ਪੰਜਾਬ ਚ ਇਥੇ ਰੁੱਖ ਤੇ ਵਾਪਰਿਆ ਅਜਿਹਾ ਕਾਂਡ ਦੇਖ ਸਭ ਰਹਿ ਗਏ ਹੈਰਾਨ – ਇਲਾਕੇ ਚ ਫੈਲੀ ਸਨਸਨੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੰਦੀਆਂ ਹਨ। ਜਿੱਥੇ ਪਹਿਲਾਂ ਹੀ ਪਿਛਲੇ ਸਾਲ ਕੀਤੀ ਗਈ ਤਾਲਾਬੰਦੀ ਦੇ ਕਾਰਣ ਕਰੋਨਾ ਦੇ ਚੱਲਦੇ ਹੋਏ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਜਿੱਥੇ ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਬੰਦ ਹੋ ਗਏ ਸਨ। ਉਥੇ ਹੀ ਲੋਕ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰਨ ਲਈ ਮਜ਼ਬੂਰ ਹੋ ਗਏ। ਜਿਨ੍ਹਾਂ ਵੱਲੋਂ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ।

ਰੁਜ਼ਗਾਰ ਦੇ ਠੱਪ ਹੋਣ ਕਾਰਨ ਅਤੇ ਆਰਥਿਕ ਮੰਦੀ ਦੇ ਚੱਲਦੇ ਹੋਏ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦਾ ਸ਼ਿਕਾਰ ਵੀ ਹੋ ਗਏ ਸਨ ਜਿਨ੍ਹਾਂ ਵਲੋ ਬਹੁਤ ਸਾਰੇ ਗ਼ਲਤ ਫ਼ੈਸਲੇ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਇਸ ਤਰ੍ਹਾਂ ਦੇ ਮਾਮਲੇ ਹੀ ਅਜੇ ਵੀ ਸਾਹਮਣੇ ਆ ਰਹੇ ਹਨ ਜਿੱਥੇ ਕੁਝ ਲੋਕਾਂ ਵੱਲੋਂ ਪਰਿਵਾਰਕ ਝ-ਗ-ੜਿ-ਆਂ ਜਾਂ ਹੋਰ ਕਾਰਨਾਂ ਦੇ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਦੀ ਹੈ। ਹੁਣ ਪੰਜਾਬ ਵਿੱਚ ਇੱਥੇ ਰੁਖ ਤੇ ਵਾਪਰਿਆ ਕਾਂਡ ਦੇਖ ਕੇ ਸਾਰੇ ਲੋਕ ਹੈਰਾਨ ਹਨ ਜਿਸ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ।

ਇਹ ਮੰਦਭਾਗੀ ਘਟਨਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਤੋਂ ਸਾਹਮਣੇ ਆਈ ਹੈ। ਜਿੱਥੇ ਰੇਲਵੇ ਲਾਈਨ ਦੇ ਨਜ਼ਦੀਕ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ ਜੋ ਕਿ ਦਰੱਖ਼ਤ ਨਾਲ ਲਟਕਦੀ ਮਿਲੀ ਹੈ। ਇਹ ਵਿਅਕਤੀ ਪਹਿਰਾਵੇ ਤੋਂ ਜੋਗੀ ਲੱਗ ਰਿਹਾ ਹੈ। ਜਿਸ ਦੀ ਲਾਸ਼ ਰੇਲਵੇ ਲਾਈਨ ਤੋਂ ਕੁਝ ਦੂਰੀ ਤੇ ਹੀ ਇੱਕ ਖਾਲੀ ਜਗ੍ਹਾ ਉੱਪਰ ਬਰਾਮਦ ਹੋਈ ਹੈ ਜੋ ਦਰੱਖਤ ਨਾਲ ਲਟਕ ਰਹੀ ਸੀ। ਇਸ ਵਿਅਕਤੀ ਦੀ ਉਮਰ 55 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਪੁਲਿਸ ਨੂੰ ਇਸ ਦੀ ਸੂਚਨਾ ਉਨ੍ਹਾਂ ਲੋਕਾਂ ਵੱਲੋਂ ਦਿੱਤੀ ਗਈ ਜਿਨ੍ਹਾਂ ਵੱਲੋਂ ਰੇਲਵੇ ਲਾਈਨ ਦੇ ਨਜ਼ਦੀਕ ਦਰੱਖਤ ਨਾਲ ਲਟਕਦੀ ਹੋਈ ਇਸ ਵਿਅਕਤੀ ਦੀ ਲਾਸ਼ ਨੂੰ ਵੇਖਿਆ ਗਿਆ ਸੀ। ਜਿੱਥੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਵਿੱਚ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਉਥੇ ਹੀ ਇਸ ਹਾਦਸੇ ਨੂੰ ਲੈ ਕੇ ਲੋਕਾਂ ਵਿੱਚ ਡਰ ਵੇਖਿਆ ਜਾ ਰਿਹਾ ਹੈ, ਇਸ ਵਿਅਕਤੀ ਦੀ ਪਛਾਣ ਦਾ ਅਜੇ ਤੱਕ ਕੋਈ ਵੀ ਸੁਰਾਗ ਸਾਹਮਣੇ ਨਹੀਂ ਆਇਆ ਹੈ।

error: Content is protected !!