ਪੰਜਾਬ ਚ ਚੋਣ ਜਾਬਤਾ ਲਗਣ ਦੇ ਬਾਅਦ ਕੈਬਿਨਟ ਮੰਤਰੀ ਰਾਣਾ ਗੁਰਜੀਤ ਸਿੰਘ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਅੱਜ ਚੋਣ ਕਮਿਸ਼ਨ ਵੱਲੋਂ ਅਗਲੇ ਮਹੀਨੇ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਮਹੀਨੇ ਚੋਣ ਜ਼ਾਬਤਾ ਲਾਗੂ ਕੀਤਾ ਗਿਆ ਹੈ। ਇਸ ਦੌਰਾਨ ਜਿਥੇ ਪੰਜਾਬ ਵਿੱਚ ਕਰੋਨਾ ਸਬੰਧੀ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਕਿਉਂਕਿ ਪੰਜਾਬ ਵਿੱਚ ਲਗਾਤਾਰ ਕਰੋਨਾ ਦੇ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਅਤੇ ਹੋਰ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਉਥੇ ਹੀ ਲਗਾਤਾਰ ਪੰਜਾਬ ਵਿੱਚ ਸਿਆਸੀ ਰੈਲੀਆਂ ਹੋ ਰਹੀਆਂ ਹਨ। ਜਿਸ ਨੂੰ ਲੈ ਕੇ ਲੋਕਾਂ ਵੱਲੋਂ ਕਈ ਸਵਾਲ ਵੀ ਚੁੱਕੇ ਜਾ ਰਹੇ ਹਨ। ਹੁਣ ਬਹੁਤ ਸਾਰੀਆਂ ਸਿਆਸੀ ਹਸਤੀਆਂ ਵੀ ਕਰੋਨਾ ਦੀ ਚਪੇਟ ਵਿਚ ਆ ਰਹੀਆਂ ਹਨ।

ਹੁਣ ਪੰਜਾਬ ਵਿੱਚ ਚੋਣ ਜਾਬਤਾ ਲਗਣ ਦੇ ਬਾਅਦ ਕੈਬਿਨਟ ਮੰਤਰੀ ਰਾਣਾ ਗੁਰਜੀਤ ਸਿੰਘ ਬਾਰੇ ਆਈ ਇਹ ਵੱਡੀ ਖਬਰ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅੱਜ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ ਉਥੇ ਹੀ ਹੁਣ ਬਹੁਤ ਸਾਰੀਆਂ ਸਿਆਸੀ ਹਸਤੀਆਂ ਦੇ ਕਰੋਨਾ ਦੀ ਚਪੇਟ ਵਿਚ ਆਉਣ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਹੁਣ ਸਭ ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਅੱਜ ਸਵੇਰੇ ਇੱਥੇ ਮੁੱਖ ਮੰਤਰੀ ਚੰਨੀ ਤੇ ਪਰਵਾਰ ਵਿੱਚ ਤਿੰਨ ਲੋਕਾਂ ਦੇ ਕਰੋਨਾ ਸੰਕ੍ਰਮਿਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਸੀ ਉਥੇ ਹੀ ਮੁੱਖ ਮੰਤਰੀ ਦਾ ਕਰੋਨਾ ਟੈਸਟ ਕੀਤਾ ਗਿਆ ਹੈ।

ਅੱਜ ਸਵੇਰੇ ਜਿੱਥੇ ਸਿਵਲ ਹਸਪਤਾਲ ਵਿੱਚ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਕਰੋਨਾ ਟੈਸਟ ਕੀਤਾ ਗਿਆ ਸੀ ਉੱਥੇ ਹੀ ਉਨ੍ਹਾਂ ਦੀ ਰਿਪੋਰਟ ਹੁਣ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿੱਥੇ ਅੱਜ ਸ਼ਾਮੀ ਉਨ੍ਹਾਂ ਦੀ ਰਿਪੋਰਟ ਸਾਹਮਣੇ ਆਉਣ ਤੇ ਉਨ੍ਹਾਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਪੁਸ਼ਟੀ ਕੀਤੀ ਗਈ ਹੈ ਉਹਨਾਂ ਦੇ ਸੰਪਰਕ ਵਿੱਚ ਆਉਣ ਵਾਲੇ 10 ਹੋਰ ਵਿਅਕਤੀਆਂ ਦੇ ਕਰੋਨਾ ਟੈਸਟ ਕੀਤੇ ਗਏ ਹਨ ਅਤੇ ਉਨ੍ਹਾਂ ਦੇ ਸੈਂਪਲ ਜਾਂਚ ਲਈ ਭੇਜ ਦਿੱਤੇ ਗਏ ਹਨ।

ਇਹ ਦਸ ਵਿਅਕਤੀ ਕੈਬਨਿਟ ਮੰਤਰੀ ਦੇ ਦਫ਼ਤਰ ਨਾਲ ਸਬੰਧਤ ਹਨ। ਪੰਜਾਬ ਵਿਚ ਵਧ ਰਿਹਾ ਕਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਜਿੱਥੇ ਹੁਣ ਸਿਆਸੀ ਹਸਤੀਆਂ ਦੇ ਵੀ ਲਗਾਤਾਰ ਕਰੋਨਾ ਦੀ ਚਪੇਟ ਵਿੱਚ ਆਉਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।

error: Content is protected !!