ਪੰਜਾਬ ਨੈਸ਼ਨਲ ਬੈਂਕ ਚ ਲਗੀ ਕੁੜੀ ਨੇ ਇਹ ਗਲ੍ਹ ਲਿਖ ਕੇ ਦੇ ਦਿੱਤੀ ਆਪਣੀ ਜਾਨ – ਇਲਾਕੇ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਇਸ ਦੁਨੀਆਂ ਵਿੱਚ ਵਾਪਰਨ ਵਾਲੇ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਤੇ ਵਿਸ਼ਵਾਸ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ। ਜਿੱਥੇ ਕਰੋਨਾ ਦੇ ਦੌਰ ਵਿੱਚ ਬਹੁਤ ਸਾਰੇ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਸਨ ਅਤੇ ਬੇਰੁਜ਼ਗਾਰੀ ਕਰਕੇ ਉਹਨਾਂ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋ ਗਿਆ ਸੀ। ਉੱਥੇ ਹੀ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਕਈ ਲੋਕਾਂ ਵੱਲੋਂ ਗ਼ਲਤ ਫੈਸਲੇ ਲੈਂਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਉਥੇ ਹੀ ਹੋਰ ਵੀ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ।

ਹੁਣ ਪੰਜਾਬ ਨੈਸ਼ਨਲ ਬੈਂਕ ਵਿੱਚ ਕੰਮ ਕਰਨ ਵਾਲੀ ਕੁੜੀ ਵੱਲੋਂ ਇਹ ਲਿਖ ਕੇ ਆਪਣੀ ਜਾਨ ਦੇ ਦਿੱਤੀ ਗਈ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਯੁੱਧਿਆ ਤੋਂ ਸਾਹਮਣੇ ਆਇਆ ਹੈ ਜਿਥੇ 30 ਸਾਲਾਂ ਸ਼ਰਧਾ ਗੁਪਤਾਮਹਿਲਾ ਬੈਂਕ ਅਧਿਕਾਰੀ ਵੱਲੋਂ ਇਕ ਸੁ-ਸਾ-ਈ-ਡ ਨੋਟ ਲਿਖ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਮ੍ਰਿਤਕ ਲੜਕੀ ਨੌਕਰੀ ਦੇ ਚੱਲਦੇ ਹੋਏ ਆਪਣੇ ਘਰ ਤੋਂ ਬਾਹਰ ਕਿਰਾਏ ਦੇ ਘਰ ਵਿੱਚ ਰਹਿ ਰਹੀ ਸੀ।

ਜਿੱਥੇ ਇਸ ਲੜਕੀ ਵੱਲੋਂ ਉਸੇ ਘਰ ਦੇ ਕਮਰੇ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਫੋਨ ਕੀਤਾ ਜਾ ਰਿਹਾ ਸੀ ਅਤੇ ਉਸ ਵੱਲੋਂ ਫੋਨ ਨਹੀਂ ਚੁੱਕਿਆ ਗਿਆ। ਜਿਸ ਤੋਂ ਬਾਅਦ ਮਕਾਨ ਮਾਲਕ ਨੂੰ ਕੀਤਾ ਜਿਨ੍ਹਾਂ ਨੇ ਸ਼ਰਧਾ ਦੇ ਕਮਰੇ ਵਿੱਚ ਵੇਖਿਆ ਤਾਂ ਹੈਰਾਨ ਰਹਿ ਗਏ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਸ ਦੀ ਸੂਚਨਾ ਪਰਿਵਾਰਕ ਮੈਂਬਰਾਂ ਅਤੇ ਪੁਲਿਸ ਨੂੰ ਦਿੱਤੀ ਗਈ।

ਜਿਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਾਬਜ਼ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਮੌਕੇ ਤੋਂ ਬਰਾਮਦ ਹੋਏ ਸੁਸਾਈਡ ਨੋਟ ਵਿੱਚ ਲਿਖਿਆ ਗਿਆ ਹੈ ਕਿ ਉਸਦੀ ਮੌਤ ਦੇ ਜ਼ਿੰਮੇਵਾਰ ਆਈਪੀਐਸ ਅਧਿਕਾਰੀ, ਇਕ ਪੁਲਸ ਮੁਲਾਜ਼ਮ ਅਤੇ ਇੱਕ ਨੌਜਵਾਨ ਨੂੰ ਦੱਸਿਆ ਹੈ।ਇਹ ਨੌਜਵਾਨ ਉਹ ਹੈ ਜਿਸ ਨਾਲ ਕੁਝ ਸਮਾਂ ਪਹਿਲਾਂ ਉਸ ਦਾ ਰਿਸ਼ਤਾ ਤੈਅ ਹੋਇਆ ਸੀ ਅਤੇ ਬਾਅਦ ਵਿਚ ਟੁੱਟ ਗਿਆ ਸੀ। ਇਨ੍ਹਾਂ ਸਭ ਵਲੋ ਉਸ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਸੀ। ਉਥੇ ਹੀ ਲੜਕੀ ਵੱਲੋਂ ਸੁਸਾਈਡ ਨੋਟ ਵਿੱਚ ਚੁੱਕੇ ਜਾ ਰਹੇ ਇਸ ਕਦਮ ਲਈ ਆਪਣੇ ਮਾਤਾ ਪਿਤਾ ਤੋਂ ਮਾਫੀ ਵੀ ਮੰਗੀ ਗਈ ਹੈ।

error: Content is protected !!