ਨਵ-ਜੰਮੀ ਬੱਚੀ ਨੂੰ ਜਾਲਮਾਂ ਨੇ ਦਿੱਤੀ ਇਟਾਂ ਨਾਲ ਏਦਾਂ ਮੌਤ ਪੁਲਸ ਦੇ ਵੀ ਦੇਖ ਉਡੇ ਹੋਸ਼ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੁਨੀਆ ਵਿੱਚ ਔਲਾਦ ਇੱਕ ਅਜਿਹੀ ਦੌਲਤ ਹੁੰਦੀ ਹੈ ਜਿਸ ਦੀ ਕੋਈ ਵੀ ਕੀਮਤ ਅਦਾ ਨਹੀਂ ਕੀਤੀ ਜਾ ਸਕਦੀ। ਦੁਨੀਆਂ ਵਿੱਚ ਹਰ ਇਨਸਾਨ ਵਿਆਹ ਤੋਂ ਬਾਅਦ ਮਾਂ-ਬਾਪ ਬਣਨ ਦਾ ਸੁਪਨਾ ਵੇਖਦਾ ਹੈ ਜਿੱਥੇ ਔਲਾਦ ਲਈ ਬਹੁਤ ਸਾਰੇ ਮਾਪਿਆਂ ਨੂੰ ਤੜਪਦੇ ਦੇਖਿਆ ਜਾਂਦਾ ਹੈ। ਉਥੇ ਹੀ ਕੁਝ ਲੋਕਾਂ ਵੱਲੋਂ ਬੱਚਿਆਂ ਦਾ ਨਿਰਾਦਰ ਵੀ ਕੀਤਾ ਜਾਂਦਾ ਹੈ। ਜਿੱਥੇ ਮਾਂ ਆਪਣੇ ਬੱਚੇ ਦੀ ਸੁਰੱਖਿਆ ਲਈ ਬਹੁਤ ਕੁਝ ਕਰ ਸਕਦੀ ਹੈ ਅਤੇ ਦੁਨੀਆਂ ਦੀ ਹਰ ਖ਼ੁਸ਼ੀ ਆਪਣੇ ਬੱਚੇ ਦੇ ਕਦਮਾਂ ਵਿੱਚ ਰੱਖਣਾ ਚਾਹੁੰਦੀ ਹੈ। ਉਥੇ ਹੀ ਕੁਝ ਅਜਿਹੀਆਂ ਥਾਵਾਂ ਵੀ ਹੁੰਦੀਆਂ ਹਨ ਜੋ ਆਪਣੇ ਬੱਚਿਆਂ ਨੂੰ ਆਪਣੇ ਤੋਂ ਹਮੇਸ਼ਾ ਲਈ ਦੂਰ ਕਰ ਦਿੰਦੀਆਂ ਹਨ।

ਉਨ੍ਹਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਜਿੱਥੇ ਅੰਜਾਮ ਦਿੱਤਾ ਜਾਂਦਾ ਹੈ ਉੱਥੇ ਹੀ ਇਨ੍ਹਾਂ ਨੂੰ ਸੁਣਨ ਵਾਲੇ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ। ਆਏ ਦਿਨ ਹੀ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਹੁਣ ਨਵ ਜਨਮੀ ਬੱਚੀ ਨੂੰ ਜ਼ਾਲਮਾਂ ਵੱਲੋ ਇੱਟਾਂ ਨਾਲ ਇਸ ਤਰ੍ਹਾਂ ਮੌਤ ਦਿੱਤੀ ਗਈ ਹੈ, ਜਿਸ ਨੂੰ ਦੇਖ ਕੇ ਪੁਲਿਸ ਦੇ ਵੀ ਹੋਸ਼ ਉੱਡ ਗਏ ਹਨ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰੇਵਾੜੀ ਤੋਂ ਸਾਹਮਣੇ ਆਈ ਹੈ। ਜਿੱਥੇ ਉਸ ਸਮੇਂ ਸਨਸਨੀ ਦਾ ਮਾਹੌਲ ਮੰਗਲਵਾਰ ਦੀ ਸਵੇਰ ਨੂੰ ਪੈਦਾ ਹੋ ਗਿਆ।

ਪੁਲੀਸ ਵੱਲੋਂ ਇਕ ਨਵ ਜਨਮੀ ਬੱਚੀ ਦੀ ਲਾਸ਼ ਨੂੰ ਨਹਿਰ ਵਿਚੋਂ ਕੱਢਿਆ ਗਿਆ। ਦੱਸਿਆ ਗਿਆ ਹੈ ਕਿ ਇਕ ਨਵ ਜਨਮੀ ਬੱਚੀ ਦੀ ਲਾਸ਼ ਨੂੰ ਉਸ ਦੀ ਮਾਂ ਵੱਲੋਂ ਬੜੀ ਹੀ ਬੇਰਹਿਮੀ ਦੀਆਂ ਹੱਦਾਂ ਪਾਰ ਕਰਦੇ ਹੋਏ ਨਹਿਰ ਵਿਚ ਸੁੱਟ ਦਿੱਤਾ ਗਿਆ ਸੀ। ਇਸ ਬੱਚੀ ਨੂੰ ਮੌਤ ਦੇ ਮੂੰਹ ਵਿਚ ਭੇਜਣ ਲਈ ਇਸ ਮਾਂ ਵੱਲੋਂ ਆਪਣੀ ਬੱਚੀ ਦੇ ਗਲ਼ ਨਾਲ ਰੱਸੀ ਬੰਨ੍ਹ ਕੇ ਉਸ ਦੇ ਦੂਜੇ ਸਿਰੇ ਉਪਰ ਤਿੰਨ ਇੱਟਾਂ ਬਨ ਦਿੱਤੀਆ ਗਈਆਂ।

ਜਿਸ ਨਾਲ ਬੱਚੀ ਪਾਣੀ ਦੇ ਉੱਪਰ ਨਾ ਆ ਸਕੇ। ਮੰਗਲਵਾਰ ਸਵੇਰ ਨੂੰ ਇਸ ਬੱਚੀ ਦੀ ਲਾਸ਼ ਨੂੰ ਵੇਖਦੇ ਹੀ ਇਕ ਵਿਅਕਤੀ ਵੱਲੋਂ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮੌਕੇ ਤੇ ਜਾ ਕੇ ਬੱਚੀ ਦੀ ਲਾਸ਼ ਨੂੰ ਉਥੋਂ ਕੱਢਿਆ ਗਿਆ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਕਲਯੁਗੀ ਮਾਂ ਵੱਲੋਂ ਇਸ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।

error: Content is protected !!