ਪੰਜਾਬ :ਲਵ ਮੈਰਿਜ ਕਰਾਉਣ ਵਾਲੀ ਕੁੜੀ ਨਾਲ ਪਤੀ ਨੇ ਕੀਤਾ ਅਜਿਹਾ ਕੇ ਦੇਖਣ ਵਾਲਿਆਂ ਦੀ ਕੰਬੀ ਰੂਹ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਆਏ ਦਿਨ ਹੀ ਮਾੜੀਆਂ ਖਬਰਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿੱਥੇ ਸਰਕਾਰ ਵੱਲੋਂ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਬਹੁਤ ਸਾਰੇ ਪੁਖਤਾ ਇੰਤਜਾਮ ਕੀਤੇ ਜਾਂਦੇ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰ-ਜ਼ਾ-ਮ ਦਿੱਤਾ ਜਾਂਦਾ ਹੈ ਜਿਨ੍ਹਾਂ ਉੱਪਰ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਵਿਆਹ ਵਰਗਾ ਜਿੱਥੇ ਪਵਿੱਤਰ ਬੰਧਨ ਦੋ ਪਰਿਵਾਰਾਂ ਵਿੱਚ ਜੁੜਦਾ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਪਵਿੱਤਰ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦਿੱਤਾ ਜਾਂਦਾ ਹੈ। ਕਰੋਨਾ ਦੇ ਚਲਦੇ ਹੋਏ ਵੀ ਬਹੁਤ ਸਾਰੇ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਜਿਨ੍ਹਾਂ ਵੱਲੋਂ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਕਈ ਗ਼ਲਤ ਕਦਮ ਚੁੱਕੇ ਜਾ ਰਹੇ ਹਨ।

ਹੁਣ ਲਵ ਮੈਰਿਜ ਕਰਵਾਉਣ ਵਾਲੀ ਕੁੜੀ ਨਾਲ ਪਤੀ ਵੱਲੋਂ ਅਜਿਹਾ ਕੰਮ ਕੀਤਾ ਗਿਆ ਹੈ ਕਿ ਦੇਖਣ ਵਾਲੇ ਵੀ ਹੈਰਾਨ ਰਹਿ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕਪੂਰਥਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਵਿਆਹੁਤਾ ਜੋੜੇ ਵੱਲੋਂ ਲਵ ਮੈਰਿਜ ਕਰਵਾਈ ਗਈ ਸੀ। ਉੱਥੇ ਹੀ ਹੁਣ ਪਤੀ ਵੱਲੋਂ ਆਪਣੀ ਪਤਨੀ ਦੀ ਜੀਵਨ ਲੀਲਾ ਸਮਾਪਤ ਕਰ ਦਿੱਤੀ ਗਈ ਹੈ। ਇਨ੍ਹਾਂ ਦੋਹਾਂ ਵਿਚਕਾਰ ਪਿਛਲੇ ਕਾਫੀ ਲੰਮੇ ਸਮੇਂ ਤੋਂ ਆਪਸੀ ਝ-ਗ-ੜਾ ਚੱਲ ਰਿਹਾ ਸੀ। ਇਸ ਦਾ ਵਧੇਰੇ ਵਧ ਜਾਣਾ ਪਤਨੀ ਦੀ ਜਾਨ ਦਾ ਦੁ-ਸ਼-ਮ-ਣ ਬਣ ਗਿਆ। ਜਿੱਥੇ ਪਤੀ ਮੁਹੰਮਦ ਜਾਸ਼ੀਨ ਨੇ ਆਪਣੀ ਪਤਨੀ ਦਾ ਗਲਾ। ਘੁੱ-ਟ। ਕੇ ਉਸ ਦੀ ਕਰ ਦਿੱਤੀ ਹੈ ਇਸ ਬਾਰੇ ਲੜਕੀ ਦੇ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਇਨ੍ਹਾਂ ਦੋਹਾਂ ਵੱਲੋਂ ਸੱਤ ਸਾਲ ਪਹਿਲਾਂ ਲਵ ਮੈਰਿਜ ਕਰਵਾਈ ਗਈ ਸੀ।

ਉਥੇ ਹੀ ਕੁਝ ਸਮੇਂ ਬਾਅਦ ਦੋਹਾਂ ਵਿਚਕਾਰ ਆਪਸੀ ਝ-ਗ-ੜਾ ਕਾਫੀ ਹੱਦ ਤੱਕ ਵਧ ਗਿਆ। ਜਿੱਥੇ ਸਬੀਆ ਆਪਣੇ ਮਾਪਿਆਂ ਕੋਲ ਗਈ ਹੋਈ ਸੀ ਉਥੇ ਹੀ 13 ਅਗਸਤ ਨੂੰ ਉਸ ਦਾ ਪਤੀ ਉਸ ਨੂੰ ਆਪਣੇ ਨਾਲ ਘਰ ਲੈ ਕੇ ਆਇਆ ਸੀ। ਜਿੱਥੇ ਉਸ ਵੱਲੋਂ ਘਰ ਵਿੱਚ ਹੀ ਉਸ ਨਾਲ ਅਜਿਹਾ ਕਰ ਦਿੱਤਾ ਗਿਆ। ਇਸ ਤੇ ਲੜਕੇ ਪੱਖ ਵੱਲੋਂ ਕਿਹਾ ਗਿਆ ਹੈ ਕਿ ਉਸ ਦੀ ਪਤਨੀ ਉਸ ਤੇ ਸ਼ੱਕ ਕਰਦੀ ਸੀ, ਕਿਉਂਕਿ ਉਹ ਦਰਜੀ ਦਾ ਕੰਮ ਕਰਦਾ ਸੀ ਤੇ ਅਕਸਰ ਹੀ ਉਸ ਦੀ ਦੁਕਾਨ ਉਪਰ ਔਰਤਾਂ ਕੱਪੜੇ ਸਲਾਈ ਕਰਵਾਉਣ ਲਈ ਹੁੰਦੀਆਂ ਸਨ ਜਿਸ ਕਾਰਨ ਉਸ ਦੀ ਪਤਨੀ ਵੱਲੋਂ ਸ਼ੱਕ ਕੀਤਾ ਜਾਂਦਾ।

ਉਧਰ ਮ੍ਰਿਤਕ ਲੜਕੀ ਦੀ ਮਾਂ ਵੱਲੋਂ ਆਖਿਆ ਗਿਆ ਹੈ ਕਿ ਉਸ ਦੀ ਬੇਟੀ ਨੂੰ ਦਾਜ ਲਈ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!