ਨੌਕਰੀ ਕਰਨ ਵਾਲੇ ਇਹਨਾਂ ਲੋਕਾਂ ਲਈ ਆਈ ਵੱਡੀ ਖਬਰ ਹੋਲੀ ਤੇ ਹੋਣ ਜਾ ਰਿਹਾ ਇਹ ਕੰਮ

ਆਈ ਤਾਜਾ ਵੱਡੀ ਖਬਰ 

ਇਕ ਪਾਸੇ ਅੱਜ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੋਟਾਂ ਪੈ ਰਹੀਆਂ ਹਨ । ਅੱਜ ਤੇਰਾਂ ਸੌ ਤੋਂ ਵੱਧ ਉਮੀਦਵਾਰਾਂ ਦੀ ਕਿਸਮਤ ਤੈਅ ਕਰੇਗੀ ਕਿ ਕੌਣ ਆਪਣੇ ਹਲਕੇ ਦੇ ਵਿਚ ਮੱਲਾਂ ਮਾਰਦਾ ਹੈ । ਦੂਜੇ ਪਾਸੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਅਜੇ ਵੀ ਬਹੁਤ ਸਾਰੇ ਲੋਕਾਂ ਵਿੱਚ ਸਰਕਾਰਾਂ ਪ੍ਰਤੀ ਰੋਸ ਹੈ । ਦੇਸ਼ ਭਰ ਵਿੱਚ ਵਧ ਰਹੀ ਬੇਰੁਜ਼ਗਾਰੀ ਦੀ ਇੱਕ ਵੱਡਾ ਮੁੱਦਾ ਬਣਿਆ ਹੋਇਆ ਹੈ । ਜਿੱਥੇ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਸਮੇਤ ਹੋਰਾਂ ਸੂਬਿਆਂ ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਤੇ ਵਾਅਦੇ ਕਰ ਹੀ ਹੈ । ਇਸੇ ਵਿਚਕਾਰ ਹੁਣ ਕੇਂਦਰ ਸਰਕਾਰ ਨੇ ਨੌਕਰੀ ਕਰਨ ਵਾਲੇ ਕੁਝ ਲੋਕਾਂ ਲਈ ਅਜਿਹਾ ਐਲਾਨ ਕਰ ਦਿੱਤਾ ਹੈ ਜਿਸ ਦੇ ਚੱਲਦੇ ਉਨ੍ਹਾਂ ਦੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ।

ਦਰਅਸਲ ਹੁਣ ਕੇਂਦਰ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਨੂੰ ਇਕ ਵੱਡੀ ਰਾਹਤ ਦਿੱਤੀ ਹੈ । ਕੇਂਦਰ ਸਰਕਾਰ ਨੇ ਹੁਣ ਕੇਂਦਰੀ ਮੁਲਾਜ਼ਮਾਂ ਨੇ ਇਕ ਅਜਿਹਾ ਤੋਹਫਾ ਦੇਣ ਜਾ ਰਹੀ ਹੈ ਜਿਸ ਦੀ ਉਡੀਕ ਕੇਂਦਰੀ ਮੁਲਾਜ਼ਮ ਪਿਛਲੇ ਅਠਾਰਾਂ ਮਹੀਨਿਆਂ ਤੋਂ ਕਰ ਰਹੇ ਸਨ । ਸੰਭਾਵਨਾ ਜਤਾਈ ਜਾ ਰਹੀ ਹੈ ਕਿ ਜਲਦ ਹੀ ਡੀ ਏ ਦੀ ਬਕਾਇਆ ਰਾਸ਼ੀ ਕੇਂਦਰੀ ਮੁਲਾਜ਼ਮਾਂ ਦੇ ਖਾਤੇ ਵਿੱਚ ਜਮ੍ਹਾਂ ਹੋ ਸਕਦੀ ਹੈ ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਸੱਤਵੇਂ ਤਨਖਾਹ ਕਮਿਸ਼ਨ ਦੇ ਤਹਿਤ ਕੇਂਦਰੀ ਮੁਲਾਜ਼ਮਾਂ ਨੂੰ ਇਕੱਤੀ ਫੀਸਦੀ ਡੀ ਏ ਤੋਂ ਇਲਾਵਾ ਕਈ ਵੱਡੇ ਲਾਭ ਦਿੱਤੇ ਸਨ ਤੇ ਪਿਛਲੇ ਅਠਾਰਾਂ ਮਹੀਨਿਆਂ ਤੋਂ ਕੇਂਦਰੀ ਮੁਲਾਜ਼ਮ ਡੀਏ ਦੀ ਬਕਾਇਆ ਰਾਸ਼ੀ ਦੀ ਉਡੀਕ ਕਰ ਰਹੇ ਸਨ ਤੇ ਹੁਣ ਅਜਿਹੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਜਲਦ ਹੀ ਇਸ ਮੁੱਦੇ ਤੇ ਚਰਚਾ ਹੋ ਸਕਦੀ ਹੈ ।

ਦੱਸਣਾ ਬਣਦਾ ਹੈ ਕਿ ਡੀਓਪੀਡੀ ਅਤੇ ਵਿੱਤ ਮੰਤਰਾਲੇ ਵਿਚਕਾਰ ਕਾਫੀ ਲੰਬੇ ਸਮੇਂ ਤੋਂ ਇਸ ਸਬੰਧੀ ਚਰਚਾ ਚੱਲ ਰਹੀ ਹੈ । ਕੇਂਦਰੀ ਕਰਮਚਾਰੀਆਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਅਤੇ ਉਹ ਆਪਣੀਆਂ ਮੰਗਾਂ ਤੇ ਅੜੇ ਹੋਏ ਨੇ ਤੇ ਲਗਾਤਾਰ ਹੀ ਉਨ੍ਹਾਂ ਦੇ ਵੱਲੋਂ ਸਰਕਾਰ ਦੇ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਰੱਖਿਆ ਗਿਆ ਹੈ । ਕਈ ਥਾਵਾਂ ਠੀਕ ਕੇਂਦਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਸਨ । ਹੁਣ ਇਸੇ ਵਿਚਕਾਰ ਉਨ੍ਹਾਂ ਮੁਲਾਜ਼ਮਾਂ ਲਈ ਵੱਡੀ ਖਬਰ ਹੈ ਕਿ ਜਲਦ ਹੀ ਹੁਣ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਣ ਤੇ ਚਰਚਾ ਹੋ ਸਕਦੀ ਹੈ ।

error: Content is protected !!