ਪੰਜਾਬ : 3 ਸਤੰਬਰ ਬਾਰੇ ਆਈ ਇਹ ਵੱਡੀ ਖਬਰ ਸਵੇਰੇ 10 ਵਜੇ ਹੋਵੇਗਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਇਸ ਸਮੇਂ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਅਤੇ ਵੱਖ ਵੱਖ ਪਾਰਟੀਆਂ ਨੂੰ ਲੈ ਕੇ ਕੋਈ ਨਾ ਕੋਈ ਖਬਰ ਸਾਹਮਣੇ ਆਈ ਹੈ। ਉਥੇ ਹੀ ਵੱਖ ਵੱਖ ਪਾਰਟੀਆਂ ਵੱਲੋਂ ਕਈ ਪ੍ਰੋਗਰਾਮ ਉਲੀਕੇ ਜਾ ਰਹੇ ਹਨ ਅਤੇ ਜਗ੍ਹਾ-ਜਗ੍ਹਾ ਤੇ ਜਾ ਕੇ ਵੋਟਰਾਂ ਨੂੰ ਭਰਮਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ। ਉਥੇ ਹੀ ਸਾਰੀਆਂ ਪਾਰਟੀਆਂ ਆਪਣੀ ਪਾਰਟੀ ਦੀ ਮਜਬੂਤੀ ਨੂੰ ਬਣਾਉਣ ਵਿੱਚ ਲੱਗੀਆਂ ਹੋਈਆਂ ਹਨ। ਕਿਸਾਨੀ ਸੰਘਰਸ਼ ਦੇ ਚੱਲਦੇ ਹੋਏ ਕਈ ਪਿੰਡਾਂ ਦੇ ਵਿੱਚ ਇਨ੍ਹਾਂ ਸਿਆਸੀ ਪਾਰਟੀਆਂ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ ਅਤੇ ਲੀਡਰਾਂ ਨੂੰ ਪਿੰਡਾਂ ਵਿੱਚ ਆਉਣ ਤੋਂ ਵੀ ਮਨ੍ਹਾਂ ਕੀਤਾ ਜਾ ਰਿਹਾ ਹੈ।

ਹੁਣ ਪੰਜਾਬ ਵਿੱਚ 3 ਸਤੰਬਰ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਸਵੇਰੇ 10 ਵਜੇ ਇਹ ਕੰਮ ਹੋਵੇਗਾ। ਪਿਛਲੇ ਕੁਝ ਦਿਨਾਂ ਤੋਂ ਜਿੱਥੇ ਪੰਜਾਬ ਕਾਂਗਰਸ ਵਿੱਚ ਬਹੁਤ ਸਾਰਾ ਘਮਸਾਨ ਮਚਿਆ ਹੋਇਆ ਹੈ। ਜਿੱਥੇ ਕੁਝ ਬਾਗੀ ਮੰਤਰੀਆਂ ਵੱਲੋਂ ਮੁੱਖ ਮੰਤਰੀ ਦੇ ਖਿਲਾਫ ਜਾ ਕੇ ਹਾਈ ਕਮਾਨ ਨਾਲ ਗੱਲ ਬਾਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਇਸ ਮਸਲੇ ਨੂੰ ਵੀ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਏਸੇ ਵਿੱਚ ਹੀ ਹੁਣ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਵੀ ਜਾਣਕਾਰੀ ਸਾਹਮਣੇ ਆਈ ਹੈ।

ਜਿੱਥੇ ਹੁਣ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 3 ਸਤੰਬਰ ਨੂੰ ਬੁਲਾਇਆ ਜਾ ਰਿਹਾ ਹੈ। ਵਿਧਾਨ ਭਵਨ ਵਿਖੇ , ਪੰਜਾਬ ਵਿਧਾਨ ਸਭਾ ਹਾਲ ਵਿਚ ਇਹ ਵਿਸ਼ੇਸ਼ ਇਜਲਾਸ 10 ਵਜੇ ਹੋਵੇਗਾ। ਜਿਸ ਵਿੱਚ ਸਾਰੇ ਮੰਤਰੀਆਂ ਨੂੰ ਬੁਲਾਇਆ ਗਿਆ ਹੈ। 3 ਸਤੰਬਰ ਨੂੰ ਸਵੇਰੇ 10 ਵਜੇ ਬਣਾਏ ਜਾਣ ਵਾਲੇ ਇਸ ਵਿਸ਼ੇਸ਼ ਇਜਲਾਸ ਬਾਰੇ ਵਿਧਾਨ ਸਭਾ ਦੇ ਬੁਲਾਰੇ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵਲੋਂ 15ਵੇਂ ਸਮਾਗਮ ਲਈ 15ਵੀਂ ਪੰਜਾਬ ਵਿਧਾਨ ਸਭਾ ਲਈ ਬੁਲਾਇਆ ਗਿਆ ਹੈ।

ਜਿਸ ਵਿੱਚ ਕਈ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਉੱਥੇ ਹੀ ਕਾਂਗਰਸ ਪਾਰਟੀ ਵੱਲੋਂ ਵੀ ਆਪਣੇ ਨਾਲ ਨਾਰਾਜ਼ ਚੱਲ ਰਹੇ ਵਿਧਾਇਕਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਤਿੰਨ ਸਤੰਬਰ ਨੂੰ ਬੁਲਾਏ ਜਾਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਕਈ ਫੈਸਲੇ ਹੋ ਸਕਦੇ ਹਨ। ਜਿਸ ਉਪਰ ਲੋਕਾਂ ਦੀ ਨਜ਼ਰ ਬਣੀ ਰਹੇਗੀ।

error: Content is protected !!