ਬੋਲੀਵੁਡ ਨੂੰ ਲੱਗਾ ਵੱਡਾ ਝਟੱਕਾ 37 ਸਾਲਾਂ ਦੀ ਉਮਰ ਚ ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ

ਇਸ ਵਾਰ 2020 ਵਰ੍ਹਾ ਦੁਨੀਆਂ ਲਈ ਅਜਿਹਾ ਵਰ੍ਹਾ ਹੋ ਨਿੱਬੜੇਗਾ। ਜਿਸ ਵਿੱਚ ਬਹੁਤ ਸਾਰੇ ਲੋਕ ਸਾਨੂੰ ਹਮੇਸ਼ਾਂ ਲਈ ਅਲਵਿਦਾ ਆਖ ਗਏ। ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਇਸ ਵਰ੍ਹੇ ਦੇ ਵਿੱਚ ਅਜਿਹਾ ਵੀ ਹੋ ਸਕਦਾ ਹੈ। ਇਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸਾਨੂੰ ਕੋਈ ਅਜਿਹੀ ਖ਼ਬਰ ਸੁਣਨ ਨੂੰ ਮਿਲ ਜਾਂਦੀ ਹੈ, ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਬੁਹਤ ਸਾਰੀਆਂ ਮੌਤਾਂ ਕਰੋਨਾ ਦੇ ਕਾਰਨ ਹੋਈਆ। ਉਥੇ ਹੀ ਇਸ ਸਾਲ ਦੇ ਵਿਚ ਬਹੁਤ ਸਾਰੀਆਂ ਫ਼ਿਲਮੀ, ਧਾਰਮਿਕ, ਰਾਜਨੀਤਿਕ ਤੇ ਖੇਲ ਜਗਤ ਦੀਆਂ ਬਹੁਤ ਸਾਰੀਆਂ ਮਹਾਨ ਹਸਤੀਆਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਈ।

ਇਕ ਤੋਂ ਬਾਅਦ ਇਕ ਮਹਾਨ ਸ਼ਖਸੀਅਤਾਂ ਸਾਡੇ ਤੋਂ ਦੂਰ ਹੋ ਗਈਆਂ। ਕਿਉਂਕਿ ਇਸ ਸਾਲ ਦੇ ਵਿੱਚ ਇੱਕ ਤੋਂ ਬਾਅਦ ਇੱਕ ਇਹ ਮਹਾਨ ਸਖਸੀਅਤਾਂ ਸਾਡੇ ਵਿਚਕਾਰ ਨਹੀਂ ਰਹਿਣਗੀਆਂ। ਇਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਇਸ ਸਾਲ ਵਿਚ ਕੁਝ ਲੋਕ ਕਰੋਨਾ ਦੀ ਭੇਟ ਚੜ੍ਹੇ, ਕੁਝ ਸੜਕ ਹਾਦਸਿਆਂ ਤੇ ਬਿਮਾਰੀਆਂ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਇਸ ਸੰਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਦੁਖਦਾਈ ਖ਼ਬਰ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਬਹੁਤ ਦੁੱਖ ਪਹੁੰਚਦਾ ਹੈ। ਹੁਣ ਬਾਲੀਵੁੱਡ ਦੀ ਮਹਾਨ ਹਸਤੀ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮ ਇੰਡਸਟਰੀ ਦੇ ਸ਼ਨਵਾਜ਼ ਨਾਰਨੀਪੁਝਾ ਨੂੰ ਕੁਝ ਦਿਨ ਪਹਿਲਾਂ ਹਾਰਟ ਅ-ਟੈ-ਕ ਆਉਣ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਕੱਲ ਰਾਤ ਦੁਬਾਰਾ ਦਿਲ ਦਾ ਦੌ- ਰਾ ਪੈਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਉਹ 37 ਵਰਿਆਂ ਦੇ ਸਨ। ਕੇਰਲ ਦੇ ਸੱਭਿਆਚਾਰ ਮੰਤਰੀ ਏ ਕੇ ਬਾਲਨ ਨੇ ਵੀ ਉਹਨਾਂ ਦੇ ਦਿਹਾਂਤ ਤੇ ਸ਼ਰਧਾਂਜਲੀ ਭੇਂਟ ਕੀਤੀ। ਉਹਨਾਂ ਦੀ ਪਹਿਲੀ ਮਲਿਆਲੀ ਫਿਲਮ ਸੁਫ਼ੀਅਮ ਸੁਜਾਤਾਯਮ ਸੀ। ਜੋ ਦੇਸ਼ ਵਿੱਚ ਕਰੋਨਾ ਦੇ ਸਮੇਂ ਲੱਗੇ ਲਾਕਡਾਊਨ ਓਟੀਟੀ ਫੋਰਮਾ ਤੇ ਰਿਲੀਜ਼ ਕੀਤੀ ਗਈ ਸੀ। ਉਨ੍ਹਾਂ ਦੀ ਮੌਤ ਤੇ ਅਭਿਨੇਤਰੀ ਅਦਿਤੀ ਰਾਓ ਹੈਦਰੀ ਨੇ ਸੋਸ਼ਲ ਮੀਡੀਆ ਤੇ ਲਿਖਿਆ ਹੈ। ਸ਼ਨਵਰ ਸਰ ਨੂੰ ਸ਼ਰਧਾਂਜਲੀ ਉਮੀਦ ਹੈ ਕਿ ਤੁਹਾਡੀ ਸੂਫੀ ਉਸ ਸੁੰਦਰ ਜਗ੍ਹਾ ਤੇ ਚਲੀ ਜਾਵੇਗੀ, ਜਿਵੇਂ ਤੁਸੀਂ ਸੁਫ਼ੀਅਮ ਸੁਜਾਤਾਯਮ ਵਿਚ ਬਣਾਈ ਸੀ। ਬਹੁਤ ਜਲਦੀ ਚਲਿਆ ਗਿਆ । ਤੁਹਾਡਾ ਪਰਿਵਾਰ । ਮੇਰੀਆ ਅਰਦਾਸਾ ਅਤੇ ਤੁਹਾਡੇ ਪ੍ਰਤੀ ਸ਼ੋਕ। ਉਹਨਾਂ ਦੀ ਪਹਿਲੀ ਮਲਿਆਲੀ ਫ਼ਿਲਮ ਵਿਚ ਅਦਿਤੀ ਰਾਓ ਹੈਦਰੀ ਨੇ ਮੁੱਖ ਭੂਮਿਕਾ ਨਿਭਾਈ ਹੈ।

error: Content is protected !!