ਭਗਵੰਤ ਮਾਨ ਬਾਰੇ ਹੁਣ ਆਮ ਆਦਮੀ ਪਾਰਟੀ ਨੇ ਕਰਤਾ ਅੱਜ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਖਿਆ ਗਿਆ ਸੀ ਕਿ ਉਨ੍ਹਾਂ ਵੱਲੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਦਿੱਤਾ ਜਾਵੇਗਾ। ਉਥੇ ਹੀ ਦੋ ਦਿਨ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਗਿਆ। ਉਥੇ ਹੀ ਭਗਵੰਤ ਮਾਨ ਦੇ ਪ੍ਰਸੰਸਕਾਂ ਵੱਲੋਂ ਇਸ ਦਾ ਐਲਾਨ ਦੇ ਹੁੰਦੇ ਹੀ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਗਏ ਸਨ। ਇਹ ਖ਼ਬਰ ਜਿੱਥੇ ਸੋਸ਼ਲ ਮੀਡੀਆ ਤੇ ਵਧੇਰੇ ਤੇਜੀ ਨਾਲ ਫੈਲੀ ਹੈ ਉਥੇ ਹੀ ਲੋਕਾਂ ਵੱਲੋਂ ਆਪਣੀ ਪ੍ਰਤੀਕ੍ਰਿਆ ਵੀ ਦਿੱਤੀ ਜਾ ਰਹੀ ਹੈ। ਅਜੇ ਵੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦੀ ਲਿਸਟ ਜਾਰੀ ਕੀਤੀ ਜਾ ਰਹੀ ਹੈ।

ਇਸ ਐਲਾਨ ਦੇ ਜਾਰੀ ਹੋਣ ਤੋਂ ਬਾਅਦ ਜਿੱਥੇ ਬਹੁਤ ਸਾਰੇ ਵਿਧਾਇਕ ਖੁਸ਼ ਹਨ ਉਥੇ ਹੀ ਕੁਝ ਲੋਕਾਂ ਵਿਚ ਨਾਰਾਜ਼ਗੀ ਵੀ ਦੇਖੀ ਜਾ ਰਹੀ ਹੈ। ਭਗਵੰਤ ਮਾਨ ਬਾਰੇ ਹੁਣ ਆਮ ਆਦਮੀ ਪਾਰਟੀ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਗਵੰਤ ਮਾਨ ਨੂੰ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨਿਆ ਗਿਆ ਹੈ। ਉਥੇ ਹੀ ਉਨ੍ਹਾਂ ਵੱਲੋਂ ਦੋ ਵਾਰ ਲਗਾਤਾਰ ਜਿੱਤ ਵੀ ਹਾਸਲ ਕੀਤੀ ਜਾਂਦੀ ਰਹੀ ਹੈ। ਜਿੱਥੇ ਭਗਵੰਤ ਮਾਨ ਵੱਲੋਂ ਲੋਕ ਸਭਾ ਚੋਣਾਂ 2014 ਵਿੱਚ ਸੰਗਰੂਰ ਤੋਂ ਚੋਣ ਜਿਤ ਕੇ ਸਫ਼ਲਤਾ ਹਾਸਲ ਕੀਤੀ ਗਈ ਸੀ।

ਉੱਥੇ ਹੀ ਉਨ੍ਹਾਂ ਵੱਲੋਂ 2019 ਵਿੱਚ ਵੀ ਲੋਕ ਸਭਾ ਚੋਣਾਂ ਜਿੱਤਣ ਬਾਰੇ ਇਕ ਲੋਕ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਬਣੇ ਸਨ। ਹੁਣ ਉਨ੍ਹਾਂ ਵੱਲੋਂ ਜਿੱਥੇ ਮੁੱਖ ਮੰਤਰੀ ਦੀ ਚੋਣ ਲੜੀ ਜਾਵੇਗੀ ਉੱਥੇ ਹੀ ਉਨ੍ਹਾਂ ਵਲੋ ਆਮ ਆਦਮੀ ਪਾਰਟੀ ਵੱਲੋ ਸੰਗਰੂਰ ਜਿਲੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ।

ਆਮ ਆਦਮੀ ਪਾਰਟੀ ਵੱਲੋਂ ਜਿਥੇ ਅੱਜ ਰਸਮੀ ਐਲਾਨ ਵੀਰਵਾਰ ਨੂੰ ਕਰ ਦਿੱਤਾ ਗਿਆ ਹੈ ਉਥੇ ਹੀ ਹੁਣ ਧੂਰੀ ਚੋਣ ਹਲਕੇ ਵਿੱਚ ਭਗਵੰਤ ਮਾਨ ਦੇ ਪ੍ਰਸੰਸਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਕਿਉਂਕਿ ਪਹਿਲਾਂ ਹੀ ਲੋਕਾਂ ਵੱਲੋਂ ਇਸ ਗੱਲ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ ਕਿ ਭਗਵੰਤ ਮਾਨ ਨੂੰ ਕਿਸ ਚੋਣ ਹਲਕੇ ਤੋਂ ਸੀਟ ਦਿਤੀ ਜਾਂਦੀ ਹੈ। ਆਮ ਆਦਮੀ ਪਾਰਟੀ ਵਿਚ ਜਿਥੇ ਮੁੱਖ ਮੰਤਰੀ ਦੇ ਦਾਅਵੇਦਾਰੀ ਲਈ ਲੋਕਾਂ ਦੀ ਰਾਏ ਲਈ ਗਈ ਹੈ ਉਥੇ ਹੀ ਸਭ ਲੋਕਾਂ ਵੱਲੋਂ ਭਗਵੰਤ ਮਾਨ ਨੂੰ ਪਹਿਲ ਦਿੱਤੀ ਗਈ ਹੈ।

error: Content is protected !!