ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਅਤੇ ਉਹਨਾਂ ਦੇ ਪ੍ਰੀਵਾਰ ਬਾਰੇ ਆਈ ਇਹ ਵੱਡੀ ਖਬਰ – ਪੈ ਗਈ ਨਵੀਂ ਬਿਪਤਾ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਰਾਜਨੀਤੀ ਵਿੱਚ ਸ਼ਾਮਲ ਹੋਈਆਂ ਹਨ। ਉੱਥੇ ਇਨ੍ਹਾਂ ਸਖਸ਼ੀਅਤਾਂ ਦੇ ਸ਼ਾਮਲ ਹੋਣ ਦੇ ਨਾਲ ਵੱਖ-ਵੱਖ ਪਾਰਟੀਆਂ ਨੂੰ ਭਰਪੂਰ ਸਮਰਥਨ ਵੀ ਮਿਲਿਆ ਸੀ। ਜਿੱਥੇ ਵੱਖ-ਵੱਖ ਪਾਰਟੀਆਂ ਵੱਲੋਂ ਬਹੁਤ ਸਾਰੇ ਗਾਇਕਾਂ ਤੇ ਅਦਾਕਾਰਾ ਨੂੰ ਰਾਜਨੀਤੀ ਵਿੱਚ ਲਿਆਂਦਾ ਗਿਆ ਹੈ ਉਥੇ ਹੀ ਉਨ੍ਹਾਂ ਨੂੰ ਵੱਖ ਵੱਖ ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰ ਐਲਾਨਿਆ ਗਿਆ ਸੀ। ਜਿੱਥੇ ਉਕਤ ਰਾਜਨੀਤੀ ਵਿੱਚ ਸ਼ਾਮਲ ਹੋਣ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ ਉਥੇ ਹੀ ਕੁਝ ਲੋਕਾਂ ਵੱਲੋਂ ਉਨ੍ਹਾਂ ਦੇ ਇਸ ਖੇਤਰ ਵਿੱਚ ਆਉਣ ਤੇ ਵਿਰੋਧ ਵੀ ਕੀਤਾ ਗਿਆ ਸੀ। ਪਰ ਅਜਿਹੀਆਂ ਸਖਸੀਅਤਾਂ ਕਈ ਵਾਰ ਵਿਵਾਦਾਂ ਦੇ ਕਾਰਣ ਚਰਚਾ ਵਿਚ ਬਣ ਜਾਂਦੀਆਂ ਹਨ ਅਤੇ ਕਈ ਵਾਰ ਆਪਣੇ ਨਿੱਜੀ ਮਾਮਲਿਆਂ ਦੇ ਕਾਰਨ ਵੀ ਚਰਚਾ ਵਿੱਚ ਬਣ ਜਾਂਦੀਆਂ ਹਨ।

ਹੁਣ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਅਤੇ ਉਨ੍ਹਾਂ ਦੇ ਪਰਿਵਾਰ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਇਹ ਨਵੀਂ ਬਿਪਤਾ ਪੈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੋਣ ਮਸ਼ਹੂਰ ਗਾਇਕ ਅਤੇ ਅਦਾਕਾਰ ਸਿੱਧੂ ਮੁਸੇਵਾਲਾ ਜਿਥੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ ਅਤੇ ਮਾਨਸਾ ਹਲਕੇ ਤੋਂ ਚੋਣ ਲੜੀਆਂ ਗਈਆਂ ਸਨ। ਉੱਥੇ ਹੀ ਉਹ ਆਪਣੇ ਇੱਕ ਸੰਜੂ ਗੀਤ ਨੂੰ ਲੈ ਕੇ ਵਿਵਾਦਾਂ ਵਿੱਚ ਫਸੇ ਹੋਏ ਹਨ ਜਿਥੇ ਉਨ੍ਹਾਂ ਵੱਲੋਂ ਇਸ ਗੀਤ ਵਿਚ ਵਕੀਲਾਂ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਕਾਰਨ ਉਨ੍ਹਾਂ ਉਪਰ ਇਕ ਵਕੀਲ ਵੱਲੋਂ ਮਾਮਲਾ ਦਰਜ ਕਰਵਾਇਆ ਗਿਆ ਹੈ।

ਪਰ ਹੁਣ ਸਿੱਧੂ ਮੁਸੇਵਾਲਾ ਇਸ ਲਈ ਮੁਸੀਬਤ ਵਿੱਚ ਫਸ ਗਏ ਹਨ ਕਿਉਂਕਿ ਉਨ੍ਹਾਂ ਦੇ ਪਾਸਪੋਰਟ ਗੁੰਮ ਹੋ ਗਏ ਹਨ ਜਿਨ੍ਹਾਂ ਵਿੱਚ ਸਿੱਧੂ ਮੂਸੇ ਵਾਲੇ ਦਾ ਪਾਸਪੋਰਟ ਅਤੇ ਉਸ ਦੇ ਮਾਤਾ-ਪਿਤਾ ਦੇ ਪਾਸਪੋਰਟ ਵੀ ਸ਼ਾਮਲ ਹਨ। ਸ਼ੁਭਦੀਪ ਸਿੰਘ ਸਿੱਧੂ ਮੁਸੇਵਾਲਾ, ਪਿਤਾ ਬਲਕਾਰ ਸਿੰਘ, ਮਾਤਾ ਚਰਨ ਕੌਰ ਦੇ ਪਾਸਪੋਰਟ ਸ਼ਾਮਲ ਹਨ।

ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਉਪਰ ਇਕ ਪੋਸਟ ਸਾਂਝੀ ਕਰਕੇ ਦੱਸਿਆ ਗਿਆ ਕਿ ਉਨ੍ਹਾਂ ਦੇ ਪਾਸਪੋਰਟ ਸਮੇਤ ਕੁਝ ਦਸਤਾਵੇਜ਼ ਗੁੰਮ ਹੋ ਗਏ ਹਨ। ਇਨ੍ਹਾਂ ਪਾਸਪੋਰਟਾਂ ਤੇ ਦਸਤਾਵੇਜਾਂ ਨੂੰ ਲੱਭਣ ਵਾਸਤੇ ਉਨ੍ਹਾਂ ਵੱਲੋਂ ਆਪਣੇ ਘਰ ਵਿਚ ਹੀ ਜਾਂਚ ਕੀਤੀ ਜਾ ਰਹੀ ਹੈ। ਇਸ ਬਾਰੇ ਅਜੇ ਪਰਿਵਾਰ ਵੱਲੋਂ ਪੁਲੀਸ ਨੂੰ ਕੋਈ ਸੂਚਨਾ ਨਹੀਂ ਦਿੱਤੀ ਗਈ ਹੈ।

error: Content is protected !!