ਪੰਜਾਬ ਚ ਇਥੇ ਵੱਡਾ ਬਿਜਲੀ ਦਾ ਕੱਟ ਲੱਗਣ ਬਾਰੇ ਹੋਇਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਲੋਕਾਂ ਨੂੰ ਗਰਮੀ ਦੇ ਮੌਸਮ ਵਿਚ ਭਾਰੀ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਲਗਣ ਵਾਲੇ ਬਿਜਲੀ ਦੇ ਕੱਟ ਕਾਰਨ ਗਰਮੀ ਮਹਿਸੂਸ ਕੀਤੀ ਗਈ। ਹੋਣ ਵਾਲੀ ਬਰਸਾਤ ਦੇ ਕਾਰਨ ਲੋਕਾਂ ਨੂੰ ਜਿਥੇ ਇਸ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਲੱਗਣ ਵਾਲੇ ਵੱਡੇ-ਵੱਡੇ ਬਿਜਲੀ ਕਟ ਵੀ ਖ਼ਤਮ ਹੋ ਚੁੱਕੇ ਹਨ। ਜਿਥੇ ਬਿਜਲੀ ਪੈਦਾ ਕਰਨ ਵਾਲੇ ਬਿਜਲੀ ਘਰਾਂ ਵਿੱਚ ਵੀ ਇਸ ਬਰਸਾਤ ਕਾਰਨ ਬਿਜਲੀ ਪੈਦਾ ਕਰਨ ਦੀ ਸਮਰੱਥਾ ਵਿੱਚ ਵਾਧਾ ਹੋਇਆ ਹੈ। ਉੱਥੇ ਹੀ ਇਸ ਮੌਸਮ ਦੀ ਤਬਦੀਲੀ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।

ਜਿਥੇ ਹਿਮਾਚਲ ਵਿਚ ਹੋਣ ਵਾਲੀ ਬਰਸਾਤ ਕਾਰਨ ਪੰਜਾਬ ਵਿੱਚ ਵੀ ਹੜ੍ਹਾਂ ਵਾਲੀ ਸਥਿਤੀ ਪੈਦਾ ਹੋ ਗਈ ਹੈ। ਉਥੇ ਹੀ ਬਿਜਲੀ ਦੀ ਵੀ ਕੋਈ ਕਮੀ ਮਹਿਸੂਸ ਨਹੀਂ ਹੋ ਰਹੀ। ਹੁਣ ਪੰਜਾਬ ਵਿੱਚ ਬਿਜਲੀ ਕੱਟ ਲੱਗਣ ਬਾਰੇ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਕੁਝ ਇਲਾਕਿਆਂ ਵਿੱਚ ਕੱਲ੍ਹ ਬਿਜਲੀ ਬੰਦ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ।

ਜਿੱਥੇ ਕੱਲ ਇੱਕ ਅਗਸਤ ਦਿਨ ਐਤਵਾਰ ਨੂੰ ਜਲੰਧਰ ਲੈਦਰ ਕੰਪਲੈਕਸ ਦੇ ਨਾਲ ਲੱਗਦੇ ਪਿੰਡ ਨਾਹਲ , ਸੰਗਲ ਸੋਹਲ ਅਤੇ ਲੈਦਰ ਕੰਪਲੈਕਸ ਦੇ ਕੁੱਝ ਹੋਰ ਇਲਾਕਿਆਂ ਵਿਚ ਬਿਜਲੀ ਦੀ ਸਪਲਾਈ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਬੰਦ ਰਹੇਗੀ। ਇਹ ਬਿਜਲੀ ਦੀ ਸਪਲਾਈ ਕੁਝ ਜਰੂਰੀ ਕਾਰਨਾਂ ਦੇ ਚਲਦੇ ਹੋਏ ਬੰਦ ਕੀਤੀ ਜਾ ਰਹੀ ਹੈ। ਜਿਸ ਦੀ ਜਾਣਕਾਰੀ ਇਨ੍ਹਾਂ ਇਲਾਕਿਆਂ ਵਿੱਚ ਪਹਿਲਾਂ ਹੀ ਦੇ ਦਿੱਤੀ ਗਈ ਹੈ। ਬਿਜਲੀ ਦੀ ਸਪਲਾਈ ਬੰਦ ਹੋਣ ਦਾ ਅਸਰ ਬਹੁਤ ਸਾਰੇ ਕਾਰੋਬਾਰਾਂ ਉਪਰ ਹੋ ਜਾਂਦਾ ਹੈ ਜਿਸ ਕਾਰਨ ਬਹੁਤ ਸਾਰੇ ਲੋਕ ਪ੍ਰਭਾਵਤ ਹੁੰਦੇ ਹਨ।

ਕਿਉਂਕਿ ਐਤਬਾਰ ਹੋਣ ਕਾਰਨ ਬਹੁਤ ਸਾਰੇ ਲੋਕ ਆਪਣੇ ਘਰਾਂ ਵਿੱਚ ਵੀ ਅਰਾਮ ਕਰਨਾ ਚਾਹੁੰਦੇ ਹਨ ਪਰ ਬਿਜਲੀ ਤੇ ਲੱਗਣ ਵਾਲੇ ਕੱਟ ਕਾਰਨ ਉਨ੍ਹਾਂ ਨੂੰ ਵੀ ਕਿਹਾ ਗਿਆ ਹੈ। ਬਿਜਲੀ ਵਿਭਾਗ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਕਈ ਵਾਰ ਕਈ ਜਗ੍ਹਾ ਤੇ ਬਿਜਲੀ ਦੀ ਮੁਰੰਮਤ ਦਾ ਕੰਮ ਵੀ ਕਰਨਾ ਪੈਂਦਾ ਹੈ।

error: Content is protected !!