ਭੈਣ ਭਰਾ ਨੇ ਆਪਸ ਚ ਹੀ ਕਰਾਇਆ ਵਿਆਹ ਕਾਰਨ ਜਾਂ ਸਾਰੇ ਪਿੰਡ ਦੇ ਉਡੇ ਹੋਸ਼ – ਮਚਿਆ ਹੜਕੰਪ

ਆਈ ਤਾਜ਼ਾ ਵੱਡੀ ਖਬਰ 

ਸਮਾਜ ਵਿੱਚ ਕੁਝ ਅਜਿਹੇ ਮਾਮਲੇ ਵਾਪਰਦੇ ਹਨ, ਜਿਨ੍ਹਾਂ ਤੇ ਕਈ ਵਾਰ ਯਕੀਨ ਕਰਨਾ ਬੇਹੱਦ ਹੀ ਮੁਸ਼ਕਲ ਹੋ ਜਾਂਦਾ ਹੈ । ਕਿਉਂਕਿ ਅਜਿਹੇ ਮਾਮਲੇ ਸਭ ਨੂੰ ਹੈਰਾਨ ਅਤੇ ਪ੍ਰੇਸ਼ਾਨ ਕਰ ਦਿੰਦੇ ਹਨ । ਕੁਝ ਘਟਨਾਵਾਂ ਤਾਂ ਅਜਿਹੀਆਂ ਵਾਪਰਦੀਆਂ ਹਨ ਜੋ ਸਭ ਨੂੰ ਹੈਰਾਨ ਅਤੇ ਪ੍ਰੇਸ਼ਾਨ ਕਰ ਦਿੰਦੀਆਂ ਹਨ , ਕਿਉਂਕਿ ਅਜਿਹੇ ਮਾਮਲੇ ਆਮ ਜਨਜੀਵਨ ਬਹੁਤ ਪ੍ਰਭਾਵਿਤ ਕਰਦੇ ਹਨ ਹੈ । ਗੱਲ ਕੀਤੀ ਜਾਵੇ ਜੇਕਰ ਰਿਸ਼ਤਿਆਂ ਦੀ ਤਾਂ ਇਹ ਰਿਸ਼ਤੇ ਸਮਾਜ ਦੇ ਵਿੱਚ ਵੱਖੋ ਵੱਖਰੀ ਆਪਣੀ ਭੂਮਿਕਾ ਨਿਭਾਉਂਦੇ ਹਨ। ਜਿਸ ਦੇ ਵਿੱਚ ਇੱਕ ਭੈਣ ਤੇ ਭਰਾ ਦਾ ਰਿਸ਼ਤਾ ਬਹੁਤ ਹੀ ਜ਼ਿਆਦਾ ਅਨਮੋਲ ਰਿਸ਼ਤਾ ਮੰਨਿਆ ਜਾਂਦਾ ਹੈ । ਕਿਉਂਕਿ ਇਹ ਇੱਕ ਅਜਿਹਾ ਰਿਸ਼ਤਾ ਹੈ ਜਿੱਥੇ ਇਕ ਭੈਣ ਆਪਣੇ ਭਰਾ ਦੇ ਨਾਲ ਸਭ ਤੋਂ ਜ਼ਿਆਦਾ ਮਹਿਫੂਜ਼ ਮਹਿਸੂਸ ਕਰਦੀ ਹੈ ।

ਪਰ ਇਸ ਭੈਣ ਭਰਾ ਦੇ ਰਿਸ਼ਤੇ ਦੇ ਨਾਲ ਸਬੰਧਤ ਇਕ ਅਜਿਹੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਜਾ ਰਹੇ ਹਾਂ ਜੋ ਭੈਣ ਭਰਾ ਦੇ ਖ਼ੂਨ ਦੇ ਰਿਸ਼ਤੇ ਨੂੰ ਤਾਰ ਤਾਰ ਕਰਦੀ ਹੋਈ ਨਜ਼ਰ ਆ ਰਹੀ ਹੈ । ਮਾਮਲਾ ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ਤੋਂ ਸਾਹਮਣੇ ਆਇਆ। ਜਿੱਥੇ ਇਕ ਭੈਣ ਅਤੇ ਭਰਾ ਨੇ ਆਪਸ ਵਿੱਚ ਵਿਆਹ ਰਚਾਇਆ । ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਫਿਰੋਜ਼ਾਬਾਦ ਜ਼ਿਲ੍ਹੇ ਦੇ ਵਿੱਚ ਮੁੱਖ ਮੰਤਰੀ ਸਮੂਹਕ ਵਿਆਹ ਸਮਾਰੋਹ ਚ ਇਕ ਭਰਾ ਦੇ ਵੱਲੋਂ ਆਪਣੀ ਹੀ ਭੈਣ ਦੇ ਨਾਲ ਵਿਆਹ ਕਰਵਾਇਆ ਗਿਆ ।

ਆਪਣੀ ਹੀ ਭੈਣ ਨਾਲ ਵਿਆਹ ਕਰਵਾਉਣ ਦੇ ਦੋਸ਼ ਦੇ ਵਿੱਚ ਉਸ ਨੌਜਵਾਨ ਖ਼ਿਲਾਫ਼ ਪੁਲੀਸ ਦੇ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ । ਜੋ ਵੀ ਇਸ ਘਟਨਾ ਸਬੰਧੀ ਸੁਣ ਰਿਹਾ ਹੈ ਉਹ ਹੈਰਾਨ ਤਾਂ ਪ੍ਰੇਸ਼ਾਨ ਹੋ ਹੀ ਰਿਹਾ ਹੈ ,ਨਾਲ ਹੀ ਇਸ ਭੈਣ ਭਰਾ ਦੇ ਰਿਸ਼ਤੇ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਵੀ ਚੁੱਕੇ ਜਾ ਰਹੇ ਹਨ । ਉੱਥੇ ਹੀ ਇਸ ਪੂਰੀ ਘਟਨਾ ਨੂੰ ਲੈ ਕੇ ਮੁੱਖ ਵਿਕਾਸ ਅਧਿਕਾਰੀ ਨੇ ਅੱਜ ਯਾਨੀ ਵੀਰਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਸਮੂਹਿਕ ਵਿਆਹ ਸਮਾਰੋਹ ਯੋਜਨਾ ਦੇ ਤਹਿਤ ਜ਼ਿਲ੍ਹੇ ਚ ਗਿਆਰਾਂ ਦਸੰਬਰ ਨੂੰ ਕਈ ਜੋੜਿਆਂ ਦਾ ਸਮੂਹਿਕ ਵਿਆਹ ਸਮਾਰੋਹ ਆਯੋਜਿਤ ਕੀਤਾ ਗਿਆ ਸੀ।

ਇਸ ਵਿੱਚ ਤੋਹਫ਼ੇ ਵਜੋਂ ਸਾਮਾਨ ਕੱਪੜੇ ਦੇ ਕੇ ਲਾੜਾ ਲਾੜੀ ਨੂੰ ਵਿਆਹ ਦੇ ਬੰਧਨ ਵਿੱਚ ਬੰਨ੍ਹਿਆ ਗਿਆ ਸੀ । ਇਸ ਦੇ ਚੱਲਦੇ ਮਹਿੰਦਰ ਸਿੰਘ ਨਾਮ ਦੇ ਨੌਜਵਾਨ ਨੇ ਵਿਆਹ ਸਮਾਰੋਹ ਤੇ ਨਿਯਮਾਂ ਨੂੰ ਤਾਕ ਤੇ ਰੱਖ ਕੇ ਆਪਣੀ ਭੈਣ ਦੇ ਨਾਲ ਵਿਆਹ ਕਰਵਾ ਕੇ ਧੋਖਾ ਕੀਤਾ ।ਜਦੋਂ ਇਹ ਮਾਮਲਾ ਸਾਹਮਣੇ ਆਇਆ ਤਾਂ ਪੁਲੀਸ ਦੇ ਵੱਲੋਂ ਇਸ ਨੌਜਵਾਨ ਤੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ।

error: Content is protected !!