ਪਰਮਾਤਮਾ ਸੁਖ ਰੱਖੇ – ਯੂਕਰੇਨ ਤੋਂ ਹੁਣ ਆ ਗਈ ਇਹ ਵੱਡੀ ਮਾੜੀ ਖਬਰ ਰੂਸ ਨੇ ਕਰਤੀ ਇਹ ਕਾਰਵਾਈ

ਆਈ ਤਾਜਾ ਵੱਡੀ ਖਬਰ

ਪਿਛਲੇ ਕਈ ਮਹੀਨਿਆਂ ਤੋਂ ਜਿੱਥੇ ਰੂਸ ਅਤੇ ਯੂਕਰੇਨ ਦੀਆਂ ਸਰਹੱਦਾਂ ਤੇ ਸਥਿਤੀ ਕਾਫ਼ੀ ਤਣਾਅਪੂਰਣ ਬਣੀ ਹੋਈ ਸੀ , ਕਿਉਂਕਿ ਰੂਸ ਵੱਲੋਂ ਲਗਾਤਾਰ ਆਪਣੀ ਫੌਜ ਨੂੰ ਸਰਹੱਦਾਂ ਉਪਰ ਤਾਇਨਾਤ ਕੀਤਾ ਜਾ ਰਿਹਾ ਸੀ ਜਿਸ ਨੂੰ ਦੇਖਦੇ ਹੋਏ ਬਾਕੀ ਦੇਸ਼ਾਂ ਵੱਲੋਂ ਇਸ ਮਸਲੇ ਨੂੰ ਗੱਲਬਾਤ ਰਾਹੀਂ ਸੁਲਝਾਉਣ ਵਾਸਤੇ ਵੀ ਅਪੀਲ ਕੀਤੀ ਗਈ ਸੀ। ਪਰ ਰੂਸ ਦੇ ਰਾਸ਼ਟਰਪਤੀ ਵੱਲੋਂ ਆਖਿਆ ਗਿਆ ਸੀ ਕਿ ਉਨ੍ਹਾਂ ਵੱਲੋਂ ਹਮਲਾ ਕਰਨ ਦਾ ਕੋਈ ਵੀ ਇਰਾਦਾ ਨਹੀਂ ਹੈ। ਅਜਿਹੀ ਬਿਆਨਬਾਜ਼ੀ ਤੋਂ ਬਾਅਦ ਵੀ ਰੂਸ ਵੱਲੋਂ ਇਕ ਹਫਤਾ ਪਹਿਲਾਂ ਅਚਾਨਕ ਹੀ ਯੂਕਰੇਨ ਉਪਰ ਹਮਲਾ ਕਰ ਦਿੱਤਾ ਗਿਆ ਸੀ। ਇਸ ਸਮੇਂ ਜਿਥੇ ਸਥਿਤੀ ਕਾਫ਼ੀ ਤਣਾਅਪੂਰਣ ਬਣੀ ਹੋਈ ਹੈ ਉਥੇ ਹੀ ਰੂਸ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਭਾਰਤ ਸਰਕਾਰ ਵੱਲੋਂ ਜਿਥੇ ਰੂਸ ਦੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ ਗਈ ਸੀ ਜਿਸ ਤੋਂ ਬਾਅਦ ਰੂਸ ਵੱਲੋਂ ਛੇ ਘੰਟਿਆਂ ਲਈ ਇਨ੍ਹਾਂ ਹਮਲਿਆਂ ਨੂੰ ਰੋਕ ਦਿੱਤਾ ਗਿਆ ਸੀ। ਉਸ ਸਮੇਂ ਦੇ ਵਿੱਚ ਭਾਰਤੀ ਵਿਦਿਆਰਥੀ ਦੇਸ਼ ਦੀਆਂ ਸਰਹੱਦਾਂ ਤੋਂ ਬਾਹਰ ਜਾ ਸਕਣ। ਹੁਣ ਯੂਕਰੇਨ ਤੋਂ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਰੂਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਰੂਸ ਵੱਲੋਂ ਜਿਥੇ ਲਗਾਤਾਰ ਹਵਾਈ ਹਮਲੇ ਕੀਤੇ ਜਾ ਰਹੇ ਹਨ। ਉਥੇ ਹੀ ਯੂਕਰੇਨ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਜਿੱਥੇ ਯੂਕਰੇਨ ਦੇ ਰਾਸ਼ਟਰਪਤੀ ਵੱਲੋਂ ਵੀ ਆਖਿਆ ਗਿਆ ਸੀ ਕਿ ਰੂਸ ਵੱਲੋਂ ਰਾਜਧਾਨੀ ਉਪਰ ਕਬਜ਼ਾ ਕਰ ਲਿਆ ਜਾਵੇਗਾ।

ਹੁਣ ਸਾਹਮਣੇ ਆਈ ਜਾਣਕਾਰੀ ਮੁਤਾਬਕ ਰੂਸ ਦੀ ਸੈਨਾ ਵੱਲੋਂ ਯੂਕਰੇਨ ਦੇ ਇਕ ਇਲਾਕੇ ਖੇਰਸਨ ਉੱਤੇ ਪੂਰੀ ਤਰਾਂ ਆਪਣਾ ਕਬਜ਼ਾ ਕਰ ਲਿਆ ਗਿਆ ਹੈ। ਅੱਜ ਰੂਸ ਵੱਲੋਂ ਛੇ ਘੰਟਿਆਂ ਲਈ ਕੀਤੇ ਜਾ ਰਹੇ ਹਮਲਿਆਂ ਨੂੰ ਰੋਕਿਆ ਗਿਆ ਸੀ ਉਸ ਤੋਂ ਬਾਅਦ ਫਿਰ ਤੋਂ ਯੂਕਰੇਨ ਉਪਰ ਰੂਸ ਵੱਲੋਂ ਲਗਾਤਾਰ ਭਾਰੀ ਬੰਬਾਰੀ ਕੀਤੀ ਜਾ ਰਹੀ ਹੈ।

ਇਸ ਬੰਬਾਰੀ ਵਿਚ ਰਾਜਧਾਨੀ ਕੀਵ ਨੂੰ ਸ਼ਿਕਾਰ ਬਣਾਇਆ ਜਾ ਰਿਹਾ ਹੈ। ਤਾਂ ਜੋ ਇਸ ਉਪਰ ਜਲਦੀ ਹੀ ਕਬਜ਼ਾ ਕੀਤਾ ਜਾ ਸਕੇ। ਉਧਰ ਰੂਸ ਅਤੇ ਇਨ੍ਹਾਂ ਹਮਲਿਆਂ ਨੂੰ ਦੇਖਦੇ ਹੋਏ ਹੁਣ ਯੂਕਰੇਨ ਦੀ ਸੈਨਾ ਵੱਲੋਂ ਵੀ ਹਮਲਾ ਕੀਤੇ ਜਾਣ ਵਾਸਤੇ ਆਖਿਆ ਗਿਆ ਹੈ। ਰੂਸ ਦੀ ਸੈਨਾ ਨੇ ਆਖਿਆ ਹੈ ਕਿ ਹੁਣ ਉਨ੍ਹਾਂ ਵੱਲੋਂ ਬਚਾਅ ਨਹੀਂ ਹਮਲਾ ਕੀਤਾ ਜਾਵੇਗਾ।

error: Content is protected !!