ਪੰਜਾਬ ਚ ਏਥੇ ASI ਨੇ ਬਿਲਡਿੰਗ ਦੀ ਛੱਤ ਤੇ ਜਾ ਕੇ ਕਰਤਾ ਇਹ ਕਾਂਡ – ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਕਿਸੇ ਨਾ ਕਿਸੇ ਕਾਰਨ ਸਮਾਪਤ ਕਰ ਲਈ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਲੋਕ ਵਾਪਰ ਰਹੇ ਸੜਕ ਹਾਦਸਿਆ, ਬਿਮਾਰੀਆਂ ਅਤੇ ਹੋਰ ਹਾਦਸਿਆਂ ਦੇ ਸ਼ਿਕਾਰ ਵੀ ਹੋ ਰਹੇ ਹਨ। ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਛੁੱਟ ਜਾਣ ਕਾਰਨ ਉਹ ਬੇਰੁਜ਼ਗਾਰ ਹੋ ਗਏ ਸਨ। ਉਥੇ ਹੀ ਉਨ੍ਹਾਂ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਇਸ ਬੇਰੁਜ਼ਗਾਰੀ ਦੇ ਕਾਰਨ ਹੀ ਉਨ੍ਹਾਂ ਵੱਲੋਂ ਮਾਨਸਿਕ ਤਣਾਅ ਦੇ ਦੌਰ ਵਿਚੋਂ ਵੀ ਗੁਜ਼ਰਨਾ ਪਿਆ।

ਪਰ ਇਸ ਮੁਸ਼ਕਲ ਦੀ ਘੜੀ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਕਾਰਨ ਹੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਆਏ ਦਿਨ ਇਹ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਇੱਥੇ ਪੰਜਾਬ ਵਿੱਚ ASI ਨੇ ਬਿਲਡਿੰਗ ਦੀ ਛੱਤ ਤੇ ਜਾ ਕੇ ਇਹ ਕਾਂਡ ਕੀਤਾ ਹੈ। ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁੱਖ ਭਰੀ ਖਬਰ ਖਰੜ ਤੋਂ ਸਾਹਮਣੇ ਆਈ ਹੈ ਜਿੱਥੇ ਸਪੈਸ਼ਲ ਟਾਸਕ ਫੋਰਸ ਦੇ ਦਫਤਰ ਖਰੜ ਬਲੌਂਗੀ ਦੇ ਖੇਤਰ ਵਿਚ ਏਐਸਆਈ ਵਲੋ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀ ਖਬਰ ਪ੍ਰਾਪਤ ਹੋਈ ਹੈ ਜਿਸਨੂੰ ਸੁਣ ਕੇ ਸਾਰੇ ਹੈਰਾਨ ਹਨ।

ਦੱਸਿਆ ਗਿਆ ਹੈ ਕਿ ਜਿੱਥੇ ਏ ਐਸ ਆਈ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ ਹੈ ਉੱਥੇ ਹੀ ਉਹ ਇਸ ਦਫ਼ਤਰ ਵਿੱਚ ਕਈ ਸਾਲਾਂ ਤੋਂ ਆਪਣੀ ਡਿਊਟੀ ਕਰਦਾ ਆ ਰਿਹਾ ਸੀ। ਮ੍ਰਿਤਕ ਅਜੇ ਕੁਮਾਰ ਜੋ ਬਤੌਰ ਰੀਡਰ ਸੇਵਾਵਾਂ ਡੀਆਈਜੀ ਦਫ਼ਤਰ ਦੇ ਵਿੱਚ ਨਿਭਾ ਰਿਹਾ ਸੀ।

ਉਥੇ ਹੀ ਪਿਛਲੇ ਕੁਝ ਦਿਨਾਂ ਤੋਂ ਕਿਸੇ ਕਾਰਨ ਉਹ ਕੁਝ ਦਿਮਾਗ਼ੀ ਤੌਰ ਤੇ ਵੀ ਪਰੇਸ਼ਾਨ ਨਜ਼ਰ ਆ ਰਿਹਾ ਸੀ। ਜਿਸ ਦਾ ਕਾਰਨ ਕਿਸੇ ਨੂੰ ਨਹੀਂ ਪਤਾ ਹੈ। ਉੱਥੇ ਹੀ ਇਸ ਮਾਨਸਿਕ ਤਣਾਅ ਦੇ ਕਾਰਨ ਹੀ ਉਸ ਵੱਲੋਂ ਅੱਜ ਛੱਤ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਉਸ ਵੱਲੋਂ ਆਪਣੀ ਡਿਊਟੀ ਦੀ ਸ਼ੁਰੂਆਤ ਰੋਪੜ ਜਿਲ੍ਹੇ ਵਿੱਚੋਂ ਕੀਤੀ ਗਈ ਸੀ। ਜਿੱਥੇ ਉਸ ਵੱਲੋਂ ਆਪਣੀ ਡਿਊਟੀ ਜੁਆਇਨ ਕੀਤੀ ਗਈ ਸੀ।

error: Content is protected !!