ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ,ਤਾਜ਼ਾ ਵੱਡੀ ਖਬਰ ਪਈਆਂ ਭਾਜੜਾਂ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਵਾਪਰਣ ਵਾਲੇ ਬਹੁਤ ਸਾਰੇ ਸੜਕ ਹਾਦਸਿਆਂ ਵਿਚ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਅਤੇ ਕਈਆਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ। ਵਾਪਰਨ ਵਾਲੇ ਸੜਕ ਹਾਦਸਿਆਂ ਵਿਚ ਕਈ ਕਾਰਨ ਸਾਹਮਣੇ ਆਉਂਦੇ ਹਨ ਜਿੱਥੇ ਕੁਝ ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਕੁਝ ਹਾਦਸੇ ਕੁਦਰਤੀ ਤੌਰ ਤੇ ਵਾਪਰ ਜਾਂਦੇ ਹਨ। ਅਗਰ ਸਮੇਂ ਰਹਿੰਦਿਆਂ ਹੀ ਅਜਿਹੇ ਹੋਣ ਵਾਲੇ ਹਾਦਸਿਆਂ ਪ੍ਰਤੀ ਇਨਸਾਨ ਚੌਕਸੀ ਵਰਤ ਲਵੇ ਤਾਂ ਕਈ ਲੋਕਾਂ ਦੀ ਜਾਨ ਬਚ ਸਕਦੀ ਹੈ।

ਆਏ ਦਿਨ ਹੀ ਸੋਸ਼ਲ ਮੀਡੀਆ ਅਤੇ ਅਖਬਾਰਾਂ ਦੀਆਂ ਸੁਰਖੀਆਂ ਵਿੱਚ ਇਹ ਸਭ ਕੁਝ ਵੇਖਿਆ ਜਾਂਦਾ ਹੈ ਕਿ ਭਿਆਨਕ ਹਾਦਸਿਆਂ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸਰਕਾਰ ਵੱਲੋਂ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ। ਜਿਸ ਨਾਲ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਹੁਣ ਪੰਜਾਬ ਵਿੱਚ ਵਿਖੇ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ ਜਿਸ ਸਬੰਧੀ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇਹ ਸੜਕ ਹਾਦਸਾ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ ਤੇ ਵਾਪਰਿਆ ਹੈ। ਜਿੱਥੇ ਫਾਇਰ ਬ੍ਰਿਗੇਡ ਦੀ ਗੱਡੀ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਹਾਦਸੇ ਨੂੰ ਭਿਆਨਕ ਰੂਪ ਅਖਤਿਆਰ ਕਰਨ ਤੋਂ ਰੋਕ ਲਿਆ ਗਿਆ ਹੈ। ਇਹ ਹਾਦਸਾ ਇੱਕ ਚਲਦੇ ਹੋਏ ਟਰੱਕ ਵਿੱਚ ਵਾਪਰਿਆ ਹੈ। ਦੱਸਿਆ ਗਿਆ ਹੈ ਕਿ ਇਹ ਸਿਲੰਡਰਾਂ ਨਾਲ ਭਰਿਆ ਹੋਇਆ ਸੀ। ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਚਲਦੇ ਹੋਏ ਟਰੱਕ ਵਿੱਚ ਸਿਲੰਡਰ ਨੂੰ ਅੱਗ ਲੱਗ ਗਈ ਅਤੇ ਧੂੰਆਂ ਨਿੱਕਲਦਾ ਦੇਖ ਕੇ ਰਾਹਗੀਰਾਂ ਵੱਲੋਂ ਇਸ ਦੀ ਜਾਣਕਾਰੀ ਟਰੱਕ ਦੇ ਚਾਲਕ ਨੂੰ ਦਿੱਤੀ ਗਈ।

ਜਿਸ ਤੋਂ ਬਾਦ ਇਸ ਟਰੱਕ ਨੂੰ ਰੋਕ ਲਿਆ ਗਿਆ। ਇਸ ਘਟਨਾ ਦੀ ਜਾਣਕਾਰੀ ਫਾਇਰ ਬਗਰੇਡ ਨੂੰ ਮਿਲਦੇ ਹੀ ਮੌਕੇ ਤੇ ਪਹੁੰਚ ਕੇ ਇਸ ਅੱਗ ਉਪਰ ਕਾਬੂ ਪਾਇਆ ਗਿਆ। ਇਸ ਹਾਦਸੇ ਵਿੱਚ ਡਰਾਈਵਰ ਸਮੇਤ ਕਈ ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਹਾਦਸਾ ਅੱਜ ਸਵੇਰੇ ਛੇ ਵਜੇ ਦੇ ਕਰੀਬ ਵਾਪਰਿਆ ਹੈ। ਸਮੇਂ ਸਿਰ ਵਰਤੀ ਗਈ ਚੌਕਸੀ ਕਾਰਨ ਵੱਡਾ ਹਾਦਸਾ ਹੋਣ ਤੋਂ ਬਚ ਗਿਆ ਹੈ ਅਤੇ ਇਸ ਵਿੱਚ ਹੋਏ ਨੁਕਸਾਨ ਦੀ ਜਾਣਕਾਰੀ ਅਜੇ ਤੱਕ ਸਾਹਮਣੇ ਨਹੀਂ ਆਈ ਹੈ।

error: Content is protected !!