ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਵਲੋਂ ਆ ਗਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ , ਜਿਸ ਨੂੰ ਲੈ ਕੇ ਹੁਣ ਹਰ ਇਕ ਸਿਆਸੀ ਪਾਰਟੀ ਕੋਸ਼ਿਸ਼ਾਂ ਦੇ ਵਿਚ ਹੈ ਕਿ 2022 ਦੀ ਜਿੱਤ ਦੀ ਕੁਰਸੀ ਹਾਸਲ ਕੀਤੀ ਜਾ ਸਕੇ । ਪਾਰਟੀਆਂ ਦਾ ਜ਼ੋਰ ਹੈ , ਲੀਡਰਾਂ ਦੀ ਬਿਆਨਬਾਜ਼ੀ ਵੀ ਜਾਰੀ ਹੈ , ਤੇ ਦੂਜੇ ਪਾਸੇ ਗੱਲ ਕੀਤੀ ਜਾਵੇ ਜੇਕਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਾਂ ਅਰਵਿੰਦ ਕੇਜਰੀਵਾਲ ਵੀ ਪੰਜਾਬ ਦੀਆਂ ਨੇੜੇ ਆ ਰਹੀਆਂ ਚੋਣਾਂ ਨੂੰ ਲੈ ਕੇ ਇਸ ਦਾ ਕਾਫੀ ਸਰਗਰਮ ਦਿਖਾਈ ਦੇ ਰਹੇ ਨੇ, ਹੁਣ ਤੱਕ ਅਰਵਿੰਦ ਕੇਜਰੀਵਾਲ ਦੇ ਵੱਲੋਂ ਪੰਜਾਬ ਦੇ ਵਿੱਚ ਕਈ ਦੌਰੇ ਕੀਤੇ ਗਏ ਹਨ।

ਹੁਣ ਤੱਕ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਦੇ ਕਈ ਵੱਡੇ ਐਲਾਨ ਕਰ ਦਿੱਤੇ ਗਏ ਨੇ , ਹਾਲਾਂਕਿ ਉਨ੍ਹਾਂ ਨੂੰ ਪੰਜਾਬ ਤੇ ਵਿਚ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ ਹੈ , ਕਿਉਂਕਿ ਪੰਜਾਬ ਵਿੱਚ ਪਹਿਲਾਂ ਹੀ ਆਪਣੀਆਂ ਮੰਗਾਂ ਨੂੰ ਲੈ ਕੇ ਵੱਖ ਵੱਖ ਵਰਗਾਂ ਦੇ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਿੱਥੇ ਕਿਸਾਨਾਂ ਦੇ ਵੱਲੋਂ ਅਰਵਿੰਦ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ , ਉਥੇ ਹੀ ਬਹੁਤ ਸਾਰੇ ਟੀਚਰਜ਼ ਵਲੋਂ ਵੀ ਉਨ੍ਹਾਂ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ ਗਈ ਤੇ ਹੁਣ ਇਸੇ ਇਸ ਵਿਚਕਾਰ ਹੁਣ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਹੋਰ ਵਧਣ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ।

ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਕਿਸੇ ਰਿਸ਼ਤੇਦਾਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਦੇ ਵੱਲੋਂ ਹੁਣ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਬਠਿੰਡਾ ਦੀ ਅਦਾਲਤ ਵਿੱਚ ਮਾਨਹਾਨੀ ਦਾ ਕੇਸ ਦਾਇਰ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ । ਮਿਲੀ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਜੈਜੀਤ ਜੌਹਲ ਨੇ 499, 500 ਆਈ.ਪੀ.ਸੀ. ਤਹਿਤ ਬਠਿੰਡਾ ਦੀ ਇੱਕ ਅਦਾਲਤ ਚ ਦਿੱਲੀ ਦੇ CM ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦਾ ਇੱਕ ਕੇਸ ਦਾਇਰ ਕੀਤਾ ਹੈ।

ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਜੈਜੀਤ ਸਿੰਘ ਜੌਹਲ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਸਿਆਸੀ ਬਿਆਨਬਾਜ਼ੀ ਦੇ ਨਾਲ ਸਟੰਟ ਖੇਡਣ ਦੀ ਕੋਸ਼ਿਸ਼ਾਂ ਵਿੱਚ ਹਨ। ਇਸ ਦਾ ਜ਼ਿਕਰ ਉਨ੍ਹਾਂ ਨੇ ਬਠਿੰਡਾ ਦੇ ਵਿੱਚ ਵਪਾਰੀਆਂ ਕਾਰੋਬਾਰੀਆਂ ਨੂੰ ਸੰਬੋਧਿਤ ਕਰਦੇ ਹੋਏ ਕੀਤਾ । ਜ਼ਿਕਰਯੋਗ ਹੈ ਕਿ ਹੁਣ ਇਸ ਕੇਸ ਦੇ ਬਾਰੇ ਜਦੋਂ ਸਿਆਸੀ ਲੀਡਰਾਂ ਨੂੰ ਪਤਾ ਚੱਲਿਆ ਤੇ ਉਨ੍ਹਾਂ ਦੇ ਵੱਲੋਂ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ । ਤੇ ਹੁਣ ਇਸ ਕੇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਵੱਡੀਆਂ ਮੁਸ਼ਕਿਲਾਂ ਦੇ ਵਿਚ ਫਸਦੇ ਹੋਏ ਨਜ਼ਰ ਆ ਰਹੇ ਹਨ ।

error: Content is protected !!