ਪੰਜਾਬ ਚ ਏਥੇ ਵਾਪਰਿਆ ਇਹ ਵੱਡਾ ਕਾਂਡ ਫੈਲੀ ਸਾਰੇ ਇਲਾਕੇ ਚ ਸਨਸਨੀ – ਮਚੀ ਹਾਹਾਕਾਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਲੁੱਟ-ਖੋਹ ਚੋਰੀ ਠੱਗੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਬਹੁਤ ਸਾਰੇ ਤਰੀਕੇ ਅਪਣਾਏ ਜਾਂਦੇ ਹਨ। ਉਥੇ ਹੀ ਪੰਜਾਬ ਵਿੱਚ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਵੀ ਸਰਕਾਰ ਵੱਲੋਂ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ ਪਰ ਇਸ ਸਭ ਦੇ ਬਾਵਜੂਦ ਵੀ ਲੁੱਟ-ਖੋਹ ਅਤੇ ਚੋਰੀ ਠੱਗੀ ਦੀਆਂ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਨਾਲ ਸੂਬੇ ਵਿੱਚ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਵੀ ਜਿਥੇ ਅਜਿਹੇ ਲੋਕਾਂ ਨੂੰ ਠੱਲ੍ਹ ਪਾਉਣ ਲਈ ਬਹੁਤ ਸਾਰੀ ਚੌਕਸੀ ਵਰਤੀ ਜਾ ਰਹੀ ਹੈ ਉਥੇ ਹੀ ਅਜਿਹੇ ਅਨਸਰਾਂ ਵੱਲੋਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਜਿਸ ਦਾ ਸੂਬੇ ਦੇ ਹਲਾਤਾਂ ਉੱਪਰ ਵੀ ਗਹਿਰਾ ਅਸਰ ਪੈਂਦਾ ਹੈ। ਪੰਜਾਬ ਵਿੱਚ ਇੱਥੇ ਵੱਡਾ ਕਾਂਡ ਵਾਪਰਿਆ ਹੈ ਜਿਸ ਨਾਲ ਇਲਾਕੇ ਵਿੱਚ ਸਨਸਨੀ ਪੈਦਾ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਮ੍ਰਿਤਸਰ ਦੀ ਨਿਊ ਗਾਰਡਨ ਕਲੌਨੀ ਤੋਂ ਸਾਹਮਣੇ ਆਈ ਹੈ। ਜਿੱਥੇ ਕੁਝ ਲੋਕਾਂ ਵੱਲੋਂ ਦਿਨ-ਦਿਹਾੜੇ ਹੀ ਇਕ ਘਰ ਵਿਚ ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਜਿਸ ਕਾਰਨ ਇਲਾਕੇ ਵਿਚ ਹਾਹਾਕਾਰ ਮਚ ਗਈ ਹੈ। ਉਥੇ ਹੀ ਪੁਲੀਸ ਵੱਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਜਿਸ ਵਾਸਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ।

ਜਿੱਥੇ ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਚੋਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਰਿਸ਼ੀ ਅਗਰਵਾਲ ਦੇ ਘਰ ਵਿੱਚ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਉਥੇ ਹੀ ਇਸ ਘਟਨਾ ਵਿਚ ਚੋਰਾਂ ਵੱਲੋਂ ਰਿਸ਼ੀ ਅਗਰਵਾਲ ਦੇ ਘਰ ਵਿੱਚ ਤੈਨਾਤ 2 ਨੌਕਰ ਨਾਲ ਮਿਲ ਕੇ ਇਹ ਲੁੱਟ ਕੀਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਮਿਲ ਕੇ ਇਸ ਘਰ ਵਿੱਚ 2.10 ਲੱਖ ਰੁਪਏ ਦੀ ਨਗਦ ਰਾਸ਼ੀ, ਚਾਂਦੀ ਦਾ ਕਾਫ਼ੀ ਸਮਾਨ ਅਤੇ 30 ਲੱਖ ਰੁਪਏ ਦੇ ਕਰੀਬ ਸੋਨੇ ਦੇ ਗਹਿਣੇ ਉਡਾਏ ਗਏ ਹਨ।

ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਨੂੰ ਇਸ ਦੀ ਇਤਲਾਹ ਦਿੱਤੀ ਗਈ ਹੈ। ਜਿਨ੍ਹਾਂ ਵੱਲੋਂ ਘਰ ਵਿੱਚ 20 ਦਿਨ ਪਹਿਲਾਂ ਹੀ ਕੰਮ ਵਾਸਤੇ ਰੱਖੇ ਗਏ ਨੌਕਰ ਅਤੇ ਉਸ ਦੇ ਸਾਥੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਤੇ ਪੁਲਿਸ ਵੱਲੋਂ ਇਨ੍ਹਾਂ ਸਾਰਿਆਂ ਦੀ ਭਾਲ ਕੀਤੀ ਜਾ ਰਹੀ ਹੈ ਜਿਨ੍ਹਾਂ ਵੱਲੋਂ ਮਿਲ ਕੇ ਇਸ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਚੋਰਾਂ ਵੱਲੋਂ ਦਿੱਤੀ ਗਈ ਇਸ ਘਟਨਾ ਨੂੰ ਦਿੱਤਾ ਗਿਆ ਅੰਜਾਮ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਿਆ।

error: Content is protected !!