ਪੰਜਾਬ : ਖੇਤਾਂ ਚ ਮੋਟਰ ਤੇ ਮਿਲੀ ਮੁੰਡੇ ਨੂੰ ਏਦਾਂ ਮੌਤ, ਦੇਖ ਨਿਕਲੀਆਂ ਸਭ ਦੀਆਂ ਧਾਹਾਂ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੇ ਵੀ ਦੁੱਖ ਭਰੀਆ ਖਬਰਾਂ ਦਾ ਆਉਣਾ ਨਿਰੰਤਰ ਜਾਰੀ ਹੈ । ਆਏ ਦਿਨ ਹੀ ਅਜਿਹੀ ਕੋਈ ਨਾ ਕੋਈ ਦੁੱਖ ਭਰੀ ਖਬਰ ਸਾਹਮਣੇ ਆ ਜਾਂਦੀ ਹੈ, ਜੋ ਸਭ ਨੂੰ ਝੰ-ਜੋ-ੜ ਕੇ ਰੱਖ ਦਿੰਦੀ ਹੈ। ਪਿਛਲੇ ਸਾਲ ਸ਼ੁਰੂ ਹੋਇਆ ਇਹ ਸਿਲ ਸਿਲਾ ਪਤਾ ਨਹੀਂ ਕਦੋਂ ਖ਼ਤਮ ਹੋਵੇਗਾ। ਪਹਿਲਾਂ ਵਿਸ਼ਵ ਵਿਚ ਫੈਲੀ ਹੋਈ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕ ਇਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਕੁਝ ਆਪਣੇ ਘਰਾਂ ਤੋਂ ਗਏ ਤੇ ਆਪਣੀ ਮੰਜ਼ਲ ਤੇ ਪਹੁੰਚਣ ਤੋਂ ਪਹਿਲਾਂ ਹੀ ਰਸਤਿਆਂ ਵਿੱਚ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਗਏ।

ਕੁਝ ਵਿਦੇਸ਼ਾਂ ਵਿੱਚ ਕੰਮ ਦੀ ਭਾਲ ਵਿੱਚ ਗਏ ਤੇ ਕੁਝ ਪੜ੍ਹਾਈ ਕਰਨ ਦੇ ਮਕਸਦ ਨਾਲ , ਇਨ੍ਹਾਂ ਪੰਜਾਬੀਆਂ ਦੀਆਂ ਹੋਈਆਂ ਮੌਤਾਂ ਨੇ ਵੀ ਸਭ ਨੂੰ ਝੰ-ਜੋ-ੜ ਕੇ ਰੱਖ ਦਿੱਤਾ। ਉਥੇ ਹੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿਥੇ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਕਿਸਾਨ ਇਸ ਕਿਸਾਨੀ ਸੰਘਰਸ਼ ਦੀ ਭੇਟ ਚੜ੍ਹ ਗਏ। ਕੁਝ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨੀ ਸੰਘਰਸ਼ ਦੌਰਾਨ ਸ਼-ਹੀ-ਦ ਹੋ ਗਏ ਤੇ ਕੁਝ ਰਸਤਿਆਂ ਵਿੱਚ ਹੀ ਦੁਰਘਟਨਾ ਦੇ ਸ਼ਿਕਾਰ ਹੋਏ।

ਦੁਨੀਆਂ ਤੋਂ ਗਏ ਇਨ੍ਹਾਂ ਲੋਕਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹਰ ਰੋਜ਼ ਹੀ ਕਈ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਖੇਤਾਂ ਵਿੱਚ ਮੋਟਰ ਤੇ ਇਕ ਮੁੰਡੇ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਘੁਮਾਣ ਦੇ ਨਜ਼ਦੀਕ ਪਿੰਡ ਚੋਣੇ ਦੀ ਹੈ। ਜਿਥੇ ਇੱਕ ਨੌਜਵਾਨ ਵੱਲੋਂ ਆਪਣੀ ਮੋਟਰ ਤੇ ਬਣੀ ਹੋਈ ਛੰਨ ਵਾਲੇ ਕਮਰੇ ਅੰਦਰ ਰੱਸੀ ਨਾਲ। ਫਾ-ਹਾ। ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਇਹ ਮ੍ਰਿਤਕ ਨੌਜਵਾਨਾਂ 28 ਸਾਲਾਂ ਮਨਿੰਦਰ ਸਿੰਘ ਪੁੱਤਰ ਪ੍ਰੇਮ ਸਿੰਘ, ਪਿੰਡ ਚੋਣੇ ਦਾ ਰਹਿਣ ਵਾਲਾ ਸੀ।

ਦੱਸਿਆ ਗਿਆ ਹੈ ਕਿ ਇਹ ਨੌਜਵਾਨ ਕਰੀਬ ਸਵੇਰੇ ਪੰਜ ਵਜੇ ਆਪਣੇ ਘਰ ਤੋਂ ਬਾਹਰ ਚਲੇ ਗਿਆ ਸੀ। ਜਿਸ ਨੇ ਘਰ ਤੋਂ ਆਪਣੇ ਨਾਲ ਲਿਆਂਦੀ ਹੋਈ ਰੱਸੀ ਨਾਲ ਮੋਟਰ ਤੇ ਬਣੀ ਛੰਨ ਅੰਦਰ। ਖੁ-ਦ-ਕੁ-ਸ਼ੀ। ਕਰ ਲਈ। ਇਸ ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀ ਚਲ ਸਕਿਆ।

error: Content is protected !!