ਬੋਲੀਵੁਡ ਦੇ ਸੁਪਰਸਟਾਰ ਦੀ ਹੋਈ ਮੌਤ ਤੋਂ ਬਾਅਦ ਵਾਪਰ ਗਿਆ ਇਹ ਭਾਣਾ – ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ

ਦੁਨੀਆਂ ਵਿੱਚ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜੋ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਬਣ ਜਾਂਦੇ ਹਨ। ਉਨ੍ਹਾਂ ਵੱਲੋਂ ਲੋਕਾਂ ਦੇ ਹਿੱਤਾਂ ਵਿੱਚ ਸਮਾਜ ਸੁਧਾਰ ਦੇ ਕੀਤੇ ਜਾਂਦੇ ਕੰਮ ਬਹੁਤ ਸਾਰੇ ਲੋਕਾਂ ਨੂੰ ਅਜਿਹੇ ਕੰਮ ਕਰਨ ਲਈ ਪ੍ਰੇਰਿਤ ਕਰਦੇ ਹਨ। ਇਸ ਲਈ ਬਹੁਤ ਸਾਰੇ ਨੌਜਵਾਨ ਉਨ੍ਹਾਂ ਅਦਾਕਾਰਾ ਦੇ ਨਕਸ਼ੇ ਕਦਮਾਂ ਤੇ ਚੱਲਣਾ ਸ਼ੁਰੂ ਕਰ ਦਿੰਦੇ ਹਨ ਜਿਨ੍ਹਾਂ ਨੂੰ ਉਹ ਬੇਹੱਦ ਜਿਆਦਾ ਪਸੰਦ ਕਰਦੇ ਹਨ। ਦੇਸ਼ ਵਿਚ ਬਹੁਤ ਸਾਰੇ ਅਜਿਹੇ ਸੁਪਰ ਸਟਾਰ ਹਨ ਜਿਨਾਂ ਨੇ ਫ਼ਿਲਮ ਖੇਤਰ ਦੇ ਨਾਲ ਨਾਲ ਬਹੁਤ ਸਾਰੇ ਅਜਿਹੇ ਕੰਮ ਕੀਤੇ ਹਨ ਜਿਸ ਕਾਰਨ ਉਨ੍ਹਾਂ ਦੀ ਹਰ ਪਾਸੇ ਸ਼ਲਾਘਾ ਕੀਤੀ ਹੈ। ਪਰ ਉਨ੍ਹਾਂ ਵੱਲੋਂ ਸ਼ੁਰੂਆਤ ਕੀਤੀ ਗਈ ਇਸ ਮੁਹਿੰਮ ਦੇ ਕਾਰਨ ਕੁਝ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ।

ਹੁਣ ਬਾਲੀਵੁੱਡ ਦੇ ਸੁਪਰਸਟਾਰ ਦੀ ਹੋਈ ਮੌਤ ਤੋਂ ਬਾਅਦ ਇਹ ਭਾਣਾ ਵਾਪਰਿਆ ਹੈ ਜਿਥੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਸੁਪਰ ਸਟਾਰ ਪੁਨੀਤ ਰਾਜ ਕੁਮਾਰ ਦਾ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਉਹਨਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫੈਲ ਗਈ ਸੀ। ਇਸ ਹਾਦਸੇ ਨੂੰ ਜਿੱਥੇ ਇੱਕ ਹਫਤੇ ਦਾ ਸਮਾਂ ਬੀਤ ਚੁੱਕਾ ਹੈ। ਉਥੇ ਹੀ ਆਪਣੀ ਮਨਪਸੰਦ ਸਟਾਰ ਦੀ ਮੌਤ ਦੇ ਸੋਗ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀਆਂ ਖਬਰਾਂ ਵੀ ਮਿਲੀਆਂ ਹਨ।

ਅਜਿਹੇ 10 ਮਾਮਲੇ ਸਾਹਮਣੇ ਆਏ ਹਨ ਜਿੱਥੇ ਕਰਨਾਟਕ ਵਿੱਚ ਕੁਝ ਲੋਕਾਂ ਨੇ ਖੁਦਕੁਸ਼ੀ ਵੀ ਕਰ ਲਈ ਹੈ। ਸੁਪਰ ਸਟਾਰ ਵੱਲੋਂ ਜਿੱਥੇ ਆਪਣੀਆਂ ਅੱਖਾਂ ਦਾਨ ਕਰਨ ਲਈ ਆਪਣੀ ਜਾਨ ਤੱਕ ਦੇ ਦਿੱਤੀ ਗਈ ਸੀ। ਉਥੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਵੀ ਅੱਖਾਂ ਦਾਨ ਕਰਨ ਦੇ ਚੱਕਰ ਵਿਚੋਂ ਸੁਪਰਸਟਾਰ ਦੇ ਨਕਸ਼ੇ ਕਦਮਾਂ ਤੇ ਚਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿੱਥੇ ਇਸ ਅਦਾਕਾਰ ਦੀ ਮੌਤ ਤੋਂ ਬਾਅਦ ਇਕ 26 ਸਾਲਾ ਦੇ ਲੜਕੇ ਵੈਂਕਟੇਸ਼ ਨੇ ਵੀ ਆਪਣੀ ਜੀਵਨ ਲੀਲ੍ਹਾ 4 ਨਵੰਬਰ ਨੂੰ ਖਤਮ ਕਰ ਲਈ ਹੈ।

ਉਥੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਦੁਖੀ ਮਨ ਨਾਲ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਬੇਟਾ ਕੁਝ ਖਾ ਪੀ ਨਹੀਂ ਰਿਹਾ ਸੀ ਅਤੇ ਬੇਹੱਦ ਦੁਖੀ ਸੀ। ਇਸ ਤਰ੍ਹਾਂ 31 ਅਕਤੂਬਰ ਨੂੰ ਅੱਖਾਂ ਦਾਨ ਕਰਨ ਵਾਸਤੇ ਬੈਂਗਲੁਰੂ ਸ਼ਹਿਰ ਦੇ ਵਿਚ ਰਹਿਣ ਵਾਲੇ ਰਜਿੰਦਰ ਨੇ ਵੀ ਘਰ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਇਸ ਅਦਾਕਾਰ ਦੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਨ ਦੇ ਕਾਰਨ ਹੋਈਆਂ ਮੌਤਾਂ ਦੇ ਗਰਾਫ਼ ਵਿਚ ਵਾਧਾ ਹੋਇਆ ਹੈ।

error: Content is protected !!