ਪੰਜਾਬ ਚ ਇਥੇ ਰਾਤ 1:42 ਤੇ ਹੋ ਗਿਆ ਇਹ ਕਾਂਡ – CCTV ਵੀਡੀਓ ਆਈ ਸਾਹਮਣੇ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਵਿੱਚ ਚੋਰਾਂ ਦੇ ਹੌਂਸਲੇ ਦਿਨ ਪ੍ਰਤੀ ਦਿਨ ਬੁਲੰਦ ਹੁੰਦੇ ਜਾ ਰਹੇ ਹਨ । ਚੋਰਾਂ ਦੇ ਵੱਲੋਂ ਹਰ ਰੋਜ਼ ਹੀ ਵੱਖ ਵੱਖ ਥਾਵਾਂ ਤੇ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ । ਜਿਸ ਦੇ ਚੱਲਦੇ ਲੋਕ ਖਾਸੇ ਵੀ ਹੁਣ ਖਾਸੇ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ । ਬੇਸ਼ੱਕ ਪੁਲੀਸ ਦੇ ਵੱਲੋਂ ਵੀ ਸਮੇਂ ਸਮੇਂ ਤੇ ਨਾਕਾਬੰਦੀ ਕਰ ਕੇ ਛਾਪੇਮਾਰੀ ਕਰ ਕੇ ਅਜਿਹੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਂਦਾ ਹੈ । ਪਰ ਇਸ ਦੇ ਬਾਵਜੂਦ ਵੀ ਦੋਸ਼ੀ ਨਿਡਰ ਹੋ ਕੇ ਸ਼ਰ੍ਹੇਆਮ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ । ਅਜਿਹੀ ਇਕ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ ਪੰਜਾਬ ਤੋਂ ।

ਜਿਸ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ ਤੇ ਦੇਰ ਰਾਤ ਚੋਰਾਂ ਦੇ ਵੱਲੋਂ ਇਕ ਘਰ ਦੇ ਵਿੱਚ ਵੜ ਕੇ ਅਜਿਹਾ ਕਾਂਡ ਕੀਤਾ ਗਿਆ ਜਿਸ ਦੀ ਚਰਚਾ ਪੂਰੇ ਪੰਜਾਬ ਵਿੱਚ ਛਿੜੀ ਹੋਈ ਹੈ ।ਦਰਅਸਲ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਰਾਜਨਗਰ ਵਿਚ ਇਕ ਕਾਰੋਬਾਰੀ ਦੇ ਘਰ ਕੁਝ ਚੋਰ ਕੰਧ ਟੱਪ ਕੇ ਘਰ ਵਿਚ ਬਣੀ ਬਾਲਕਨੀ ਰਾਹੀਂ ਘਰ ਵਿੱਚ ਦਾਖ਼ਲ ਹੋ ਗਏ ,ਜਿਸ ਦੇ ਚੱਲਦੇ ਚੋਰ ਇਸ ਘਰ ਵਿਚੋਂ ਲੱਖਾਂ ਦੇ ਗਹਿਣੇ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ । ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਸ ਪਰਿਵਾਰ ਦੇ ਲੋਕ ਕਿਸੇ ਰਿਸ਼ਤੇਦਾਰ ਦੀ ਡਿਨਰ ਪਾਰਟੀ ਵਿੱਚ ਗਏ ਹੋਏ ਸਨ ਤੇ ਉਸੇ ਦੌਰਾਨ ਚੋਰਾਂ ਦੇ ਵੱਲੋਂ ਮੌਕੇ ਦਾ ਫ਼ਾਇਦਾ ਚੁੱਕਿਆ ਗਿਆ ।

ਚੋਰਾਂ ਵਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ, ਚੋਰ ਇਸ ਘਰ ਦੇ ਵਿੱਚ ਦਾਖ਼ਲ ਹੋਏ ਤੇ ਉਨ੍ਹਾਂ ਦੇ ਵੱਲੋਂ ਲੱਖਾਂ ਰੁਪਿਆਂ ਦੀ ਚੋਰੀ ਦੀ ਘਟਨਾ ਨੂੰ ਅੰ-ਜਾ-ਮ ਦਿੱਤਾ ਗਿਆ ਤੇ ਫਿਰ ਚੋਰ ਮੌਕੇ ਤੋਂ ਫ਼ਰਾਰ ਹੋ ਗਏ । ਉੱਥੇ ਹੀ ਜਦੋਂ ਇਹ ਪਰਿਵਾਰ ਡਿਨਰ ਪਾਰਟੀ ਤੋਂ ਵਾਪਸ ਆਇਆ ਉਨ੍ਹਾਂ ਨੇ ਵੇਖਿਆ ਕਿ ਕਿ ਚੋਰਾ ਦੇ ਵੱਲੋਂ ਪੂਰੇ ਘਰ ਨੂੰ ਬਿਖੇਰ ਕੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਸੀ ।

ਜਿਸ ਤੋਂ ਬਾਅਦ ਪੀੜਤ ਪਰਿਵਾਰ ਤੇ ਵੱਲੋਂ ਇਸ ਸਬੰਧੀ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ ਤੇ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ ਤੇ ਪੁਲੀਸ ਨੇ ਹੁਣ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਉਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਪੂਰੇ ਇਲਾਕੇ ਚ ਡਰ ਅਤੇ ਸਹਿਮ ਦਾ ਮਾਹੌਲ ਫੈਲਿਆ ਹੋਇਆ ਹੈ ਤੇ ਲੋਕਾਂ ਦੇ ਵੱਲੋਂ ਪੁਲੀਸ ਪ੍ਰਸ਼ਾਸਨ ਤੇ ਹੀ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਜਾ ਰਹੇ ਹਨ ।

error: Content is protected !!