ਪੰਜਾਬ : ਹੁਣੇ ਹੁਣੇ ਇਸ ਸਾਬਕਾ ਮੰਤਰੀ ਦੀ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ

ਤਾਜਾ ਵੱਡੀ ਖਬਰ

ਪੰਜਾਬ ਦੇ ਮਾਹੌਲ ਨੂੰ ਲੱਗਦਾ ਹੈ ਕਿਸੇ ਦੀ ਨਜ਼ਰ ਲੱਗ ਗਈ ਹੈ ਕਿਉਂਕਿ ਆਏ ਦਿਨ ਇੱਥੇ ਦੁ-ਖ-ਦਾਈ ਘ-ਟ-ਨਾ-ਵਾਂ ਵਾਪਰਨ ਦਾ ਦੌਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪੰਜਾਬ ਦੇ ਅੰਦਰ ਰੋਜ਼ਾਨਾ ਹੀ ਕੋਈ ਨਾ ਕੋਈ ਅਜਿਹੀ ਘ-ਟ-ਨਾ ਵਾਪਰ ਜਾਂਦੀ ਹੈ ਜਿਸ ਦੇ ਨਾਲ ਪੰਜਾਬ ਅੰਦਰ ਚੱਲ ਰਿਹਾ ਸ਼ਾਂਤਮਈ ਮਾਹੌਲ ਗ਼ਮਗੀਨ ਹੋ ਜਾਂਦਾ ਹੈ। ਅਸੀਂ ਬੀਤੇ ਸਾਲ ਦੌਰਾਨ ਬਹੁਤ ਸਾਰੀਆਂ ਅਜਿਹੀਆਂ ਮਹਾਨ ਹਸਤੀਆਂ ਨੂੰ ਗੁਆ ਚੁੱਕੇ ਹਾਂ ਜਿਨਾਂ ਦਾ ਘਾ-ਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ। ਅਤੇ ਅੱਜ ਵੀ ਪੰਜਾਬ ਦੇ ਅੰਦਰ ਇਕ ਮਹਾਨ ਸ਼ਖ਼ਸੀਅਤ ਨੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ।

ਇਹ ਘ-ਟ-ਨਾ ਪੰਜਾਬ ਦੇ ਚਮਕੌਰ ਸਾਹਿਬ ਦੇ ਖੇਤਰ ਨਾਲ ਜੁੜੀ ਹੋਈ ਇੱਕ ਸਿਆਸੀ ਸ਼ਖਸੀਅਤ ਦੀ ਹੈ। ਇਨ੍ਹਾਂ ਦਾ ਸੰ-ਬੰ-ਧ ਪੰਜਾਬ ਦੀ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਸੀ। ਪ੍ਰਾਪਤ ਹੋ ਰਹੀ ਜਾਣਕਾਰੀ ਮੁਤਾਬਕ ਚਮਕੌਰ ਸਾਹਿਬ ਤੋਂ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਸਤਵੰਤ ਕੌਰ ਸੰਧੂ ਦਾ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਬੀਤੇ ਕਾਫੀ ਸਮੇਂ ਤੋਂ ਬਿ-ਮਾ-ਰ ਚੱਲ ਰਹੇ ਸਨ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਆਪਣੇ ਸਿਆਸੀ ਕਰੀਅਰ ਦੌਰਾਨ ਬਹੁਤ ਸਾਰੇ ਲੋਕ ਭਲਾਈ ਦੇ ਕਾਰਜਾਂ ਨੂੰ ਕੀਤਾ ਸੀ।

ਜਿਸ ਕਾਰਨ ਖੇਤਰ ਦੇ ਵਿੱਚ ਉਨ੍ਹਾਂ ਦੇ ਸਹਿਯੋਗੀ ਵੱਡੀ ਗਿਣਤੀ ਵਿੱਚ ਸਨ। ਬੀਤੇ ਕੁਝ ਮਹੀਨਿਆਂ ਤੋਂ ਉਨ੍ਹਾਂ ਦੀ ਸਿਹਤ ਕੁਝ ਠੀਕ ਨਹੀਂ ਸੀ ਚੱਲ ਰਹੀ ਅਤੇ ਅੱਜ ਉਹ ਉਸ ਅਕਾਲ ਪੁਰਖ ਵਾਹਿਗੁਰੂ ਵੱਲੋਂ ਬਖਸ਼ੀ ਗਈ ਜ਼ਿੰਦਗੀ ਦੇ ਪਲਾਂ ਨੂੰ ਪੂਰੇ ਕਰਦੇ ਹੋਏ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੇ। ਇਸ ਖਬਰ ਦੇ ਨਾਲ ਸਿਆਸੀ ਜਗਤ ਦੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਸ਼੍ਰੋਮਣੀ ਅਕਾਲੀ ਦਲ ਤੋਂ ਇਲਾਵਾ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਦੁੱ-ਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਪੰਜਾਬ ਅੰਦਰ ਆਏ ਦਿਨ ਕਈ ਮਹਾਨ ਰੂਹਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਜਿਸ ਕਾਰਨ ਪੰਜਾਬ ਇਸ ਗਮਗੀਨ ਮਾਹੌਲ ਵਿੱਚੋਂ ਬਾਹਰ ਨਹੀਂ ਪਾਉਂਦਾ ਅਤੇ ਅੱਜ ਵਾਪਰੀ ਇਸ ਘ-ਟ-ਨਾ ਦੇ ਕਾਰਨ ਇਕ ਵਾਰ ਫਿਰ ਤੋਂ ਪੰਜਾਬ ਦੇ ਵੱਖ ਵੱਖ ਖੇਤਰਾਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

error: Content is protected !!