੀਆਂ ਦੀ ਚੋਟੀ ਦੀ ਇਸ ਮਸ਼ਹੂਰ ਹਸਤੀ ਨੇ ਕੀਤਾ ਕਿਸਾਨ ਅੰਦੋਲਨ ਤੇ ਅਜਿਹਾ ਟਵੀਟ , ਦੁਨੀਆ ਤੇ ਮੱਚ ਗਿਆ ਬਵਾਲ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਭਾਰਤ ਦੇ ਗਾਇਕ ਅਤੇ ਅਦਾਕਾਰ ਇਸ ਕਿਸਾਨੀ ਸੰਘਰਸ਼ ਨੂੰ ਭਰ ਪੂਰ ਸਮਰਥਨ ਕਰ ਰਹੇ ਹਨ। ਉੱਥੇ ਹੀ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਨੂੰ ਹਮਾਇਤ ਦਿੱਤੀ ਜਾ ਰਹੀ ਹੈ। ਕਿਸਾਨ ਜਿਥੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਸ਼ਾਂਤੀ ਪੂਰਨ ਤਰੀਕੇ ਨਾਲ ਸਰਕਾਰ ਖਿਲਾਫ਼ ਰੋਸ ਕਰ ਰਹੇ ਹਨ। ਉੱਥੇ ਹੀ 26 ਜਨਵਰੀ ਨੂੰ ਲਾਲ ਕਿਲੇ ਦੀਆਂ ਹੋਈਆਂ ਘਟਨਾਵਾਂ ਨੇ ਇਸ ਸੰਘਰਸ਼ ਨੂੰ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤਾ।

ਸਭ ਲੋਕਾਂ ਵੱਲੋਂ ਇਸ ਦੀ ਆਲੋਚਨਾ ਕੀਤੀ ਜਾ ਰਹੀ ਹੈ। ਹੁਣ ਚੋਟੀ ਦੀ ਦੁਨੀਆਂ ਦੀ ਇੱਕ ਹੋਰ ਹਸਤੀ ਵੱਲੋਂ ਇਸ ਕਿਸਾਨ ਅੰਦੋਲਨ ਨੂੰ ਲੈ ਕੇ ਅਜਿਹਾ ਟਵੀਟ ਕੀਤਾ ਗਿਆ ਹੈ ਜਿਸ ਕਾਰਨ ਦੁਨੀਆ ਵਿਚ ਇਸ ਦੀ ਚਰਚਾ ਹੋ ਰਹੀ ਹੈ। ਜਿੱਥੇ ਪਹਿਲਾਂ ਇਕ ਚੋਟੀ ਦੇ ਖਿਡਾਰੀ ਵਲੋ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਗਈ ਸੀ ਅਤੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਸਮਰਥਨ ਦੇਣ ਦੀ ਹਮਾਇਤ ਲਈ ਇੱਕ ਕਿਸਾਨ ਦੀ ਫੋਟੋ ਜਾਰੀ ਕਰ ਕੇ ਸੋਸ਼ਲ ਮੀਡੀਆ ਉਪਰ ਆਪਣਾ ਸਮਰਥਨ ਜ਼ਾਹਿਰ ਕੀਤਾ ਗਿਆ ਸੀ।

ਉੱਥੇ ਹੀ ਹੁਣ ਇਸ ਕਿਸਾਨੀ ਸਮਰਥਨ ਨੂੰ ਹਾਲੀਵੁੱਡ ਦੀ ਜਾਣੀ ਪਛਾਣੀ ਸਿੰਗਰ ਅਤੇ ਅਦਾਕਾਰ ਰਿਹਾਨਾ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ। ਰਿਹਾਨਾ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਲੈ ਕੇ ਕਈ ਸਵਾਲ ਚੁੱਕੇ ਗਏ ਹਨ। ਰਿਹਾਨਾ ਇੱਕ ਹਾਲੀਵੁੱਡ ਦੀ ਪੋਪ ਸਿੰਗਰ ਅਤੇ ਅਦਾਕਾਰ ਹੈ ਅਤੇ ਉਨ੍ਹਾਂ ਦੇ ਟਵੀਟ ਉਪਰ 100 ਮਿਲੀਅਨ ਫਾਲੋਅਰਜ਼ ਨਾਲ ਦੁਨੀਆ ਵਿੱਚ ਚੌਥੇ ਸਥਾਨ ਤੇ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ ਕਿ ਉਸ ਨੇ ਕੁਝ ਟਵੀਟ ਕੀਤਾ ਹੋਵੇ , ਉਹ ਅਜਿਹੇ ਮੁੱਦਿਆਂ ਨੂੰ ਲੈ ਕੇ ਟਵੀਟ ਕਰਦੀ ਰਹਿੰਦੀ ਹੈ।

ਉਨ੍ਹਾਂ ਵੱਲੋਂ ਮਿਆਂਮਾਰ ਵਿਚ ਫੌਜ ਦੇ ਕਬਜ਼ੇ ਨੂੰ ਲੈ ਕੇ ਵੀ ਟਵੀਟ ਕੀਤਾ ਗਿਆ ਸੀ। ਰਿਹਾਨਾ ਲਗਾਤਾਰ ਟ੍ਰੈਂਡਿੰਗ ਟੋਪਿਕ ਵਿੱਚ ਬਣੀ ਹੋਈ ਹੈ। ਹੁਣ ਇਸ ਵੱਲੋਂ ਕਿਸਾਨਾਂ ਬਾਰੇ ਟਵੀਟ ਕੀਤੇ ਜਾਣ ਤੇ ਸਵਰਾ ਭਾਸਕਰ ਅਤੇ ਕੰਗਣਾ ਰਣੌਤ ਸਮੇਤ ਕਈ ਬਾਲੀਵੁੱਡ ਦੇ ਸਿਤਾਰਿਆਂ ਨੇ ਇਸ ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਕੰਗਨਾ ਰਣੌਤ ਨੇ ਰਿਹਾਨਾ ਨੂੰ ਗੁੱਸੇ ਵਿੱਚ ਆ ਕੇ ਬੇ-ਵ-ਕੂ-ਫ ਵੀ ਕਹਿ ਦਿੱਤਾ ਹੈ। ਵਿਦੇਸ਼ਾਂ ਵਿੱਚ ਬਹੁਤ ਸਾਰੇ ਖਿਡਾਰੀਆਂ ,

error: Content is protected !!